Trending Now
#ਜ਼ਿਲ੍ਹੇ ਅੰਦਰ ਪਟਾਕਿਆਂ ਦੀ ਵਿਕਰੀ/ਖ੍ਰੀਦ ਲਈ ਥਾਵਾਂ ਨਿਰਧਾਰਿਤ:-ਵਧੀਕ ਜ਼ਿਲ੍ਹਾ ਮੈਜਿਸਟਰੇਟ
#ਐਜੂਕੇਟ ਪੰਜਾਬ ਨੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਸਹਾਇਤਾ ਲਈ 47.40 ਲੱਖ ਰੁਪਏ ਦੀ ਫੀਸ ਵੰਡ ਮੁਹਿੰਮ ਦੀ ਸ਼ੁਰੂਆਤ ਕੀਤੀ
#ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ’ਤੇ ਟਰਾਂਸਵਰ ਕੀਤੀ ਜਾਵੇਗੀ ਮੁਆਵਜ਼ਾ ਰਾਸ਼ੀ :- ਖੁਡੀਆਂ
#ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁੱਰਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
#ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਟੀਬੀ ਦੇ ਮਰੀਜਾਂ ਨੂੰ ਖੁਰਾਕ ਦੇਣ ਸਬੰਧੀ ਵਪਾਰੀਆਂ ਅਤੇ ਸਮਾਜਸੇਵੀ ਸੰਸਥਾਵਾਂ ਨਾਲ ਮੀਟਿੰਗ
#फिरोजपुर मंडल में 01 अक्टूबर से 15 अक्टूबर तक स्वच्छता पखवाड़ा आयोजित किया गया
#ਫਿਰੋਜ਼ਪੁਰ ਨੈਸ਼ਨਲ ਹਾਈਵੇ ‘ਤੇ ਪਨਬਸ (PRTC) ਕਾਂਟ੍ਰੈਕਟ ਵਰਕਰ ਯੂਨੀਅਨ ਵੱਲੋਂ ਚੱਕਾਜਾਮ, ਯਾਤਰੀ ਪ੍ਰੀਸ਼ਾਨ
#फिरोजपुर मंडल में सी.पी.आर. प्रशिक्षण सत्र का आयोजन
#ਦਿਵਿਆਂਗ ਵਿਦਿਆਰਥੀਆਂ ਵੱਲੋਂ ਤਿਆਰ ਦੀਵਿਆਂ ਦੀ ਦਾਸ ਐਂਡ ਬਰਾਊਨ ਸਕੂਲ ਦੇ ਵਿਹੜੇ ਲਗਾਈ ਗਈ ਪ੍ਰਦਰਸ਼ਨੀ
#ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਵਰਗਾਂ ਦੇ ਲਿਖਤੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ
ਟਰੱਕ ਬੇਕਾਬੂ ਹੋਣ ਕਰਕੇ ਸਫੈਦੇ ਦੇ ਦਰੱਖਤ ਨਾਲ ਜਾ ਟਕਰਾਇਆ, ਚਾਲਕ ਜਖ਼ਮੀ
- 145 Views
- kakkar.news
- October 31, 2022
- Punjab
ਟਰੱਕ ਬੇਕਾਬੂ ਹੋਣ ਕਰਕੇ ਸਫੈਦੇ ਦੇ ਦਰੱਖਤ ਨਾਲ ਜਾ ਟਕਰਾਇਆ, ਚਾਲਕ ਜਖ਼ਮੀ
ਸ੍ਰੀ ਮੁਕਤਸਰ ਸਾਹਿਬ 31 ਅਕਤੂਬਰ 2022 (ਸਿਟੀਜ਼ਨਜ਼ ਵੋਇਸ)
ਸ੍ਰੀ ਮੁਕਤਸਰ ਸਾਹਿਬ ਪਿੰਡ ਚੱਕ ਦੂਹੇਵਾਲਾ ਅਤੇ ਮਹਰਾਜਵਾਲਾ ਦਰਮਿਆਨ ਐਤਵਾਰ ਨੂੰ ਟਰੱਕ ਬੇਕਾਬੂ ਹੋਣ ਕਰਕੇ ਸਫੈਦੇ ਦੇ ਦਰੱਖਤ ਨਾਲ ਜਾ ਟਕਰਾਇਆ। ਹਾਦਸੇ ਦੌਰਾਨ ਟਰੱਕ ਚਾਲਕ ਜਖਮੀ ਹੋ ਗਿਆ। ਜਾਣਕਾਰੀ ਅਨੁਸਾਰ ਰਾਮਪਾਲ ਪੁੱਤਰ ਸਰਬਨ ਕੁਮਾਰ ਵਾਸੀ ਬੀਕਾਨੇਰ ਮੁਕਤਸਰ ਤੋਂ ਆਲੂਆਂ ਨਾਲ ਭਰਿਆ ਟਰੱਕ ਲੈ ਕੇ ਮਲੋਟ ਵੱਲ ਜਾ ਰਿਹਾ ਸੀ ਕਿ ਪਿੰਡ ਚੱਕ ਦੂਹੇਵਾਲਾ ਅਤੇ ਮਹਰਾਜ ਵਾਲਾ ਦੇ ਦਰਮਿਆਨ ਸੜਕ ਤੇ ਪਏ ਟੋਏ ਕਰਕੇ ਬਚਾਅ ਕਰਦਿਆਂ ਉਸਦਾ ਟਰੱਕ ਬੇਕਾਬੂ ਹੋ ਕੇ ਸਫੈਦੇ ਦੇ ਦਰੱਖਤ ‘ਚ ਜਾ ਵੱਜਿਆ।ਜਿਸ ਕਾਰਨ ਉਹ ਜਖਮੀ ਹੋ ਗਿਆ। ਰਾਹਗੀਰਾਂ ਨੇ ਹਾਦਸੇ ਦੀ ਸੂਚਨਾ ਰੁਪਾਣਾ ਜਨ ਸਹਾਰਾ ਕਲੱਬ ਦੇ ਮੈਂਬਰਾਂ ਨੂੰ ਦਿੱਤੀ। ਜਿਸਤੇ ਰੁਪਾਣਾ ਜਨ ਸਹਾਰਾ ਕਲੱਬ ਦੇ ਰਾਜਾ ਸ਼ਰਮਾ ਨੇ ਉਸਨੂੰ ਸਿਵਲ ਹਸਪਤਾਲ ਪਹੁੰਚਾਇਆ। ਟਰੱਕ ਚਾਲਕ ਦੇ ਲੱਤ ‘ਤੇ ਸੱਟ ਲੱਗੀ ਹੈ।
Categories

Recent Posts


- October 15, 2025