Trending Now
#-ਆਯੂਸ਼ ਵਿਭਾਗ ਵਲੋਂ ਚੱਲ ਰਹੇ 10 ਆਯੂਸ਼ ਮੈਡੀਕਲ ਕੈਂਪ, ਜਿਹਨਾਂ ਵਿੱਚੋਂ ਅੱਠਵਾਂ ਆਯੂਸ਼ ਮੈਡੀਕਲ ਕੈਂਪ ਸੀ.ਐਚ.ਸੀ. ਮੱਖੂ, ਫਿਰੋਜ਼ਪੁਰ ਵਿਖੇ ਆਯੋਜਿਤ
#ਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ: ਚੋਰੀ ਤੇ ਸਨੈਚਿੰਗ ਦੇ 120 ਮੋਬਾਈਲ ਬਰਾਮਦ, ਮਾਲਕਾਂ ਨੂੰ ਕੀਤੇ ਵਾਪਸ
#70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਕ੍ਰਿਕਟ ਅੰਡਰ-19 ਲੜਕੀਆਂ ਦੇ ਮੁਕਾਬਲੇ ਫ਼ਿਰੋਜ਼ਪੁਰ ਵਿਖੇ 22 ਤੋਂ ਸ਼ੁਰੂ
#स्वच्छता ही सेवा अभियान के तहत रेलवे स्टेशनों पर विशेष सफाई अभियान
#ਜਮੀਤਪੁਰ ਢੇਰੂ ਵਿਖੇ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ, 150 ਦੇ ਕਰੀਬ ਮਰੀਜ਼ਾਂ ਦੀ ਜਾਂਚ
#ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਿਰੋਜ਼ਪੁਰ-ਮੋਗਾ ਜ਼ੋਨ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਐਲਾਨਿਆ
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
ਜਲੰਧਰ ਚ ਏ.ਐੱਸ.ਆਈ. ਉਤੇ ਚੜਾਈ ਕਾਰ ਹੋਈ ਮੌਤ
- kakkar.news
- November 7, 2022
- Crime Punjab
ਜਲੰਧਰ ਚ ਏ.ਐੱਸ.ਆਈ. ਉਤੇ ਚੜਾਈ ਕਾਰ ਹੋਈ ਮੌਤ
ਜਲੰਧਰ 07 ਨਵੰਬਰ 2022 (ਸਿਟੀਜ਼ਨਜ਼ ਵੋਇਸ)
ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਡਿਊਟੀ ‘ਤੇ ਮੌਜੂਦ ਟ੍ਰੈਫਿਕ ਪੁਲਸ (traffic police) ਦੇ ਏ.ਐੱਸ.ਆਈ. (ASI) ਉਸ ਨੂੰ ਇਕ ਨੌਜਵਾਨ ਨੇ ਕਾਰ ਹੇਠਾਂ ਦੱਬ ਕੇ ਮੌਤ ਦੇ ਘਾਟ ਉਤਾਰ ਦਿੱਤਾ।ਇਸ ਮਾਮਲੇ ਵਿੱਚ ਪੁਲਿਸ ਨੇ ਕਾਰ ਚਾਲਕ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ। ਜਾਣਕਾਰੀ ਮੁਤਾਬਕ ਪਿਛਲੇ ਦਿਨੀਂ ਪੀ.ਐੱਮ. ਮੋਦੀ ਦੇ ਪੰਜਾਬ ਦੌਰੇ ਕਾਰਨ ਡਿਊਟੀ ‘ਤੇ ਸਨ। ਇਸ ਦੌਰਾਨ ਹਰਿਆਣਾ ਦੇ ਇੱਕ ਨੰਬਰ ਦੀ ਗੱਡੀ ਨੂੰ ਏ.ਐਸ.ਆਈ. ਸੰਜੀਵ ਕੁਮਾਰ ਨੇ ਰੋਕਿਆ। ਇਸ ਦੌਰਾਨ ਕਾਰ ਚਾਲਕ ਨੇ ਕਾਰ ਰੋਕਣ ਦੀ ਬਜਾਏ ਏ.ਐੱਸ.ਆਈ. ਉੱਤੇ ਚੜ੍ਹਾ ਦਿੱਤੀ। ਗੰਭੀਰ ਜ਼ਖ਼ਮੀ ਏ.ਐਸ.ਆਈ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਦੱਸ ਦੇਈਏ ਕਿ ਮੁਲਜ਼ਮ ਅਜੇ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ।
Categories

Recent Posts