Trending Now
#ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਦਾਣਾ ਮੰਡੀ ਫਿਰੋਜ਼ਪੁਰ ਸ਼ਹਿਰ ਵਿਖੇ ਹਾਈਮਾਸਟਾਂ ਤੇ ਐਲ.ਈ.ਡੀ ਲਾਈਟਾਂ ਦਾ ਕੀਤਾ ਉਦਘਾਟਨ
#ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਤਹਿਤ ਸਮਾਰਟ ਸਕੂਲ ਲੂੰਬੜੀ ਵਾਲਾ ਵਿਖੇ ਕਰਵਾਏ ਗਏ ਮੁਕਾਬਲੇ
#ਸੀਮਾ ਸੁਰੱਖਿਆ ਬਲ ਅਤੇ ਸਿਹਤ ਵਿਭਾਗ ਵਲੋਂ ਸਾਂਝੇ ਤੌਰ ‘ਤੇ ਨਸ਼ਿਆਂ ਵਿਰੁੱਧ ਕੀਤਾ ਗਿਆ ਜਾਗਰੂਕ
#ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਦਾਣਾ ਮੰਡੀ ਖਾਈ ਫੇਮੇ ਕੀ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ
#ਵਿਸਾਖੀ ਮੌਕੇ ਮੇਲੇ ਲਈ 13 ਅਪ੍ਰੈਲ ਨੂੰ ਫਿਰੋਜ਼ਪੁਰ ਛਾਵਣੀ-ਹੁਸੈਨੀਵਾਲਾ ਦਰਮਿਆਨ ਚੱਲਣਗੀਆਂ 6 ਜੋੜੀਆਂ ਸਪੈਸ਼ਲ ਰੇਲਗੱਡੀਆਂ
#ਮਮਦੋਟ ਥਾਣੇ ਦੇ ਐਸਐਚਓ 25 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ
#ਵੇਰਕਾ ਫ਼ਿਰੋਜ਼ਪੁਰ ਡੇਅਰੀ ਨੇ ਕੀਤਾ ਦੁੱਧ ਖਰੀਦ ਭਾਅ ਵਿੱਚ 25 ਰੁਪਏ ਪ੍ਰਤੀ ਕਿੱਲੋ ਫੈਟ ਵਾਧਾ
#ਅਧਿਆਪਕ ਜਥੇਬੰਦੀਆਂ ਨੇ ਮਸਲਿਆਂ ਦੇ ਹੱਲ ਲਈ ਸਿੱਖਿਆ ਮੰਤਰੀ ਵੱਲ ਭੇਜਿਆ ‘ਮੰਗ ਪੱਤਰ’
#ਨਸ਼ੇ ਅਤੇ ਗੈਰਕਾਨੂੰਨੀ ਹਥਿਆਰਾਂ ਖ਼ਿਲਾਫ਼ ਐਕਸ਼ਨ — ਫਿਰੋਜ਼ਪੁਰ ‘ਚ ਪੁਲਿਸ ਵੱਲੋਂ 10 ਗਿਰਫ਼ਤਾਰ
#ਵਧੀਕ ਡਿਪਟੀ ਕਮਿਸ਼ਨਰ ਨੇ ਗਰਮੀ ਦੀ ਲਹਿਰ ਅਤੇ ਲੂ ਸਬੰਧੀ ਅਗੇਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ
9 ਲੱਖ ਦੀ ਠੱਗੀ ਮਾਰਨ ਵਾਲੇ ਏਜੰਟ ਖਿਲਾਫ ਪਰਚਾ ਦਰਜ
- 129 Views
- kakkar.news
- October 20, 2022
- Crime Punjab
9 ਲੱਖ ਦੀ ਠੱਗੀ ਮਾਰਨ ਵਾਲੇ ਏਜੰਟ ਖਿਲਾਫ ਪਰਚਾ ਦਰਜ
ਜਗਰਾਓਂ, 19 ਅਕਤੂਬਰ 2022 (ਸਿਟੀਜ਼ਨਜ਼ ਵੋਇਸ )
ਅੱਜ ਥਾਣਾ ਸਿਟੀ ਜਗਰਾਓਂ ਵਿਖੇ ਬਾਘਾ ਪੁਰਾਣਾ ਦੇ ਰਹਿਣ ਵਾਲੇ ਇਕ ਠੱਗ ਏਜੇਂਟ ਖਿਲਾਫ 9 ਲੱਖ ਰੁਪਏ ਦੀ ਠਗੀ ਮਾਰਨ ਸੰਬੰਧੀ ਮਾਮਲਾ ਦਰਜ ਕੀਤਾ ਗਿਆ ਹੈ। ਦਵਿੰਦਰ ਕੌਰ ਪਤਨੀ ਕਰਮ ਸਿੰਘ ਵਾਸੀ ਅਗਵਾੜ ਡਾਲਾ ਜਗਰਾਓਂ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਬਾਘਾ ਪੁਰਾਣਾ ਦੇ ਰਹਿਣ ਵਾਲੇ ਏਜੇਂਟ ਸਨੀ ਕੁਮਾਰ ਉਰਫ ਸੋਮ ਦੱਤ ਨੇ ਉਸਦੀ ਬੇਟੀ ਅਤੇ ਬੇਟੇ ਨੂੰ ਕੈਨੇਡਾ ਭੇਜਣ ਦੇ ਨਾਮ ਤੇ 9 ਲੱਖ ਰੁਪਏ ਲਏ ਸਨ ਪਰ ਉਸਨੇ ਨਾ ਤਾਂ ਬੱਚਿਆਂ ਨੂੰ ਕੈਨੇਡਾ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ।ਪੁਲਿਸ ਵਲੋਂ ਦਵਿੰਦਰ ਕੌਰ ਦੀ ਸ਼ਿਕਾਇਤ ਤੇ ਜਾਂਚ ਪੜਤਾਲ ਉਪਰੰਤ ਐਸਐਸਪੀ ਹਰਜੀਤ ਸਿੰਘ ਦੇ ਨਿਰਦੇਸ਼ਾਂ ਉਪਰ ਸਨੀ ਕੁਮਾਰ ਖਿਲਾਫ ਥਾਣਾ ਸਿਟੀ ਜਗਰਾਓਂ ਵਿਚ 420,406 ਆਈਪੀਸੀ ਤਹਿਤ ਮੁਕਦਮਾ ਦਰਜ ਕੀਤਾ ਹੈ।
Categories

Recent Posts
