Trending Now
#ਚਾਈਨੀਜ਼ ਦੀਵਿਆਂ ਦੀ ਚਮਕ ਵਿਚਾਲੇ ਮਿੱਟੀ ਦੇ ਦੀਵਿਆਂ ਦੀ ਲੋਅ ਬਚਾਉਣ ਲਈ ਜੁਟਿਆ ਘੁਮਿਆਰ ਜੋਗਿੰਦਰ ਪਾਲ ਦਾ ਪਰਿਵਾਰ
#ਸਰਫੇਸ ਸੀਡਰ ਤਕਨੀਕ ਝੋਨੇ ਦੀ ਪਰਾਲੀ ਦੀ ਸੰਭਾਲ ਲਈ ਇੱਕ ਸੁਖਾਲੀ ਅਤੇ ਘੱਟ ਖਰਚ ਵਾਲੀ ਵਿਧੀ – ਡਾ. ਗੁਰਮੇਲ ਸਿੰਘ
#ਬੈਡਮਿੰਟਨ ਲਵਰਜ਼ ਵਲੋਂ ਛੇਵਾਂ ਜੂਨੀਅਰ ਅਤੇ ਸਬ ਜੂਨੀਅਰ ਫ਼ਿਰੋਜ਼ਪੁਰ ਬੈਡਮਿੰਟਨ ਲੀਗ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸਮਾਪਤ
#ਫਿਰੋਜ਼ਪੁਰ ਸਿਵਲ ਹਸਪਤਾਲ ਦਾ ਸਿਵਲ ਸਰਜਨ ਡਾ. ਪਰਮਿੰਦਰ ਸਿੰਘ ਵੱਲੋਂ ਅਚਨਚੇਤ ਦੌਰਾ, ਸਿਹਤ ਸਹੂਲਤਾਂ ਦਾ ਲਿਆ ਜਾਇਜ਼ਾ
#3 ਮਾਸੂਮ ਬੱਚੀਆਂ ਦੀ ਰਹੱਸਮਈ ਹਾਲਾਤਾਂ ‘ਚ ਮੌਤ, ਪੂਰੇ ਇਲਾਕੇ ‘ਚ ਪਸਰਿਆ ਦਹਿਸ਼ਤ ਦਾ ਮਾਹੌਲ
#ਫਿਰੋਜ਼ਪੁਰ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵਿਚਾਲੇ ਖੂਨੀ ਝੜਪ, ਸੂਏ ਨਾਲ ਹਮਲਾ ਕਰਕੇ ਕੀਤਾ ਜ਼ਖ਼ਮੀ
#ਫ਼ਿਰੋਜ਼ਪੁਰ ਨਗਰ ਕੌਂਸਲ ਦੀ ਹਾਊਸ ਮੀਟਿੰਗ ’ਚ ਅਹਿਮ ਫ਼ੈਸਲੇ, ਸੀਵਰੇਜ ਬਿੱਲਾਂ ’ਚ ਕਟੌਤੀ ਦਾ ਮਤਾ ਪਾਸ
#ਫ਼ਿਰੋਜ਼ਪੁਰ ਕਾਂਗਰਸ ਭਵਨ ’ਚ SIR ਅਤੇ ਵੋਟਰ ਸੂਚੀਆਂ ਨੂੰ ਲੈ ਕੇ ਪ੍ਰੈੱਸ ਕਾਨਫਰੰਸ, ਚੋਣ ਕਮਿਸ਼ਨ ’ਤੇ ਉੱਠੇ ਸਵਾਲ
#ਭੈਣ ਨਾਲ ਛੇੜਛਾੜ ਦਾ ਵਿਰੋਧ ਕਰਨ ’ਤੇ ਨੌਜਵਾਨ ਦਾ ਕਤਲ, ਪਰਿਵਾਰ ’ਚ ਮਚਿਆ ਚੀਕ-ਚਿਹਾੜਾ
