Trending Now
#ਜ਼ਿਲ੍ਹੇ ਅੰਦਰ ਪਟਾਕਿਆਂ ਦੀ ਵਿਕਰੀ/ਖ੍ਰੀਦ ਲਈ ਥਾਵਾਂ ਨਿਰਧਾਰਿਤ:-ਵਧੀਕ ਜ਼ਿਲ੍ਹਾ ਮੈਜਿਸਟਰੇਟ
#ਐਜੂਕੇਟ ਪੰਜਾਬ ਨੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਸਹਾਇਤਾ ਲਈ 47.40 ਲੱਖ ਰੁਪਏ ਦੀ ਫੀਸ ਵੰਡ ਮੁਹਿੰਮ ਦੀ ਸ਼ੁਰੂਆਤ ਕੀਤੀ
#ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ’ਤੇ ਟਰਾਂਸਵਰ ਕੀਤੀ ਜਾਵੇਗੀ ਮੁਆਵਜ਼ਾ ਰਾਸ਼ੀ :- ਖੁਡੀਆਂ
#ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁੱਰਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
#ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਟੀਬੀ ਦੇ ਮਰੀਜਾਂ ਨੂੰ ਖੁਰਾਕ ਦੇਣ ਸਬੰਧੀ ਵਪਾਰੀਆਂ ਅਤੇ ਸਮਾਜਸੇਵੀ ਸੰਸਥਾਵਾਂ ਨਾਲ ਮੀਟਿੰਗ
#फिरोजपुर मंडल में 01 अक्टूबर से 15 अक्टूबर तक स्वच्छता पखवाड़ा आयोजित किया गया
#ਫਿਰੋਜ਼ਪੁਰ ਨੈਸ਼ਨਲ ਹਾਈਵੇ ‘ਤੇ ਪਨਬਸ (PRTC) ਕਾਂਟ੍ਰੈਕਟ ਵਰਕਰ ਯੂਨੀਅਨ ਵੱਲੋਂ ਚੱਕਾਜਾਮ, ਯਾਤਰੀ ਪ੍ਰੀਸ਼ਾਨ
#फिरोजपुर मंडल में सी.पी.आर. प्रशिक्षण सत्र का आयोजन
#ਦਿਵਿਆਂਗ ਵਿਦਿਆਰਥੀਆਂ ਵੱਲੋਂ ਤਿਆਰ ਦੀਵਿਆਂ ਦੀ ਦਾਸ ਐਂਡ ਬਰਾਊਨ ਸਕੂਲ ਦੇ ਵਿਹੜੇ ਲਗਾਈ ਗਈ ਪ੍ਰਦਰਸ਼ਨੀ
#ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਵਰਗਾਂ ਦੇ ਲਿਖਤੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ
ਆਬਕਾਰੀ ਤੇ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਹੋਏ ਸ਼ਰਾਬ ਸਮੱਗਲਰ
- 149 Views
- kakkar.news
- October 21, 2022
- Crime Punjab
ਆਬਕਾਰੀ ਤੇ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਹੋਏ ਸ਼ਰਾਬ ਸਮੱਗਲਰ
ਗੁਰਦਾਸਪੁਰ 21 ਅਕਤੂਬਰ 2022 ((ਸਿਟੀਜ਼ਨਜ਼ ਵੋਇਸ))
ਆਬਕਾਰੀ ਵਿਭਾਗ ਬਟਾਲਾ ਤੇ ਗੁਰਦਾਸਪੁਰ ਦੇ ਬਿਆਸ ਦਰਿਆ ਦੇ ਕੰਢੇ ਪਿੰਡ ਬੁਢਾ ਬਾਲਾ ਮੋਚਪੁਰ ਨੇੜੇ ਲਗਾਤਾਰ ਵੱਡੀ ਤਾਦਾਦ ਵਿਚ ਦੇਸੀ ਸ਼ਰਾਬ ਦੀ ਸਮੱਗਲਿੰਗ ਦਾ ਧੰਦਾ ਚੱਲ ਰਿਹਾ ਹੈ। ਪੁਲਿਸ ਵੀ ਹਰ ਵਾਰ ਕਾਰਵਾਈ ਕਰਦੀ ਹੈ ਅਤੇ ਸਮੱਗਲਰ ਮੁੜ ਬਾਹਰ ਆ ਜਾਂਦੇ ਹਨਅੱਜ ਵੀ ਜਦ ਆਬਕਾਰੀ ਦੇ ਅਧਿਕਾਰੀਆਂ ਨੇ ਪੰਜਾਬ ਪੁਲਿਸ ਨਾਲ ਅਚਨਚੇਤ ਛਾਪੇਮਾਰੀ ਕੀਤੀ।ਪੁਲਿਸ ਨੂੰ ਦੇਖ ਕੇ ਬੇੜੀ ਰਾਹੀਂ ਦੇਸੀ ਸ਼ਰਾਬ ਤੇ ਲਾਹਣ ਦੀ ਖੇਪ ਲੈ ਕੇ ਆ ਰਹੇ ਤਸਕਰ ਦਰਿਆ ਪਾਰ ਕਰਕੇ ਗੁਰਦਾਸਪੁਰ ਤੋਂ ਹੁਸ਼ਿਆਰਪੁਰ ਵਾਲੇ ਪਾਸੇ ਨੂੰ ਫ਼ਰਾਰ ਹੋ ਗਏ। ਇਸ ਮੌਕੇ ਪੁਲਿਸ ਨੇ ਸ਼ਰਾਬ ਸਮੱਗਲਰਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਪਰ ਉਹ ਅਸਫਲ ਰਹੇ। ਉਥੇ ਹੀ ਨਸ਼ਾ ਤਸਕਰਾਂ ਦੇ ਫ਼ਰਾਰ ਹੋਣ ਦੀਆਂ ਤਸਵੀਰਾਂ ਕਿਸੇ ਨੇ ਆਪਣੇ ਮੋਬਾਈਲ ਵਿਚ ਕੈਦ ਕਰ ਲਈਆਂ। ਅਧਿਕਾਰੀ ਇਸ ਬਾਰੇ ਕੁਝ ਬੋਲਣ ਨੂੰ ਤਿਆਰ ਨਹੀਂ ਹਨ।
Categories

Recent Posts


- October 15, 2025