Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
ਫਰੀਦਕੋਟ ‘ਚ ਸਕੂਲ ਵੈਨ ਤੇ ਬੱਸ ਵਿਚਾਲੇ ਹੋਈ ਟੱਕਰ, ਬੱਚੇ ਹੋਏ ਜ਼ਖਮੀ
- kakkar.news
- November 9, 2022
- Punjab
ਫਰੀਦਕੋਟ ‘ਚ ਸਕੂਲ ਵੈਨ ਤੇ ਬੱਸ ਵਿਚਾਲੇ ਹੋਈ ਟੱਕਰ, ਬੱਚੇ ਹੋਏ ਜ਼ਖਮੀ
ਫਰੀਦਕੋਟ 09 ਨਵੰਬਰ 2022 (ਸਿਟੀਜ਼ਨਜ਼ ਵੋਇਸ)
(Faridkot) ਦੇ ਪਿੰਡ ਖਾਰਾ ਨੇੜੇ ਸਕੂਲ ਵੈਨ ਅਤੇ ਬੱਸ ਵਿਚਾਲੇ ਹੋਈ ਟੱਕਰ ਦੌਰਾਨ ਸਕੂਲ ਵੈਨ ਪਲਟ ਗਈ। ਦੱਸ ਦੇਈਏ ਕਿ ਇਸ ਹਾਦਸੇ ਦੌਰਾਨ ਕੁਝ ਸਕੂਲੀ ਬੱਚਿਆਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ।ਜਿਨ੍ਹਾਂ ਨੂੰ ਸਿਵਲ ਹਸਪਤਾਲ ਕੋਟਕਪੂਰਾ ਵਿਖੇ ਦਾਖਲ ਕਰਵਾਇਆ ਗਿਆ ਹੈ। ਉਹ ਵੱਖ-ਵੱਖ ਪਿੰਡਾਂ ਤੋਂ ਬੱਚਿਆਂ ਨੂੰ ਲੈ ਕੇ ਕੋਟਕਪੂਰਾ ਵੱਲ ਆ ਰਹੀ ਸੀ ਕਿ ਪਿੰਡ ਖਾਰਾ ਨੇੜੇ ਸਕੂਲ ਵੈਨ ਦੀ ਨਿੱਜੀ ਬੱਸ ਨਾਲ ਟੱਕਰ ਹੋ ਗਈ। ਇਸ ਦੇ ਨਾਲ ਹੀ ਬੱਚਿਆਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026