Trending Now
#बीडीयू बैठक में हुई चर्चा : मिनी रेक सुविधा से कंटेनर लोडिंग को मिलेगा बढ़ावा।
#रेलवे फाटक एवं रेल पटरी पार करते समय सतर्क रहें और रेलवे नियमों का पालन करें।
#जुलाई माह में टिकट चेकिंग अभियान के दौरान 34,410 यात्री बिना टिकट अथवा अनियमित यात्रा करते हुए पाए गए।
#ਫਿਰੋਜ਼ਪੁਰ ਵਿੱਚ ਕਥਿਤ ਨੂਡਲਜ਼ ਫੈਕਟਰੀ ‘ਤੇ ਸਿਹਤ ਵਿਭਾਗ ਦਾ ਛਾਪਾ, ਗੰਦਗੀ ਦੇ ਢੇਰ ਵਿਚਕਾਰ ਬਣ ਰਿਹਾ ਸੀ ਖਾਣ-ਪੀਣ ਦਾ ਸਮਾਨ
#ਫਿਰੋਜ਼ਪੁਰ ਦੇ ਸਰਹੱਦੀ ਪਿੰਡ ਕਿਲਚੇ ਵਿਖੇ ਪੁਲਿਸ-ਬੀਐਸਐਫ ਦਾ ਕਾਸੋ ਆਪਰੇਸ਼ਨ
#ਫਿਰੋਜ਼ਪੁਰ ‘ਚ ਹੀਰਾ ਸਿੰਘ ਤੂਤ ਦੀ 21ਵੀਂ ਪੁਸਤਕ ‘ਤੂਤ ਦੀ ਪੈੜ’ ਲੋਕ ਅਰਪਣ
#बेवजह चेन पुलिंग पर आरपीएफ का शिकंजा, फिरोजपुर मंडल में 150 मामलों पर कार्रवाई।
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵੱਲੋਂ ‘ਇੰਡਕਸ਼ਨ ਪ੍ਰੋਗਰਾਮ-2026’ ਦੌਰਾਨ “ਰੁੱਖ ਲਗਾਉਣ ਦੀ ਮੁਹਿੰਮ” ਦਾ ਆਯੋਜਨ
#2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਤੇਜ਼ ਕੀਤੀਆਂ ਸਰਗਰਮੀਆਂ,
#ਪੀ. ਏ. ਯੂ.-ਕੇ.ਵੀ.ਕੇ. ਫ਼ਿਰੋਜ਼ਪੁਰ ਵਿਖੇ ਸਾਬਣ ਅਤੇ ਸਫ਼ਾਈ ਪਦਾਰਥ ਬਣਾਉਣ ਸਬੰਧੀ ਕਿੱਤਾ ਮੁੱਖੀ ਸਿਖਲਾਈ ਕੈਂਪ ਆਯੋਜਿਤ
ਪੰਜਾਬ ਨੈਸ਼ਨਲ ਬੈਂਕ ਦੇ ਏ.ਟੀ.ਐੱਮ ਚ ਚੋਰੀ ਕਰਨ ਦੀ ਕੋਸ਼ਿਸ਼, ਸਕਰੀਨ ਤੋੜਨ ਲਈ ਉਸ ‘ਤੇ ਚਲਾਈਆਂ ਗਈਆਂ ਗੋਲੀਆਂ,
- kakkar.news
- November 8, 2022
- Punjab
ਪੰਜਾਬ ਨੈਸ਼ਨਲ ਬੈਂਕ ਦੇ ਏ.ਟੀ.ਐੱਮ ਚ ਚੋਰੀ ਕਰਨ ਦੀ ਕੋਸ਼ਿਸ਼, ਸਕਰੀਨ ਤੋੜਨ ਲਈ ਉਸ ‘ਤੇ ਚਲਾਈਆਂ ਗਈਆਂ ਗੋਲੀਆਂ,
ਲੁਧਿਆਣਾ 08 ਨਵੰਬਰ 2022 (ਸਿਟੀਜ਼ਨਜ਼ ਵੋਇਸ)
ਚੰਡੀਗੜ੍ਹ ਰੋਡ ‘ਤੇ ਪਿੰਡ ਕੁਹਾੜਾ ਸਥਿਤ ਪੰਜਾਬ ਨੈਸ਼ਨਲ ਬੈਂਕ ਦੇ ਏ.ਟੀ.ਐੱਮ. (Punjab National Bank ATM) ‘ਚ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਜਾਣਕਾਰੀ ਅਨੁਸਾਰ ਬੀਤੀ ਰਾਤ 2 ਅਣਪਛਾਤੇ ਵਿਅਕਤੀਆਂ ਨੇ ATM ਅੰਦਰ ਦਾਖਲ ਹੋ ਕੇ ਏ.ਟੀ.ਐਮ. ਦੀ ਸਕਰੀਨ ਤੋੜਨ ਲਈ ਉਸ ‘ਤੇ ਗੋਲੀਆਂ ਵੀ ਚਲਾਈਆਂ ਗਈਆਂ ਇਹ ਸਾਰੀ ਘਟਨਾ ਉਥੇ ਲੱਗੇ ਸੀ.ਸੀ.ਟੀ.ਵੀ. ਕੈਮਰੇ ‘ਚ ਕੈਦ ਹੋ ਗਈ। ਘਟਨਾ ਦੀ ਜਾਣਕਾਰੀ ਮੰਗਲਵਾਰ ਸਵੇਰੇ ਪਤਾ ਲੱਗਣ ‘ਤੇ ਪੁਲਸ ਨੂੰ ਸੂਚਨਾ ਦਿੱਤੀ ਗਈ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਸੀ.ਸੀ.ਟੀ.ਵੀ. ਫੁਟੇਜ ਨੂੰ ਕਬਜ਼ੇ ‘ਚ ਲੈ ਕੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
Categories

Recent Posts