Trending Now
#-ਆਯੂਸ਼ ਵਿਭਾਗ ਵਲੋਂ ਚੱਲ ਰਹੇ 10 ਆਯੂਸ਼ ਮੈਡੀਕਲ ਕੈਂਪ, ਜਿਹਨਾਂ ਵਿੱਚੋਂ ਅੱਠਵਾਂ ਆਯੂਸ਼ ਮੈਡੀਕਲ ਕੈਂਪ ਸੀ.ਐਚ.ਸੀ. ਮੱਖੂ, ਫਿਰੋਜ਼ਪੁਰ ਵਿਖੇ ਆਯੋਜਿਤ
#ਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ: ਚੋਰੀ ਤੇ ਸਨੈਚਿੰਗ ਦੇ 120 ਮੋਬਾਈਲ ਬਰਾਮਦ, ਮਾਲਕਾਂ ਨੂੰ ਕੀਤੇ ਵਾਪਸ
#70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਕ੍ਰਿਕਟ ਅੰਡਰ-19 ਲੜਕੀਆਂ ਦੇ ਮੁਕਾਬਲੇ ਫ਼ਿਰੋਜ਼ਪੁਰ ਵਿਖੇ 22 ਤੋਂ ਸ਼ੁਰੂ
#स्वच्छता ही सेवा अभियान के तहत रेलवे स्टेशनों पर विशेष सफाई अभियान
#ਜਮੀਤਪੁਰ ਢੇਰੂ ਵਿਖੇ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ, 150 ਦੇ ਕਰੀਬ ਮਰੀਜ਼ਾਂ ਦੀ ਜਾਂਚ
#ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਿਰੋਜ਼ਪੁਰ-ਮੋਗਾ ਜ਼ੋਨ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਐਲਾਨਿਆ
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
ਸ਼ੂਗਰ ਅਤੇ ਬੀਪੀ ਕਾਰਨ ਨਵਜੋਤ ਸਿੱਧੂ ਨੂੰ ਰਾਜਿੰਦਰਾ ਹਸਪਤਾਲ ਭਰਤੀ ਕਰਾਇਆ ਗਿਆ
- kakkar.news
- October 20, 2022
- Health Politics Punjab
ਸ਼ੂਗਰ ਅਤੇ ਬੀਪੀ ਕਾਰਨ ਨਵਜੋਤ ਸਿੱਧੂ ਨੂੰ ਰਾਜਿੰਦਰਾ ਹਸਪਤਾਲ ਭਰਤੀ ਕਰਾਇਆ ਗਿਆ
ਪਟਿਆਲਾ 20 ਅਕਤੂਬਰ 2022 (ਸਿਟੀਜ਼ਨਜ਼ ਵੋਇਸ)
ਕਤਲ ਦੇ ਮਾਮਲੇ ‘ਚ ਇਕ ਸਾਲ ਦੀ ਕੈਦ ਦੀ ਸਜ਼ਾ ਤਹਿਤ ਕੇਂਦਰੀ ਜੇਲ੍ਹ ਪਟਿਆਲਾ ਵਿਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਵਿੱਚ ਲਿਆਂਦਾ ਗਿਆ। ਸੂਤਰਾਂ ਅਨੁਸਾਰ ਸਿੱਧੂ ਨੂੰ ਸੂਗਰ ਅਤੇ ਬੀਪੀ ਦੀ ਤਕਲੀਫ਼ ਹੋਣ ਕਾਰਨ ਪਹਿਲਾਂ ਜੇਲ੍ਹ ਵਿਚਲੇ ਹਸਪਤਾਲ ਦੇ ਹੀ ਡਾਕਟਰ ਵੱਲੋਂ ਚੈੱਕਅਪ ਕੀਤਾ ਗਿਆ ਪਰ ਡਾਕਟਰ ਨੇ ਉਨ੍ਹਾਂ ਨੂੰ ਰਜਿੰਦਰਾ ਹਸਪਤਾਲ ਲਈ ਰੈਫਰ ਕਰ ਦਿੱਤਾ, ਜਿਸ ਮਗਰੋਂ ਸੁਰੱਖਿਆ ਮੁਲਾਜ਼ਮਾਂ ਦੀ ਨਿਗਰਾਨੀ ਹੇਠਾਂ ਉਨ੍ਹਾਂ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਲਿਜਾਇਆ ਗਿਆ।
Categories

Recent Posts