Trending Now
#ਕਿਸਾਨ ਮਜ਼ਦੂਰ ਜਥੇਬੰਦੀ ਵਲੋਂ KMM ਦੇ ਸੱਦੇ ‘ਤੇ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਜ਼ਿਲ੍ਹਾ-ਪੱਧਰੀ ਮੋਟਰਸਾਈਕਲ ਮਾਰਚ*
#आजादी का अमृत महोत्सव” एवं “हर घर तिरंगा” अभियान के अंतर्गत साइकिल रैली का आयोजन।
#ਮੱਖੂ ਜੋਨ ‘ਚ ਕਿਸਾਨ ਮਜ਼ਦੂਰ ਜਥੇਬੰਦੀ ਦੀ ਅਹਿਮ ਮੀਟਿੰਗ — 11 ਅਗਸਤ ਨੂੰ ਮੋਟਰਸਾਈਕਲ ਮਾਰਚ ਅਤੇ 20 ਅਗਸਤ ਨੂੰ ਜਲੰਧਰ ਰੈਲੀ ਲਈ ਤਿਆਰੀਆਂ ਚਰਮ ‘ਤੇ
# “ਫਿਰੋਜ਼ਪੁਰ ਗੋਲੀਕਾਂਡ: ਰਾਹੁਲ ਕੱਕੜ ਦਾ ਹਮਲਾ ਫਰਜ਼ੀ, ਪੁਲਿਸ ਕਾਰਵਾਈ ਦੇ ਮੂਡ ‘ਚ”
#ਫ਼ਿਰੋਜ਼ਪੁਰ ਵਿਖੇ ਸੁਤੰਤਰਤਾ ਦਿਵਸ ਮੌਕੇ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਲਹਿਰਾਉਣਗੇ ਰਾਸ਼ਟਰੀ ਝੰਡਾ
#ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸੁਤੰਤਰਤਾ ਦਿਵਸ 2025 ਦੀਆਂ ਤਿਆਰੀਆਂ ਦਾ ਸਕੂਲਾਂ ਵਿੱਚ ਜਾ ਕੇ ਲਿਆ ਜਾਇਜ਼ਾ
#ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
#मेरा युवा भारत फिरोजपुर ने शहीद भगत सिंह स्टेट यूनीवर्सिटी में एक प्रमुख कार्यशाला कार्यक्रम करवाया
#ਡੀ-ਵੌਰਮਿੰਗ ਦਿਵਸ ਮੌਕੇ ਬੱਚਿਆਂ ਨੂੰ ਖੁਆਈਆਂ ਐਲਬੈਂਡਾਜ਼ੋਲ ਦੀਆਂ ਗੋਲੀਆਂ
#ਨਾਕਾਬੰਦੀ ਦੌਰਾਨ 25 ਕਿਲੋ ਡੋਡੇ-ਭੁੱਕੀ ਸਮੇਤ ਨੌਜਵਾਨ ਕਾਬੂ
ਜ਼ਾਅਲੀ ਨਸ਼ਾ ਛਡਾਊ ਕੇਂਦਰ ਦਾ ਪਰਦਾਫਾਸ਼,ਅਤੇ ਭਾਰੀ ਮਾਤਰਾ ਚ ਬਰਾਮਦ ਹੋਈਆਂ ਨਸ਼ੇ ਦਿਆਂ ਗੋਲੀਆਂ
- 112 Views
- kakkar.news
- October 20, 2022
- Crime Punjab
ਜ਼ਾਅਲੀ ਨਸ਼ਾ ਛਡਾਊ ਕੇਂਦਰ ਦਾ ਪਰਦਾਫਾਸ਼,ਅਤੇ ਭਾਰੀ ਮਾਤਰਾ ਚ ਬਰਾਮਦ ਹੋਈਆਂ ਨਸ਼ੇ ਦਿਆਂ ਗੋਲੀਆਂ
ਮੁਕਤਸਰ ਸਾਹਿਬ, 20 ਅਕਤੂਬਰ (ਸਿਟੀਜ਼ਨਜ਼ ਵੋਇਸ)
ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਮਲੋਟ ਦੇ ਨੇੜਲੇ ਪਿੰਡ ਛਾਪਿਆਂਵਾਲੀ ਨਸ਼ਾ ਮੁਕਤੀ ਪੁਨਰਵਾਸ ਕੇਂਦਰ ਦੇ ਨਾਂਅ ਹੇਠ ਚਲਾਏ ਜਾ ਰਹੇ ਗ਼ੈਰ ਕਾਨੂੰਨੀ ਨਸ਼ਾ ਛਡਾਊ ਕੇਂਦਰ ਦਾ ਪਰਦਾਫਾਸ਼ ਕੀਤਾ ਗਿਆ ਹੈ। ਇਸ ਸੰਬੰਧੀ ਪ੍ਰੈਸ ਕਾਨਫਰੰਸ ਦੌਰਾਨ ਜ਼ਿਲ੍ਹਾ ਪੁਲਿਸ ਮੁੱਖੀ ਡਾ.ਸਚਿਨ ਗੁਪਤਾ ਨੇ ਦੱਸਿਆ ਕਿ ਇਸ ਜ਼ਾਅਲੀ ਨਸ਼ਾ ਛਡਾਊ ਕੇਂਦਰ ‘ਚ 22 ਨਸ਼ੇੜੀ ਇਲਾਜ ਕਰਵਾ ਰਹੇ ਸਨ, ਜਿੰਨ੍ਹਾਂ ਨੂੰ ਹੁਣ ਸਿਵਲ ਹਸਪਤਾਲ ਦੇ ਨਸ਼ਾ ਛਡਾਊ ਦੇ ਕੇਂਦਰ ਵਿਚ ਭੇਜਿਆ ਗਿਆ ਹੈ।ਛਾਪੇਮਾਰੀ ਦੌਰਾਨ ਸੰਚਾਲਕਾਂ ਨਵਜੋਤ ਸਿੰਘ ਤੇ ਉਪਜੀਤ ਸਿੰਘ ਕੋਲੋਂ 593 ਨਸ਼ੀਲੀਆਂ ਤੇ ਇਕ ਪਿਸਤੌਲ ਬਰਾਮਦ ਕੀਤਾ ਹੈ। ਇਸ ਮਾਮਲੇ ਵਿਚ ਪੁਲਿਸ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਇਸ ਦੌਰਾਨ ਕਬਰਵਾਲਾ ਪੁਲਿਸ ਨੇ 2 ਵਿਅਕਤੀਆਂ ਦੀ ਤਲਾਸ਼ੀ ਦੌਰਾਨ 6500 ਟਰਮਾਡੋਲ ਗੋਲੀਆਂ ਬਰਾਮਦ ਕੀਤੀਆਂ ਹਨ।
Categories

Recent Posts

