Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
ਸੜਕ ਹਾਦਸੇ ਵਿਚ, ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ
- kakkar.news
- October 29, 2022
- Punjab
ਸੜਕ ਹਾਦਸੇ ਵਿਚ, ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ
ਫਰੀਦਕੋਟ 29 ਅਕਤੂਬਰ 2022 ( ਸੁਭਾਸ਼ ਕੱਕੜ)
ਫਰੀਦਕੋਟ ਵਿੱਚ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਹਾਦਸੇ ਵਿਚ ਪਰਿਵਾਰ ਦੇ ਤਿੰਨ ਜੀਆਂ ਦੀ ਮੌਕੇ ਉਤੇ ਮੌਤ ਹੋ ਗਈ। ਜਾਣਕਾਰੀ ਇਹ ਹਾਦਸਾ ਫਰੀਦਕੋਟ ਦੇ ਪਿੰਡ ਗੋਲੇਵਾਲਾ ਨੇੜੇ ਵਾਪਰਿਆ। ਜਿੱਥੇ ਇੱਕ ਆਈ-20 ਕਾਰ ਨੇ ਪਲੈਟੀਨਾ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਸਵਾਰਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।ਮ੍ਰਿਤਕਾ ਦੀ ਪਛਾਣ ਸਰਬਜੀਤ ਕੌਰ (45) , ਸੰਤ ਸਿੰਘ (11) ਅਤੇ ਗੁਰਕੀਰਤ (18) ਵਜੋਂ ਹੋਈ ਹੈ। ਉਕਤ ਹਾਦਸੇ ਦੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ। ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਸੀਸੀਟੀਵੀ ਦੇ ਆਧਾਰ ‘ਤੇ ਕਾਰ ਚਾਲਕ ਦੀ ਪਛਾਣ ਕਰ ਕੇ ਖ਼ਿਲਾਫ਼ ਧਾਰਾ 304 ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026