• August 10, 2025

ਡੇਂਗੂ ਦੇ ਫੈਲਾਓ ਨੂੰ ਰੋਕਣ ਲਈ ਸਾਰੇ ਵਿਭਾਗ ਚੌਕਸੀ ਰੱਖਣ : ਡਿਪਟੀ ਕਮਿਸ਼ਨਰ ਪ੍ਰਾਈਵੇਟ ਹਸਪਤਾਲਾਂ ਅਤੇ ਲੈਬੋਰੇਟਰੀਆਂ ਨੂੰ ਡੇਂਗੂ ਮਰੀਜਾਂ ਦੀ ਸੂਚਨਾਂ ਸਿਹਤ ਵਿਭਾਗ ਨੂੰ ਰੋਜਾਨਾਂ ਦੇਣ ਦੇ ਹੁਕਮ ਸਰਕਾਰੀ ਹਸਪਤਾਲਾਂ ਵਿਚ ਡੇਂਗੂ ਦੇ ਟੈਸਟ ਅਤੇ ਇਲਾਜ ਮੁਫ਼ਤ