Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
ਰਾਜਸਥਾਨ ਤੋਂ ਅੰਮ੍ਰਿਤਸਰ ਲਿਆਂਦੀ ਜਾ ਰਹੀ 800 ਕਿਲੋ ਨਕਲੀ ਖੋਏ ਦੀ ਖੇਪ ਹੋਈ ਬਰਾਮਦ
- kakkar.news
- October 20, 2022
- Crime Health Punjab
ਰਾਜਸਥਾਨ ਤੋਂ ਅੰਮ੍ਰਿਤਸਰ ਲਿਆਂਦੀ ਜਾ ਰਹੀ 800 ਕਿਲੋ ਨਕਲੀ ਖੋਏ ਦੀ ਖੇਪ ਹੋਈ ਬਰਾਮਦ
ਅੰਮ੍ਰਿਤਸਰ 20 ਅਕਤੂਬਰ 2022 (ਸਿਟੀਜ਼ਨਜ਼ ਵੋਇਸ)
ਅੰਮ੍ਰਿਤਸਰ ਜ਼ਿਲ੍ਹੇ ‘ਚ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਰਾਜਸਥਾਨ ਦੇ ਬੀਕਾਨੇਰ ਤੋਂ ਆਈ 800 ਕਿਲੋ ਗ੍ਰਾਮ ਨਕਲੀ ਖੋਏ ਦੀ ਖੇਪ ਨੂੰ ਬਰਾਮਦ ਕਰਨ ‘ਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਮਿਲੀ ਜਾਣਕਾਰੀ ਅਨੁਸਾਰ ਕਿ ਨਕਲੀ ਖੋਏ ਦੀ ਇਸ ਖੇਪ ਨੂੰ ਇਕ ਬੱਸ ਆਰਜੇ 07 bb14 49 ਰਾਹੀਂ ਅੰਮ੍ਰਿਤਸਰ ਲਿਜਾਇਆ ਜਾ ਰਿਹਾ ਸੀ।ਜ਼ਿਲ੍ਹੇ ਦੇ ਸਹਾਇਕ ਫੂਡ ਕਮਿਸ਼ਨਰ ਰਾਜਿੰਦਰਪਾਲ ਸਿੰਘ ਨੇ ਆਪਣੀ ਟੀਮ ਨਾਲ ਬੱਸ ਦਾ ਪਿੱਛਾ ਕਰਕੇ ਬੱਸ ਨੂੰ ਕਾਬੂ ਕਰ ਲਿਆ, ਜਿਸ ਦੀ ਤਲਾਸ਼ੀ ਲੈਣ ‘ਤੇ 800 ਕਿਲੋ ਗ੍ਰਾਮ ਨਕਲੀ ਖੋਏ ਦੀ ਖੇਪ ਬਰਾਮਦ ਹੋਈ। ਪੁਲਸ ਨੇ ਨਕਲੀ ਖੋਏ ਨੂੰ ਕਬਜ਼ੇ ‘ਚ ਲੈ ਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ।
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026