Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
ਕਿਸਾਨਾਂ ਅੱਗੇ ਝੁਕੀ ਭਗਵੰਤ ਮਾਨ ਸਰਕਾਰ, ਮੰਨੀਆਂ ਸਾਰੀਆਂ ਮੰਗਾਂ
- kakkar.news
- October 28, 2022
- Punjab
ਕਿਸਾਨਾਂ ਅੱਗੇ ਝੁਕੀ ਭਗਵੰਤ ਮਾਨ ਸਰਕਾਰ, ਮੰਨੀਆਂ ਸਾਰੀਆਂ ਮੰਗਾਂ
ਸੰਗਰੂਰ 28 ਅਕਤੂਬਰ 2022 (ਸਿਟੀਜ਼ਨਜ਼ ਵੋਇਸ)
ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਮੰਨੀਆਂ ਮੰਗਾਂ ਲਾਗੂ ਕਰਨ ‘ਚ ਪੰਜਾਬ ਸਰਕਾਰ ਵੱਲੋਂ ਲਗਾਤਾਰ ਕੀਤੇ ਜਾ ਰਹੇ ਟਾਲਮਟੋਲ ਵਿਰੁੱਧ ਇੱਥੇ ਲਾਏ ਗਏ ਪੱਕੇ ਕਿਸਾਨ ਮੋਰਚੇ ਦੇ 20ਵੇਂ ਦਿਨ ਵੀ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਵਿੱਚ ਸੈਂਕੜੇ ਔਰਤਾਂ ਸਮੇਤ ਹਜ਼ਾਰਾਂ ਕਿਸਾਨਾਂ ਮਜ਼ਦੂਰਾਂ ਨੌਜਵਾਨਾਂ ਦਾ ਇਕੱਠ ਹੋਇਆ।
ਅੱਜ ਕਿਸਾਨਾਂ ਦੇ ਨਾਲ ਪੰਜਾਬ ਸਰਕਾਰ ਦੇ ਵਲੋਂ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸਰਕਾਰ ਨੇ ਕਿਸਾਨਾਂ ਦੇ ਅੱਗੇ ਝੁਕਦਿਆਂ ਹੋਇਆ ਸਾਰੀਆਂ ਮੰਗਾਂ ਮੰਨਣ ਦਾ ਐਲਾਨ ਕੀਤਾ।
ਇਸ ਦੀ ਪੁਸ਼ਟੀ ਸਰਕਾਰੀ ਬੁਲਾਰੇ ਵਲੋਂ ਕੀਤੀ ਗਈ ਹੈ। ਦੂਜੇ ਪਾਸੇ, ਕਿਸਾਨ ਆਗੂ ਜੋਗਿੰਦਰ ਉਗਰਾਹਾਂ ਹੁਰਾਂ ਦਾ ਕਹਿਣਾ ਹੈ ਕਿ, ਅਸੀਂ ਲਿਖਤੀ ਰੂਪ ਵਿਚ ਮੰਗਾਂ ਨੂੰ ਮੰਨਵਾਂ ਕੇ ਹੀ ਧਰਨਾ ਖ਼ਤਮ ਕਰਾਂਗੇ।
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026