Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
ਬਠਿੰਡਾ ਚੰਡੀਗੜ੍ਹ ਰੋਡ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ
- kakkar.news
- November 1, 2022
- Punjab
ਬਠਿੰਡਾ ਚੰਡੀਗੜ੍ਹ ਰੋਡ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ
1 ਨਵੰਬਰ 2022 (ਸਿਟੀਜ਼ਨਜ਼ ਵੋਇਸ)
ਬਠਿੰਡਾ ਚੰਡੀਗੜ੍ਹ ਰੋਡ ‘ਤੇ ਪਿੰਡ ਭੁੱਚੋ ਖੁਰਦ ਦੇ ਨੇੜੇ ਚਾਰ ਕਾਰਾਂ ਦੀ ਭਿਆਨਕ ਟੱਕਰ ਹੋਣ ਦੀ ਖ਼ਬਰ ਮਿਲੀ ਹੈ । ਸਾਹਮਣੇ ਆਈ ਜਾਣਕਾਰੀ ਅਨੁਸਾਰ ਤੇਜ਼ ਰਫ਼ਤਾਰ ਇਕ ਕਾਰ ਅੱਗੇ ਜਾ ਰਹੀਆਂ ਕਾਰਾਂ ਨਾਲ ਜਾ ਟਕਰਾਈ, ਜਿਸ ਕਾਰਨ ਚਾਰ ਕਾਰਾਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆ । ਟੱਕਰ ਇੰਨੀ ਭਿਆਨਕ ਸੀ ਕਿ ਕਾਰਾਂ ਦੇ ਇੰਜਣ ਚਾਸੀ ਨਾਲੋਂ ਅਲੱਗ ਹੋ ਗਏ।ਕਾਰਾਂ ਵਿਚ ਸਵਾਰ ਕਈ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਐਂਬੂਲੈਂਸ ਰਾਹੀਂ ਤੁਰੰਤ ਨੇੜੇ ਦੇ ਹਸਪਤਾਲਾਂ ਵਿਚ ਦਾਖ਼ਲ ਕਰਵਾਇਆ ਗਿਆ ।
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026