Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
8 ਨਵੰਬਰ ਨੂੰ ਪ੍ਰਕਾਸ਼ ਦਿਹਾੜੇ ਮੌਕੇ ਬੰਦ ਰਹਿਣਗੇ ਸਾਰੇ ਸੇਵਾ ਕੇਂਦਰ
- kakkar.news
- November 7, 2022
- Punjab Religious
8 ਨਵੰਬਰ ਨੂੰ ਪ੍ਰਕਾਸ਼ ਦਿਹਾੜੇ ਮੌਕੇ ਬੰਦ ਰਹਿਣਗੇ ਸਾਰੇ ਸੇਵਾ ਕੇਂਦਰ
ਫਿਰੋਜ਼ਪੁਰ, 7 ਨਵੰਬਰ 2022 ਅਨੁਜ ਕੱਕੜ ਟੀਨੂੰ
ਜ਼ਿਲ੍ਹਾ ਫਿਰੋਜ਼ਪੁਰ ਦੇ ਸਾਰੇ ਸੇਵਾ ਕੇਂਦਰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਮਿਤੀ 8 ਨਵੰਬਰ ਨੂੰ ਬੰਦ ਰਹਿਣਗੇ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੈਡਮ ਅਮ੍ਰਿਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ ਜ਼ਿਲ੍ਹਾ ਵਾਸੀ ਇਸ ਦਿਨ ਨੂੰ ਛੱਡ ਕੇ ਬਾਕੀ ਕੰਮਾਂ ਵਾਲੇ ਦਿਨਾਂ ਵਿੱਚ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਆਮ ਵਾਂਗ ਲੈ ਸਕਦੇ ਹਨ।
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026