Trending Now
#-ਆਯੂਸ਼ ਵਿਭਾਗ ਵਲੋਂ ਚੱਲ ਰਹੇ 10 ਆਯੂਸ਼ ਮੈਡੀਕਲ ਕੈਂਪ, ਜਿਹਨਾਂ ਵਿੱਚੋਂ ਅੱਠਵਾਂ ਆਯੂਸ਼ ਮੈਡੀਕਲ ਕੈਂਪ ਸੀ.ਐਚ.ਸੀ. ਮੱਖੂ, ਫਿਰੋਜ਼ਪੁਰ ਵਿਖੇ ਆਯੋਜਿਤ
#ਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ: ਚੋਰੀ ਤੇ ਸਨੈਚਿੰਗ ਦੇ 120 ਮੋਬਾਈਲ ਬਰਾਮਦ, ਮਾਲਕਾਂ ਨੂੰ ਕੀਤੇ ਵਾਪਸ
#70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਕ੍ਰਿਕਟ ਅੰਡਰ-19 ਲੜਕੀਆਂ ਦੇ ਮੁਕਾਬਲੇ ਫ਼ਿਰੋਜ਼ਪੁਰ ਵਿਖੇ 22 ਤੋਂ ਸ਼ੁਰੂ
#स्वच्छता ही सेवा अभियान के तहत रेलवे स्टेशनों पर विशेष सफाई अभियान
#ਜਮੀਤਪੁਰ ਢੇਰੂ ਵਿਖੇ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ, 150 ਦੇ ਕਰੀਬ ਮਰੀਜ਼ਾਂ ਦੀ ਜਾਂਚ
#ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਿਰੋਜ਼ਪੁਰ-ਮੋਗਾ ਜ਼ੋਨ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਐਲਾਨਿਆ
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
ਫਿਰੋਜ਼ਪੁਰ ਵਿਚ ਬੀਐੱਸਐੱਫ ਦੀ ਕੀਤੀ ਜਾ ਰਹੀ ਸਾਈਕਲ ਰੈਲੀ ਵਿਚ ਸ਼ਾਮਲ ਸਬ-ਇੰਸਪੈਕਟਰ ਹੋਇਆ ਜ਼ਖਮੀ
- kakkar.news
- October 22, 2022
- Punjab
ਫਿਰੋਜ਼ਪੁਰ ਵਿਚ ਬੀਐੱਸਐੱਫ ਦੀ ਕੀਤੀ ਜਾ ਰਹੀ ਸਾਈਕਲ ਰੈਲੀ ਵਿਚ ਸ਼ਾਮਲ ਸਬ-ਇੰਸਪੈਕਟਰ ਹੋਇਆ ਜ਼ਖਮੀ
ਫਿਰੋਜ਼ਪੁਰ 22 ਅਕਤੂਬਰ 2022 (ਸੁਭਾਸ਼ ਕੱਕੜ)
ਫਿਰੋਜ਼ਪੁਰ ਫਾਜ਼ਿਲਕਾ ਸੜਕ ਹਾਦਸੇ ਵਿਚ ਟਰੱਕ ਦੀ ਟੱਕਰ ਨਾਲ ਬੀਐੱਸਐੱਫ ਦੀ ਕੀਤੀ ਜਾ ਰਹੀ ਸਾਈਕਲ ਰੈਲੀ ਵਿਚ ਸ਼ਾਮਲ ਸਬ-ਇੰਸਪੈਕਟਰ ਜ਼ਖਮੀ ਹੋ ਗਿਆ। ਬੀਐੱਸਐੱਫ ਹੈੱਡ ਕੁਆਰਟਰ ਜੰਮੂ ਤੋਂ 13 ਅਕਤੂਬਰ ਨੂੰ ਗੁਜਰਾਤ ਜਾਣ ਲਈ ਸਾਈਕਲ ਰੈਲੀ ਸ਼ੁਰੂ ਹੋਈ ਸੀ ਜੋ 18 ਅਕਤੂਬਰ ਨੂੰ ਫਿਰੋਜ਼ਪੁਰ ਨੂੰ ਕ੍ਰਾਸ ਕਰਕੇ ਫਾਜ਼ਿਲਕਾ ਜਾ ਰਹੀ ਸੀ।ਜਦੋਂ ਰੈਲੀ ਕੇਂਦਰੀ ਵਿਦਿਆਲਿਆ 2 ਫਿਰੋਜ਼ਪੁਰ ਕੈਂਟ ਕੋਲ ਪਹੁੰਚੀ ਤਾਂ ਇਕ ਟਰੱਕ ਨੇ ਟੱਕਰ ਮਾਰੀ।ਰੈਲੀ ਵਿਚ ਸ਼ਾਮਲ ਬੀਐੱਸਐੱਫ ਦਾ ਸਬ-ਇੰਸਪੈਕਟਰ ਅਲੋਕ ਕੁਮਾਰ ਵਾਸੀ ਵਿਸ਼ਾਲੀ ਬਿਹਾਰ ਜੋ ਸਾਈਕਲ ਸਣੇ ਹੇਠਾਂ ਡਿੱਗ ਗਿਆ ਤੇ ਟਰੱਕ ਦਾ ਟਾਇਰ ਉਸ ਦੇ ਸੱਜੇ ਹੱਥ ਤੋਂ ਨਿਕਲ ਗਿਆ।ਹਾਦਸੇ ਦੇ ਬਾਅਦ ਉਸ ਨੂੰ ਪ੍ਰਾਈਵੇਟ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਨੇ ਟਰੱਕ ਚਾਲਕ ਸੋਨੂੰ ਵਾਸੀ ਬਸਤੀ ਬਾਗ ਵਾਲੀ ਫਿਰੋਜ਼ਪੁਰ ਸ਼ਹਿਰ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
Categories

Recent Posts