Trending Now
#ਸਤੀਏਵਾਲਾ ਸਕੂਲ ਦੇ ਵਿਦਿਆਰਥੀਆਂ ਦਾ ਪੁਸ਼ਪਾ ਗੁਜਰਾਲ ਸਾਇੰਸ ਸਿਟੀ, ਕਪੂਰਥਲਾ ਵਿਖੇ ਵਿਦਿਅਕ ਟੂਰ
#ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ ‘ਹਾਊਸ-ਟੂ-ਹਾਊਸ ਐਨੂਮੇਰੇਸ਼ਨ’ ਦਾ ਕੰਮ ਜ਼ਿਲ੍ਹੇ ਵਿੱਚ ਸਫਲਤਾਪੂਰਵਕ ਮੁਕੰਮਲ: ਜ਼ਿਲ੍ਹਾ ਚੋਣ ਅਫ਼ਸਰ
#ਡੀ.ਏ. ਦੀ ਮੰਗ ਨੂੰ ਲੈ ਕੇ ਫਿਰੋਜ਼ਪੁਰ ਤੋਂ ਵੱਡੀ ਗਿਣਤੀ ’ਚ ਮੁਲਾਜ਼ਮ ਤੇ ਪੈਨਸ਼ਨਰ ਮੋਹਾਲੀ ਰੈਲੀ ਲਈ ਰਵਾਨਾ
#बीडीयू बैठक में हुई चर्चा : मिनी रेक सुविधा से कंटेनर लोडिंग को मिलेगा बढ़ावा।
#रेलवे फाटक एवं रेल पटरी पार करते समय सतर्क रहें और रेलवे नियमों का पालन करें।
#जुलाई माह में टिकट चेकिंग अभियान के दौरान 34,410 यात्री बिना टिकट अथवा अनियमित यात्रा करते हुए पाए गए।
#ਫਿਰੋਜ਼ਪੁਰ ਵਿੱਚ ਕਥਿਤ ਨੂਡਲਜ਼ ਫੈਕਟਰੀ ‘ਤੇ ਸਿਹਤ ਵਿਭਾਗ ਦਾ ਛਾਪਾ, ਗੰਦਗੀ ਦੇ ਢੇਰ ਵਿਚਕਾਰ ਬਣ ਰਿਹਾ ਸੀ ਖਾਣ-ਪੀਣ ਦਾ ਸਮਾਨ
#ਫਿਰੋਜ਼ਪੁਰ ਦੇ ਸਰਹੱਦੀ ਪਿੰਡ ਕਿਲਚੇ ਵਿਖੇ ਪੁਲਿਸ-ਬੀਐਸਐਫ ਦਾ ਕਾਸੋ ਆਪਰੇਸ਼ਨ
#ਫਿਰੋਜ਼ਪੁਰ ‘ਚ ਹੀਰਾ ਸਿੰਘ ਤੂਤ ਦੀ 21ਵੀਂ ਪੁਸਤਕ ‘ਤੂਤ ਦੀ ਪੈੜ’ ਲੋਕ ਅਰਪਣ
#बेवजह चेन पुलिंग पर आरपीएफ का शिकंजा, फिरोजपुर मंडल में 150 मामलों पर कार्रवाई।
ਇੱਕ ਵਿਅਕਤੀ ਨੇ ਪਤਨੀ ਪੁੱਤਰ ਤੇ ਧੀ ਸਮੇਤ ਪੰਜ ਨੂੰ ਜ਼ਿੰਦਾ ਸਾੜਿਆ
- kakkar.news
- October 18, 2022
- Crime Punjab
ਇੱਕ ਵਿਅਕਤੀ ਨੇ ਪਤਨੀ ਪੁੱਤਰ ਤੇ ਧੀ ਸਮੇਤ ਪੰਜ ਨੂੰ ਜ਼ਿੰਦਾ ਸਾੜਿਆ
ਜਲੰਧਰ 18 ਅਕਤੂਬਰ 2022(ਸਿਟੀਜ਼ਨਜ਼ ਵੋਇਸ)
ਲੰਗੀ ਰਾਤ ਇਕ ਬੇਰਹਿਮ ਸ਼ਖਸ਼ ਨੇ ਆਪਣੀ ਪਤਨੀ ਤੇ ਬੱਚਿਆਂ ਸਣੇ ਸੱਸ ਤੇ ਸਹੁਰੇ ਨੂੰ ਅੱਗ ਹਵਾਲੇ ਕਰ ਦਿੱਤਾ।ਮਿਲੀ ਜਾਣਕਾਰੀ ਮੁਤਾਬਕ ਜਲੰਧਰ ਦੇ ਮਹਿਤਪੁਰ ਦੇ ਪਿੰਡ ਮੱਧੇਪੁਰੂ ਸਥਿਤ ਸੁਹਰੇ ਘਰ ਜਾ ਕੇ ਪਤਨੀ ਪਰਮਜੀਤ ਕੌਰ (28), ਬੇਟਾ ਗੁਰਮੋਹਲ (5), ਬੇਟੀ ਅਰਸ਼ਦੀਪ ਕੌਰ (7), ਸੱਸ ਜੰਗਿਦਰੋ ਬਾਈ, ਸੁਹਰਾ ਸੁਰਜਨ ਸਿੰਘ (58) ਨੂੰ ਪਟਰੋਲ ਪਾ ਕੇ ਸਾੜ ਦਿੱਤਾ ਤੇ ਬਾਹਰੋਂ ਕੁੰਡੀ ਲਾ ਕੇ ਫ਼ਰਾਰ ਹੋ ਗਿਆ।ਪ੍ਰਾਪਤ ਜਾਣਕਾਰੀ ਅਨੁਸਾਰ ਸੁਰਜਨ ਸਿੰਘ ਮਿਹਨਤ ਮਜ਼ਦੂਰੀ ਕਰਕੇ ਦੋ ਵਕਤ ਦੀ ਰੋਟੀ ਕਮਾਉਂਦਾ ਸੀ। ਸੁਰਜਨ ਸਿੰਘ ਨੇ 8 ਕੁਝ ਸਾਲ ਪਹਿਲਾਂ ਆਪਣੀ ਧੀ ਪਰਮਜੀਤ ਕੌਰ ਦਾ ਵਿਆਹ ਕੀਤਾ ਸੀ।
Categories

Recent Posts