Trending Now
#ਮੱਖੂ ਜੋਨ ‘ਚ ਕਿਸਾਨ ਮਜ਼ਦੂਰ ਜਥੇਬੰਦੀ ਦੀ ਅਹਿਮ ਮੀਟਿੰਗ — 11 ਅਗਸਤ ਨੂੰ ਮੋਟਰਸਾਈਕਲ ਮਾਰਚ ਅਤੇ 20 ਅਗਸਤ ਨੂੰ ਜਲੰਧਰ ਰੈਲੀ ਲਈ ਤਿਆਰੀਆਂ ਚਰਮ ‘ਤੇ
# “ਫਿਰੋਜ਼ਪੁਰ ਗੋਲੀਕਾਂਡ: ਰਾਹੁਲ ਕੱਕੜ ਦਾ ਹਮਲਾ ਫਰਜ਼ੀ, ਪੁਲਿਸ ਕਾਰਵਾਈ ਦੇ ਮੂਡ ‘ਚ”
#ਫ਼ਿਰੋਜ਼ਪੁਰ ਵਿਖੇ ਸੁਤੰਤਰਤਾ ਦਿਵਸ ਮੌਕੇ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਲਹਿਰਾਉਣਗੇ ਰਾਸ਼ਟਰੀ ਝੰਡਾ
#ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸੁਤੰਤਰਤਾ ਦਿਵਸ 2025 ਦੀਆਂ ਤਿਆਰੀਆਂ ਦਾ ਸਕੂਲਾਂ ਵਿੱਚ ਜਾ ਕੇ ਲਿਆ ਜਾਇਜ਼ਾ
#ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
#मेरा युवा भारत फिरोजपुर ने शहीद भगत सिंह स्टेट यूनीवर्सिटी में एक प्रमुख कार्यशाला कार्यक्रम करवाया
#ਡੀ-ਵੌਰਮਿੰਗ ਦਿਵਸ ਮੌਕੇ ਬੱਚਿਆਂ ਨੂੰ ਖੁਆਈਆਂ ਐਲਬੈਂਡਾਜ਼ੋਲ ਦੀਆਂ ਗੋਲੀਆਂ
#ਨਾਕਾਬੰਦੀ ਦੌਰਾਨ 25 ਕਿਲੋ ਡੋਡੇ-ਭੁੱਕੀ ਸਮੇਤ ਨੌਜਵਾਨ ਕਾਬੂ
#ਭਾਰਤੀ ਸੀਮਾ ‘ਤੇ ਡਰੋਨ ਐਕਟਿਵਿਟੀ, 590 ਗ੍ਰਾਮ ਹੈਰੋਇਨ ਬਰਾਮਦ
#ਫਿਰੋਜ਼ਪੁਰ ‘ਚ ਸੜਕਾਂ ਅਤੇ ਗਲੀਆਂ ਦੀ ਮੁਰੰਮਤ ਦਾ ਕੰਮ 8 ਅਗਸਤ ਤੋਂ ਹੋਵੇਗਾ ਸ਼ੁਰੂ:- ਡਾ. ਅਮਨਦੀਪ ਕੌਰ
ਜਗਰਾਓਂ ਪੁਲਿਸ ਵਲੋਂ ਵੱਖ ਵੱਖ ਥਾਣਿਆਂ ਵਿਚ ਦਰਜ ਮੁਕਦਮਿਆਂ ਦੇ ਵਿਚ ਬਰਾਮਦ ਕੀਤੇ ਨਸ਼ੀਲੇ ਪਦਾਰਥ ਨਸ਼ਟ ਕੀਤੇ
- 106 Views
- kakkar.news
- October 21, 2022
- Punjab
ਜਗਰਾਓਂ ਪੁਲਿਸ ਵਲੋਂ ਵੱਖ ਵੱਖ ਥਾਣਿਆਂ ਵਿਚ ਦਰਜ ਮੁਕਦਮਿਆਂ ਦੇ ਵਿਚ ਬਰਾਮਦ ਕੀਤੇ ਨਸ਼ੀਲੇ ਪਦਾਰਥ ਨਸ਼ਟ ਕੀਤੇ
ਜਗਰਾਓਂ 21 ਅਕਤੂਬਰ 2022 (ਸਿਟੀਜ਼ਨਜ਼ ਵੋਇਸ)
ਜਗਰਾਓਂ ਪੁਲਿਸ ਵਲੋਂ ਵੱਖ ਵੱਖ ਥਾਣਿਆਂ ਵਿਚ ਦਰਜ ਮੁਕਦਮਿਆਂ ਦੇ ਵਿਚ ਬਰਾਮਦ ਕੀਤੇ ਨਸ਼ੀਲੇ ਪਦਾਰਥ ਨਸ਼ਟ ਕਰਵਾਏ ਗਏ। ਇਸ ਮੌਕੇ ਐਸਐਸਪੀ ਹਰਜੀਤ ਸਿੰਘ ਵਲੋਂ ਖੁਦ ਪੁਲਿਸ ਪਾਰਟੀ ਨੂੰ ਨਾਲ ਲੈਕੇ ਨਸ਼ੀਲੇ ਪਦਾਰਥ ਨਸ਼ਟ ਕਰਵਾਏ।ਇਸ ਮੌਕੇ ਜਾਣਕਾਰੀ ਦਿੰਦਿਆਂ ਐਸਐਸਪੀ ਹਰਜੀਤ ਸਿੰਘ ਨੇ ਦਸਿਆ ਕਿ 30 ਮੁਕਦਮਿਆਂ ਵਿਚ ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥ ਜਿੰਨਾ ਵਿਚ 644 ਕਿਲੋਂ ਭੁੱਕੀ, 45 ਗ੍ਰਾਮ ਹੈਰੋਇਨ , 440 ਗ੍ਰਾਮ ਨਸ਼ੀਲਾ ਪਾਵਡਰ , 10 ਗ੍ਰਾਮ ਆਇਸ, 5 ਕਿਲੋਂ ਗਾਂਜਾ ਅਤੇ 4010 ਨਸ਼ੀਲੀਆਂ ਗੋਲੀਆਂ ਸ਼ਾਮਲ ਹਨ , ਨੂੰ ਨਸ਼ਟ ਕਰਵਾਇਆ ਗਿਆ। ਇਸ ਮੌਕੇ ਐਸਐਸਪੀ ਹਰਜੀਤ ਸਿੰਘ ਦੇ ਨਾਲ ਐਸਪੀ ਹਰਮਿੰਦਰਪਾਲ ਸਿੰਘ ਪਰਮਾਰ,ਡੀਐਸਪੀ ਹਰਵਿੰਦਰ ਸਿੰਘ ਚੀਮਾ, ਨਾਰਕੋਟਿਕਸ ਸੈੱਲ ਦੇ ਡੀਐਸਪੀ ਗੁਰਤੇਜ ਸਿੰਘ ਸੰਧੂ ਮੌਜੂਦ ਸਨ।
Categories

Recent Posts