#ਪੰਜਾਬ ਦੀਆਂ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਦਾ ਵੱਡਾ ਫੈਸਲਾ: ਚੋਣ ਡਿਊਟੀ ਨਾਲ ਜੁੜੇ ਅਧਿਕਾਰੀਆਂ ਦੇ ਹੋਣਗੇ ਤਬਾਦਲੇ, ਘਰੇਲੂ ਜ਼ਿਲ੍ਹੇ ਵਿੱਚ ਤਾਇਨਾਤੀ ’ਤੇ ਰੋਕ
ਫਾਜ਼ਿਲਕਾ ‘ਚ ਦੇਰ ਰਾਤ ਸਿਲੰਡਰ ‘ਚੋਂ ਗੈਸ ਲੀਕ ਹੋਣ ਕਾਰਨ ਸਿਲੰਡਰ ਫੱਟਣ ਕਾਰਨ ਵਾਪਰਿਆ ਭਿਆਨਕ ਹਾਦਸਾ
- kakkar.news
- November 8, 2022
- Punjab
ਫਾਜ਼ਿਲਕਾ ‘ਚ ਦੇਰ ਰਾਤ ਸਿਲੰਡਰ ‘ਚੋਂ ਗੈਸ ਲੀਕ ਹੋਣ ਕਾਰਨ ਸਿਲੰਡਰ ਫੱਟਣ ਕਾਰਨ ਵਾਪਰਿਆ ਭਿਆਨਕ ਹਾਦਸਾ
ਫਾਜ਼ਿਲਕਾ 08 ਨਵੰਬਰ 2022 (ਸਿਟੀਜ਼ਨਜ਼ ਵੋਇਸ)
ਫਾਜ਼ਿਲਕਾ ਦੀ ਟੀਚਰ ਕਲੋਨੀ ‘ਚ ਦੇਰ ਰਾਤ ਘਰ ‘ਚ ਸਿਲੰਡਰ ‘ਚੋਂ ਗੈਸ ਲੀਕ ਹੋਣ ਕਾਰਨ ਭਿਆਨਕ ਅੱਗ ਲੱਗ ਗਈ। ਜਿਸ ਵਿੱਚ ਪਰਿਵਾਰ ਦੇ ਦੋ ਮੈਂਬਰ ਬੁਰੀ ਤਰ੍ਹਾਂ ਨਾਲ ਝੁਲਸ ਗਏ।ਜਿਸ ਵਿੱਚ ਰਾਹੁਲ ਨਾਂ ਦੇ ਲੜਕੇ ਨੂੰ ਫਰੀਦਕੋਟ ਮੈਡੀਕਲ ਕਾਲਜ ‘ਚ ਭਰਤੀ ਕਰਵਾਇਆ ਗਿਆ ਹੈ ਅਤੇ ਜ਼ਖਮੀ ਔਰਤ ਫਾਜ਼ਿਲਕਾ ਦੇ ਸਿਵਲ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਦੱਸ ਦਈਏ ਕਿ ਤਿੰਨ ਦਿਨ ਪਹਿਲਾਂ ਘਰ ‘ਚ ਵਿਆਹ ਦਾ ਪ੍ਰੋਗਰਾਮ ਸੀ, ਜਿਸ ਕਾਰਨ ਘਰ ‘ਚ ਕਈ ਸਿਲੰਡਰ ਪਏ ਸਨ, ਜਿਨ੍ਹਾਂ ‘ਚੋਂ ਇਕ ਸਿਲੰਡਰ ‘ਚੋਂ ਗੈਸ ਲੀਕ ਹੋ ਗਈ ਅਤੇ ਇਹ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਘਰ ਦੇ ਦਰਵਾਜ਼ੇ ਅਤੇ ਖਿੜਕੀਆਂ ਬੁਰੀ ਤਰ੍ਹਾਂ ਟੁੱਟ ਗਈਆਂ ਅਤੇ ਕੀਮਤੀ ਕੱਪੜਿਆਂ ਨੂੰ ਵੀ ਅੱਗ ਲੱਗ ਗਈ।
Categories

Recent Posts