Trending Now
#ਫਿਰੋਜ਼ਪੁਰ ਪੁਲਿਸ ਤੇ ਬੀ.ਐਸ.ਐਫ. ਦੀ ਸਾਂਝੀ ਕਾਰਵਾਈ, ਲੁਟੇਰੇ ਗਿਰੋਹ ਦੇ ਮੈਂਬਰ ਗ੍ਰਿਫਤਾਰ , ਦੇਸੀ ਪਿਸਤੌਲ ਤੇ ਜਿੰਦਾ ਰੌਂਦ ਬਰਾਮਦ
#ਜ਼ਿਲ੍ਹੇ ਅੰਦਰ ਪਟਾਕਿਆਂ ਦੀ ਵਿਕਰੀ/ਖ੍ਰੀਦ ਲਈ ਥਾਵਾਂ ਨਿਰਧਾਰਿਤ:-ਵਧੀਕ ਜ਼ਿਲ੍ਹਾ ਮੈਜਿਸਟਰੇਟ
#ਐਜੂਕੇਟ ਪੰਜਾਬ ਨੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਸਹਾਇਤਾ ਲਈ 47.40 ਲੱਖ ਰੁਪਏ ਦੀ ਫੀਸ ਵੰਡ ਮੁਹਿੰਮ ਦੀ ਸ਼ੁਰੂਆਤ ਕੀਤੀ
#ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ’ਤੇ ਟਰਾਂਸਵਰ ਕੀਤੀ ਜਾਵੇਗੀ ਮੁਆਵਜ਼ਾ ਰਾਸ਼ੀ :- ਖੁਡੀਆਂ
#ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁੱਰਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
#ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਟੀਬੀ ਦੇ ਮਰੀਜਾਂ ਨੂੰ ਖੁਰਾਕ ਦੇਣ ਸਬੰਧੀ ਵਪਾਰੀਆਂ ਅਤੇ ਸਮਾਜਸੇਵੀ ਸੰਸਥਾਵਾਂ ਨਾਲ ਮੀਟਿੰਗ
#फिरोजपुर मंडल में 01 अक्टूबर से 15 अक्टूबर तक स्वच्छता पखवाड़ा आयोजित किया गया
#ਫਿਰੋਜ਼ਪੁਰ ਨੈਸ਼ਨਲ ਹਾਈਵੇ ‘ਤੇ ਪਨਬਸ (PRTC) ਕਾਂਟ੍ਰੈਕਟ ਵਰਕਰ ਯੂਨੀਅਨ ਵੱਲੋਂ ਚੱਕਾਜਾਮ, ਯਾਤਰੀ ਪ੍ਰੀਸ਼ਾਨ
#फिरोजपुर मंडल में सी.पी.आर. प्रशिक्षण सत्र का आयोजन
#ਦਿਵਿਆਂਗ ਵਿਦਿਆਰਥੀਆਂ ਵੱਲੋਂ ਤਿਆਰ ਦੀਵਿਆਂ ਦੀ ਦਾਸ ਐਂਡ ਬਰਾਊਨ ਸਕੂਲ ਦੇ ਵਿਹੜੇ ਲਗਾਈ ਗਈ ਪ੍ਰਦਰਸ਼ਨੀ
ਸਰਹੰਦ ਫੀਡਰ ਦੀ ਰੀਲਾਇਨਿੰਗ ਲਈ 30 ਨਵੰਬਰ 2022 ਤੋਂ 3 ਜਨਵਰੀ 2023 ਤੱਕ ਹੋਵੇਗੀ ਨਹਿਰ ਦੀ ਬੰਦੀ
- 144 Views
- kakkar.news
- October 26, 2022
- Agriculture Punjab
ਸਰਹੰਦ ਫੀਡਰ ਦੀ ਰੀਲਾਇਨਿੰਗ ਲਈ 30 ਨਵੰਬਰ 2022 ਤੋਂ 3 ਜਨਵਰੀ 2023 ਤੱਕ ਹੋਵੇਗੀ ਨਹਿਰ ਦੀ ਬੰਦੀ
ਫਾਜ਼ਿਲਕਾ, 26 ਅਕਤੂਬਰ ਅਨੁਜ ਕੱਕੜ ਟੀਨੂੰ
ਕੈਨਾਲ ਮੰਡਲ ਅਬੋਹਰ ਦੇ ਕਾਰਜਕਾਰੀ ਇੰਜੀਨੀਅਰ ਸ੍ਰੀ ਸੁਖਜੀਤ ਸਿੰਘ ਰੰਧਾਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਹੰਦ ਫੀਡਰ ਦੀ ਰੀਲਾਇਨਿੰਗ ਦੇ ਕੰਮ ਕੀਤੇ ਜਾਣੇ ਹਨ ਜਿਸ ਲਈ 30 ਨਵੰਬਰ 2022 ਤੋਂ 3 ਜਨਵਰੀ 2023 ਤੱਕ (ਦੋਨੋ ਦਿਨ ਸ਼ਾਮਿਲ) ਸਰਹੰਦ ਫੀਡਰ ਨਹਿਰ ਦੀ ਬੰਦੀ ਕੀਤੀ ਜਾਣੀ ਹੈ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਲ ਸਰੋਤ ਵਿਭਾਗ ਚੰਡੀਗੜ ਦੇ ਪ੍ਰਮੁੱਖ ਸਕੱਤਰ ਪੰਜਾਬ ਸਰਕਾਰ ਸ੍ਰੀ ਕ੍ਰਿਸ਼ਨ ਕੁਮਾਰ ਆਈ.ਏ.ਐਸ. ਵੱਲੋਂ ਨਾਰਦਰਨ ਇੰਡੀਆ ਕੈਨਾਲ ਅਤੇ ਡਰੇਨਜ ਐਕਟ 1873 (ਐਕਟ 8 ਆਫ 1973) ਅਧੀਨ ਜਾਰੀ ਰੂਲਾਂ ਦੇ ਰੂਲ 63 ਅਧੀਨ ਸੂਚਿਤ ਕੀਤਾ ਹੈ ਕਿ ਮੌਸਮ ਅਤੇ ਫਸਲਾਂ ਦੇ ਹਾਲਾਤ ਨੂੰ ਮੁੱਖ ਰੱਖਦਿਆਂ ਉਕਤ 35 ਦਿਨਾਂ ਦੌਰਾਨ ਸਰਹੰਦ ਫੀਡਰ ਨਹਿਰ ਦੀ ਬੰਦੀ ਹੋਵੇਗੀ।
Categories

Recent Posts

