Trending Now
#ਜ਼ਿਲ੍ਹੇ ਅੰਦਰ ਪਟਾਕਿਆਂ ਦੀ ਵਿਕਰੀ/ਖ੍ਰੀਦ ਲਈ ਥਾਵਾਂ ਨਿਰਧਾਰਿਤ:-ਵਧੀਕ ਜ਼ਿਲ੍ਹਾ ਮੈਜਿਸਟਰੇਟ
#ਐਜੂਕੇਟ ਪੰਜਾਬ ਨੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਸਹਾਇਤਾ ਲਈ 47.40 ਲੱਖ ਰੁਪਏ ਦੀ ਫੀਸ ਵੰਡ ਮੁਹਿੰਮ ਦੀ ਸ਼ੁਰੂਆਤ ਕੀਤੀ
#ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ’ਤੇ ਟਰਾਂਸਵਰ ਕੀਤੀ ਜਾਵੇਗੀ ਮੁਆਵਜ਼ਾ ਰਾਸ਼ੀ :- ਖੁਡੀਆਂ
#ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁੱਰਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
#ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਟੀਬੀ ਦੇ ਮਰੀਜਾਂ ਨੂੰ ਖੁਰਾਕ ਦੇਣ ਸਬੰਧੀ ਵਪਾਰੀਆਂ ਅਤੇ ਸਮਾਜਸੇਵੀ ਸੰਸਥਾਵਾਂ ਨਾਲ ਮੀਟਿੰਗ
#फिरोजपुर मंडल में 01 अक्टूबर से 15 अक्टूबर तक स्वच्छता पखवाड़ा आयोजित किया गया
#ਫਿਰੋਜ਼ਪੁਰ ਨੈਸ਼ਨਲ ਹਾਈਵੇ ‘ਤੇ ਪਨਬਸ (PRTC) ਕਾਂਟ੍ਰੈਕਟ ਵਰਕਰ ਯੂਨੀਅਨ ਵੱਲੋਂ ਚੱਕਾਜਾਮ, ਯਾਤਰੀ ਪ੍ਰੀਸ਼ਾਨ
#फिरोजपुर मंडल में सी.पी.आर. प्रशिक्षण सत्र का आयोजन
#ਦਿਵਿਆਂਗ ਵਿਦਿਆਰਥੀਆਂ ਵੱਲੋਂ ਤਿਆਰ ਦੀਵਿਆਂ ਦੀ ਦਾਸ ਐਂਡ ਬਰਾਊਨ ਸਕੂਲ ਦੇ ਵਿਹੜੇ ਲਗਾਈ ਗਈ ਪ੍ਰਦਰਸ਼ਨੀ
#ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਵਰਗਾਂ ਦੇ ਲਿਖਤੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ
ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ (ਮਾਰਕੀਟਿੰਗ ਵਿੰਗ) ਵੱਲੋਂ ਦਾਣਾ ਮੰਡੀ ਵਿਖੇ ਚੈਕਿੰਗ
- 119 Views
- kakkar.news
- October 29, 2022
- Agriculture Punjab
ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ (ਮਾਰਕੀਟਿੰਗ ਵਿੰਗ) ਵੱਲੋਂ ਦਾਣਾ ਮੰਡੀ ਵਿਖੇ ਚੈਕਿੰਗ
ਫਾਜਿਲਕਾ 29 ਅਕਤੂਬਰ 2022 ਅਨੁਜ ਕੱਕੜ ਟੀਨੂੰ
ਸਹਾਇਕ ਮਾਰਕੀਟਿੰਗ ਅਫ਼ਸਰ, ਫ਼ਾਜ਼ਿਲਕਾ ਅਤੇ ਫ਼ਿਰੋਜ਼ਪੁਰ ਡਾ ਸੰਦੀਪ ਕੁਮਾਰ ਭਠੇਜਾ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾਰਕੀਟਿੰਗ ਵਿੰਗ ਦੇ ਅਧਿਕਾਰੀ ਖੇਤੀਬਾੜੀ ਵਿਕਾਸ ਅਫਸਰ ਹਰਵਿੰਦਰ ਕੰਬੋਜ ਅਤੇ ਖੇਤੀਬਾੜੀ ਵਿਕਾਸ ਅਫਸਰ ਆਸ਼ੂ ਕੰਬੋਜ ਵੱਲੋਂ ਮੁੱਖ ਦਾਣਾ ਮੰਡੀ ਫ਼ਾਜ਼ਿਲਕਾ ਵਿੱਚ ਆੜ੍ਹਤੀਆਂ ਵੱਲੋਂ ਤੋਲ ਸਬੰਧੀ ਵਰਤੇ ਜਾ ਰਹੇ ਕੰਡੇ ਅਤੇ ਵੱਟਿਆਂ ਤੇ ਲੱਗੇ ਵੈਰੀਫਿਕੇਸ਼ਨ ਕੋਡ ਚੈੱਕ ਕੀਤੇ ਗਏ ਅਤੇ ਆੜ੍ਹਤੀਆਂ ਨੂੰ ਕਿਸਾਨਾਂ ਦੀ ਫਸਲ ਦਾ ਸਹੀ ਤੋਲ ਕਰਨ ਸਬੰਧੀ ਕਿਹਾ ਗਿਆ ।
ਮੰਡੀ ਵਿੱਚ ਹਾਜ਼ਰ ਕਿਸਾਨਾਂ ਦੀ ਹਾਜ਼ਰੀ ਵਿੱਚ ਫ਼ਸਲ ਦਾ ਤੋਲ ਕਰਵਾਇਆ ਗਿਆ ਅਤੇ ਕਿਸਾਨਾਂ ਨੂੰ ਤੋਲ ਸਬੰਧੀ ਜਾਣਕਾਰੀ ਵੀ ਦਿੱਤੀ ਗਈ । ਆੜ੍ਹਤੀਆਂ ਵੱਲੋਂ ਤੋਲ ਵਿੱਚ ਹੇਰ ਫੇਰ ਕੀਤੇ ਜਾਣ ਤੇ ਮੌਕੇ ਤੇ ਬਣਦੀ ਕਾਰਵਾਈ ਕੀਤੀ ਗਈ।
Categories

Recent Posts


- October 15, 2025