Trending Now
#ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਦਾਣਾ ਮੰਡੀ ਫਿਰੋਜ਼ਪੁਰ ਸ਼ਹਿਰ ਵਿਖੇ ਹਾਈਮਾਸਟਾਂ ਤੇ ਐਲ.ਈ.ਡੀ ਲਾਈਟਾਂ ਦਾ ਕੀਤਾ ਉਦਘਾਟਨ
#ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਤਹਿਤ ਸਮਾਰਟ ਸਕੂਲ ਲੂੰਬੜੀ ਵਾਲਾ ਵਿਖੇ ਕਰਵਾਏ ਗਏ ਮੁਕਾਬਲੇ
#ਸੀਮਾ ਸੁਰੱਖਿਆ ਬਲ ਅਤੇ ਸਿਹਤ ਵਿਭਾਗ ਵਲੋਂ ਸਾਂਝੇ ਤੌਰ ‘ਤੇ ਨਸ਼ਿਆਂ ਵਿਰੁੱਧ ਕੀਤਾ ਗਿਆ ਜਾਗਰੂਕ
#ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਦਾਣਾ ਮੰਡੀ ਖਾਈ ਫੇਮੇ ਕੀ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ
#ਵਿਸਾਖੀ ਮੌਕੇ ਮੇਲੇ ਲਈ 13 ਅਪ੍ਰੈਲ ਨੂੰ ਫਿਰੋਜ਼ਪੁਰ ਛਾਵਣੀ-ਹੁਸੈਨੀਵਾਲਾ ਦਰਮਿਆਨ ਚੱਲਣਗੀਆਂ 6 ਜੋੜੀਆਂ ਸਪੈਸ਼ਲ ਰੇਲਗੱਡੀਆਂ
#ਮਮਦੋਟ ਥਾਣੇ ਦੇ ਐਸਐਚਓ 25 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ
#ਵੇਰਕਾ ਫ਼ਿਰੋਜ਼ਪੁਰ ਡੇਅਰੀ ਨੇ ਕੀਤਾ ਦੁੱਧ ਖਰੀਦ ਭਾਅ ਵਿੱਚ 25 ਰੁਪਏ ਪ੍ਰਤੀ ਕਿੱਲੋ ਫੈਟ ਵਾਧਾ
#ਅਧਿਆਪਕ ਜਥੇਬੰਦੀਆਂ ਨੇ ਮਸਲਿਆਂ ਦੇ ਹੱਲ ਲਈ ਸਿੱਖਿਆ ਮੰਤਰੀ ਵੱਲ ਭੇਜਿਆ ‘ਮੰਗ ਪੱਤਰ’
#ਨਸ਼ੇ ਅਤੇ ਗੈਰਕਾਨੂੰਨੀ ਹਥਿਆਰਾਂ ਖ਼ਿਲਾਫ਼ ਐਕਸ਼ਨ — ਫਿਰੋਜ਼ਪੁਰ ‘ਚ ਪੁਲਿਸ ਵੱਲੋਂ 10 ਗਿਰਫ਼ਤਾਰ
#ਵਧੀਕ ਡਿਪਟੀ ਕਮਿਸ਼ਨਰ ਨੇ ਗਰਮੀ ਦੀ ਲਹਿਰ ਅਤੇ ਲੂ ਸਬੰਧੀ ਅਗੇਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਹਰਸ਼ਿਤਾ ਹਾਂਡਾ ਨੇ ਤੈਰਾਕੀ ਵਿਚ ਸਟੇਟ ਪੱਧਰੀ ਮੁਕਾਬਲਿਆਂ ਵਿਚ ਬਰੌਂਜ਼ ਮੈਡਲ ਹਾਸਲ ਕਰਕੇ ਫ਼ਿਰੋਜ਼ਪੁਰ ਅਤੇ ਮਾਪਿਆ ਦਾਬੁ ਨਾਮ ਕੀਤਾ ਰੋਸ਼ਨ
- 213 Views
- kakkar.news
- October 17, 2022
- Education Punjab Sports
ਖੇਡਾਂ ਵਤਨ ਪੰਜਾਬ ਦੀਆਂ-2022
ਹਰਸ਼ਿਤਾ ਹਾਂਡਾ ਨੇ ਤੈਰਾਕੀ ਵਿਚ ਸਟੇਟ ਪੱਧਰੀ ਮੁਕਾਬਲਿਆਂ ਵਿਚ ਬਰੌਂਜ਼ ਮੈਡਲ ਹਾਸਲ ਕਰਕੇ ਫ਼ਿਰੋਜ਼ਪੁਰ ਅਤੇ ਮਾਪਿਆ ਦਾਬੁ ਨਾਮ ਕੀਤਾ ਰੋਸ਼ਨ
ਫ਼ਿਰੋਜ਼ਪੁਰ (ਅਨੁਜ ਕੱਕੜ), 17, ਅਕਤੂਬਰ 2022:
ਖੇਡਾਂ ਵਤਨ ਪੰਜਾਬ ਦੀਆਂ-2022 ਤਹਿਤ ਸਟੇਟ ਪੱਧਰ ਦੇ ਹੋਏ ਮੁਕਾਬਲਿਆਂ ਵਿਚ ਫ਼ਿਰੋਜ਼ਪੁਰ ਦੀ ਹਰਸ਼ਿਤਾ ਹਾਂਡਾ
ਸਪੁੱਤਰੀ ਸੰਦੀਪ ਹਾਂਡਾ ਨੇ ਤੈਰਾਕੀ ਵਿਚ ਅੰਡਰ-17 ਬੈਕ ਸਟਰੋਕ 100 ਮੀਟਰ ਅਤੇ ਬੈਕ ਸਟਰੋਕ 200 ਮੀਟਰ ਵਿਚ ਬਰੌਂਜ਼ ਮੈਡਲ ਹਾਸਲ ਕਰਨ ਵਿਚ ਅਹਿਮ ਕਾਮਯਾਬੀ ਹਾਸਲ ਕੀਤੀ ਹੈ ਜਿਸ ਨਾਲ ਉਸ ਨੇ ਆਪਨੇ ਜ਼ਿਲ੍ਹਾ ਫ਼ਿਰੋਜ਼ਪੁਰ ਅਤੇ ਆਪਣੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ ਹੈ। ਜਿਸ ਕਾਰਨ ਸਾਰੇ ਪਰਿਵਾਰ ਵਿਚ ਬਹੁਤ ਭਾਰੀ ਖੁਸ਼ੀ ਪਾਈ ਜਾ ਰਹੀ ਹੈ।
Categories

Recent Posts
