Trending Now
#-ਆਯੂਸ਼ ਵਿਭਾਗ ਵਲੋਂ ਚੱਲ ਰਹੇ 10 ਆਯੂਸ਼ ਮੈਡੀਕਲ ਕੈਂਪ, ਜਿਹਨਾਂ ਵਿੱਚੋਂ ਅੱਠਵਾਂ ਆਯੂਸ਼ ਮੈਡੀਕਲ ਕੈਂਪ ਸੀ.ਐਚ.ਸੀ. ਮੱਖੂ, ਫਿਰੋਜ਼ਪੁਰ ਵਿਖੇ ਆਯੋਜਿਤ
#ਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ: ਚੋਰੀ ਤੇ ਸਨੈਚਿੰਗ ਦੇ 120 ਮੋਬਾਈਲ ਬਰਾਮਦ, ਮਾਲਕਾਂ ਨੂੰ ਕੀਤੇ ਵਾਪਸ
#70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਕ੍ਰਿਕਟ ਅੰਡਰ-19 ਲੜਕੀਆਂ ਦੇ ਮੁਕਾਬਲੇ ਫ਼ਿਰੋਜ਼ਪੁਰ ਵਿਖੇ 22 ਤੋਂ ਸ਼ੁਰੂ
#स्वच्छता ही सेवा अभियान के तहत रेलवे स्टेशनों पर विशेष सफाई अभियान
#ਜਮੀਤਪੁਰ ਢੇਰੂ ਵਿਖੇ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ, 150 ਦੇ ਕਰੀਬ ਮਰੀਜ਼ਾਂ ਦੀ ਜਾਂਚ
#ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਿਰੋਜ਼ਪੁਰ-ਮੋਗਾ ਜ਼ੋਨ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਐਲਾਨਿਆ
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
ਭਾਰਤ-ਪਾਕਿ ਸਰਹੱਦ ਚੋਂ ਬੀ.ਐੱਸ.ਐੱਫ. ਵਲੋਂ ਵੱਡੀ ਮਾਤਰਾ ਵਿਚ ਹਥਿਆਰ ਅਤੇ ਗੋਲੀ ਸਿੱਕੇ ਦੀ ਵੱਡੀ ਖੇਪ ਬਰਾਮਦ
- kakkar.news
- October 28, 2022
- Punjab
ਭਾਰਤ-ਪਾਕਿ ਸਰਹੱਦ ਚੋਂ ਬੀ.ਐੱਸ.ਐੱਫ. ਵਲੋਂ ਵੱਡੀ ਮਾਤਰਾ ਵਿਚ ਹਥਿਆਰ ਅਤੇ ਗੋਲੀ ਸਿੱਕੇ ਦੀ ਵੱਡੀ ਖੇਪ ਬਰਾਮਦ
ਫ਼ਿਰੋਜ਼ਪੁਰ 28 ਅਕਤੂਬਰ 2022 (ਸਿਟੀਜ਼ਨਜ਼ ਵੋਇਸ)
ਭਾਰਤ-ਪਾਕਿ ਸਰਹੱਦ ਦੇ ਫ਼ਿਰੋਜ਼ਪੁਰ ਸੈਕਟਰ ‘ਚੋਂ ਬੀ.ਐੱਸ.ਐੱਫ. ਵਲੋਂ ਵੱਡੀ ਮਾਤਰਾ ਵਿਚ ਹਥਿਆਰ ਅਤੇ ਗੋਲੀ ਸਿੱਕੇ ਦੀ ਵੱਡੀ ਖੇਪ ਬਰਾਮਦ ਕੀਤੇ ਜਾਣ ਦੀ ਸੂਚਨਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਫ਼ਿਰੋਜ਼ਪੁਰ ਸੈਕਟਰ ਵਿਚ ਪੈਂਦੀ ਚੋਂਕੀ ਜਗਦੀਸ਼ ਨੇੜਿਓਂ ਬੀ.ਐੱਸ.ਐੱਫ. ਜਵਾਨਾਂ ਵਲੋਂ 3 ਏ.ਕੇ.-47 ਨਾਲ 6 ਮੈਗਜ਼ੀਨ, 3 ਮਿੰਨੀ ਏ.ਕੇ-47 ਨਾਲ 5 ਮੈਗਜ਼ੀਨ, 3 ਪਿਸਤੌਲ ਨਾਲ 6 ਮੈਗਜ਼ੀਨ, 100 ਕਾਰਤੂਸ ਰਾਇਫਲ ਤੇ 100 ਕਾਰਤੂਸ ਪਿਸਤੌਲ ਦੇ ਬਰਾਮਦ ਕੀਤੇ ਗਏ ਹਨ । ਸੁਰੱਖਿਆ ਬਲਾ ਵਲੋਂ ਇਲਾਕੇ ਦੀ ਬਾਰੀਕੀ ਨਾਲ ਤਲਾਸ਼ੀ ਕੀਤੀ ਜਾ ਰਹੀ ਹੈ।
Categories

Recent Posts