Trending Now
#ਫਿਰੋਜ਼ਪੁਰ ਪੁਲਿਸ ਤੇ ਬੀ.ਐਸ.ਐਫ. ਦੀ ਸਾਂਝੀ ਕਾਰਵਾਈ, ਲੁਟੇਰੇ ਗਿਰੋਹ ਦੇ ਮੈਂਬਰ ਗ੍ਰਿਫਤਾਰ , ਦੇਸੀ ਪਿਸਤੌਲ ਤੇ ਜਿੰਦਾ ਰੌਂਦ ਬਰਾਮਦ
#ਜ਼ਿਲ੍ਹੇ ਅੰਦਰ ਪਟਾਕਿਆਂ ਦੀ ਵਿਕਰੀ/ਖ੍ਰੀਦ ਲਈ ਥਾਵਾਂ ਨਿਰਧਾਰਿਤ:-ਵਧੀਕ ਜ਼ਿਲ੍ਹਾ ਮੈਜਿਸਟਰੇਟ
#ਐਜੂਕੇਟ ਪੰਜਾਬ ਨੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਸਹਾਇਤਾ ਲਈ 47.40 ਲੱਖ ਰੁਪਏ ਦੀ ਫੀਸ ਵੰਡ ਮੁਹਿੰਮ ਦੀ ਸ਼ੁਰੂਆਤ ਕੀਤੀ
#ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ’ਤੇ ਟਰਾਂਸਵਰ ਕੀਤੀ ਜਾਵੇਗੀ ਮੁਆਵਜ਼ਾ ਰਾਸ਼ੀ :- ਖੁਡੀਆਂ
#ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁੱਰਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
#ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਟੀਬੀ ਦੇ ਮਰੀਜਾਂ ਨੂੰ ਖੁਰਾਕ ਦੇਣ ਸਬੰਧੀ ਵਪਾਰੀਆਂ ਅਤੇ ਸਮਾਜਸੇਵੀ ਸੰਸਥਾਵਾਂ ਨਾਲ ਮੀਟਿੰਗ
#फिरोजपुर मंडल में 01 अक्टूबर से 15 अक्टूबर तक स्वच्छता पखवाड़ा आयोजित किया गया
#ਫਿਰੋਜ਼ਪੁਰ ਨੈਸ਼ਨਲ ਹਾਈਵੇ ‘ਤੇ ਪਨਬਸ (PRTC) ਕਾਂਟ੍ਰੈਕਟ ਵਰਕਰ ਯੂਨੀਅਨ ਵੱਲੋਂ ਚੱਕਾਜਾਮ, ਯਾਤਰੀ ਪ੍ਰੀਸ਼ਾਨ
#फिरोजपुर मंडल में सी.पी.आर. प्रशिक्षण सत्र का आयोजन
#ਦਿਵਿਆਂਗ ਵਿਦਿਆਰਥੀਆਂ ਵੱਲੋਂ ਤਿਆਰ ਦੀਵਿਆਂ ਦੀ ਦਾਸ ਐਂਡ ਬਰਾਊਨ ਸਕੂਲ ਦੇ ਵਿਹੜੇ ਲਗਾਈ ਗਈ ਪ੍ਰਦਰਸ਼ਨੀ
ਫਰਾਰ ਗੈਂਗਸਟਰ ਦੀਪਕ ਟੀਨੂੰ ਆਇਆ ਪੁਲਿਸ ਅੜਿੱਕੇ
- 163 Views
- kakkar.news
- October 19, 2022
- Crime Punjab
ਫਰਾਰ ਗੈਂਗਸਟਰ ਦੀਪਕ ਟੀਨੂੰ ਆਇਆ ਪੁਲਿਸ ਅੜਿੱਕੇ
ਮਾਨਸਾ 19 ਅਕਤੂਬਰ 2022 (ਸਿਟੀਜ਼ਨਜ਼ ਵੋਇਸ )
ਪੁਲੀਸ ਨੇ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਦੀਪਕ ਟੀਨੂ ਨੂੰ ਅੱਜ ਰਾਜਸਥਾਨ ਦੇ ਅਜਮੇਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਨੇ ਦੱਸਿਆ ਕਿ ਪੰਜਾਬ ਪੁਲੀਸ ਦੀ ਏਜੀਟੀਐੱਫ ਟੀਮ ਵੀ ਅਜਮੇਰ ਵਿੱਚ ਮੁਲਜ਼ਮ ਦੀ ਭਾਲ ਕਰ ਰਹੀ ਸੀਹਾਲਾਂਕਿ ਦਿੱਲੀ ਪੁਲੀਸ ਪਹਿਲਾਂ ਉਸ ਨੂੰ ਲੱਭਣ ਤੇ ਕਾਬੂ ਕਰਨ ਵਿੱਚ ਸਫ਼ਲ ਰਹੀ। ਟੀਨੂ 1 ਅਕਤੂਬਰ ਦੀ ਰਾਤ ਨੂੰ ਮਾਨਸਾ ਪੁਲੀਸ ਦੀ ਗ੍ਰਿਫ਼ਤ ਤੋਂ ਫ਼ਰਾਰ ਹੋ ਗਿਆ ਸੀ। ਮਾਨਸਾ ਦੇ ਸੀਆਈਏ ਇੰਚਾਰਜ ਪ੍ਰਿਤਪਾਲ ਸਿੰਘ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ। ਮਾਨਸਾ ਦੇ ਸੀਨੀਅਰ ਕਪਤਾਨ ਪੁਲੀਸ ਗੌਰਵ ਤੂਰਾ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਉਸ ਨੂੰ ਛੇਤੀ ਹੀ ਮਾਨਸਾ9 ਲਿਆਂਦਾ ਜਾਵੇਗਾ।
Categories

Recent Posts

