Trending Now
#-ਆਯੂਸ਼ ਵਿਭਾਗ ਵਲੋਂ ਚੱਲ ਰਹੇ 10 ਆਯੂਸ਼ ਮੈਡੀਕਲ ਕੈਂਪ, ਜਿਹਨਾਂ ਵਿੱਚੋਂ ਅੱਠਵਾਂ ਆਯੂਸ਼ ਮੈਡੀਕਲ ਕੈਂਪ ਸੀ.ਐਚ.ਸੀ. ਮੱਖੂ, ਫਿਰੋਜ਼ਪੁਰ ਵਿਖੇ ਆਯੋਜਿਤ
#ਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ: ਚੋਰੀ ਤੇ ਸਨੈਚਿੰਗ ਦੇ 120 ਮੋਬਾਈਲ ਬਰਾਮਦ, ਮਾਲਕਾਂ ਨੂੰ ਕੀਤੇ ਵਾਪਸ
#70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਕ੍ਰਿਕਟ ਅੰਡਰ-19 ਲੜਕੀਆਂ ਦੇ ਮੁਕਾਬਲੇ ਫ਼ਿਰੋਜ਼ਪੁਰ ਵਿਖੇ 22 ਤੋਂ ਸ਼ੁਰੂ
#स्वच्छता ही सेवा अभियान के तहत रेलवे स्टेशनों पर विशेष सफाई अभियान
#ਜਮੀਤਪੁਰ ਢੇਰੂ ਵਿਖੇ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ, 150 ਦੇ ਕਰੀਬ ਮਰੀਜ਼ਾਂ ਦੀ ਜਾਂਚ
#ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਿਰੋਜ਼ਪੁਰ-ਮੋਗਾ ਜ਼ੋਨ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਐਲਾਨਿਆ
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
ਅੰਮ੍ਰਿਤਸਰ ਵਿੱਚ ਸੀਆਈਏ ਸਟਾਫ ਨੇ 3 ਨੌਜਵਾਨਾਂ ਨੂੰ ਡਰੋਨ ਅਤੇ ਹੈਰੋਇਨ ਨਾਲ ਕੀਤਾ ਕਾਬੂ
- kakkar.news
- October 26, 2022
- Crime Punjab
ਅੰਮ੍ਰਿਤਸਰ ਵਿੱਚ ਸੀਆਈਏ ਸਟਾਫ ਨੇ 3 ਨੌਜਵਾਨਾਂ ਨੂੰ ਡਰੋਨ ਅਤੇ ਹੈਰੋਇਨ ਨਾਲ ਕੀਤਾ ਕਾਬੂ
ਅੰਮ੍ਰਿਤਸਰ 26 ਅਕਤੂਬਰ 2022 (ਸਿਟੀਜ਼ਨਜ਼ ਵੋਇਸ)
ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸੀਆਈਏ ਸਟਾਫ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਿਲ ਹੋਈ ਜਦੋ ਸੀਆਈਏ ਸਟਾਫ ਨੇ ਡਰੋਨ ਅਤੇ ਹੈਰੋਇਨ ਸਣੇ 3 ਨੌਜਵਾਨ ਕਾਬੂ ਕੀਤੇ। ਪੁਲਿਸ ਨੇ ਖਦਸ਼ਾ ਜਤਾਇਆ ਹੈ ਕਿ ਡਰੋਨ ਦੇ ਜਰੀਏ ਨੌਜਵਾਨਾਂ ਨੇ ਫੌਜ ਦੇ ਥਾਵਾਂ ਦੀਆਂ ਤਸਵੀਰਾਂ ਲਈਆਂ ਹਨ।ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਕਾਬੂ ਕੀਤੇ ਗਏ ਮੁਲਜ਼ਮ ਦੇ ਲਿੰਕ ਪਾਕਿਸਤਾਨ ਵਿੱਚ ਬੈਠੇ ਆਈਐਸਆਈ ਅਤੇ ਪਾਕਿਸਤਾਨ ਤਸਕਰਾਂ ਦੇ ਨਾਲ ਜੁੜੇ ਹੋਏ ਹਨ।
Categories

Recent Posts