Trending Now
#-ਆਯੂਸ਼ ਵਿਭਾਗ ਵਲੋਂ ਚੱਲ ਰਹੇ 10 ਆਯੂਸ਼ ਮੈਡੀਕਲ ਕੈਂਪ, ਜਿਹਨਾਂ ਵਿੱਚੋਂ ਅੱਠਵਾਂ ਆਯੂਸ਼ ਮੈਡੀਕਲ ਕੈਂਪ ਸੀ.ਐਚ.ਸੀ. ਮੱਖੂ, ਫਿਰੋਜ਼ਪੁਰ ਵਿਖੇ ਆਯੋਜਿਤ
#ਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ: ਚੋਰੀ ਤੇ ਸਨੈਚਿੰਗ ਦੇ 120 ਮੋਬਾਈਲ ਬਰਾਮਦ, ਮਾਲਕਾਂ ਨੂੰ ਕੀਤੇ ਵਾਪਸ
#70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਕ੍ਰਿਕਟ ਅੰਡਰ-19 ਲੜਕੀਆਂ ਦੇ ਮੁਕਾਬਲੇ ਫ਼ਿਰੋਜ਼ਪੁਰ ਵਿਖੇ 22 ਤੋਂ ਸ਼ੁਰੂ
#स्वच्छता ही सेवा अभियान के तहत रेलवे स्टेशनों पर विशेष सफाई अभियान
#ਜਮੀਤਪੁਰ ਢੇਰੂ ਵਿਖੇ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ, 150 ਦੇ ਕਰੀਬ ਮਰੀਜ਼ਾਂ ਦੀ ਜਾਂਚ
#ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਿਰੋਜ਼ਪੁਰ-ਮੋਗਾ ਜ਼ੋਨ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਐਲਾਨਿਆ
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
ਬੇਅਦਬੀ ਮਾਮਲੇ ਵਿੱਚ ਐਫਆਈਆਰ ਨੰਬਰ 63 ਵਿੱਚ ਨਾਮਜ਼ਦ ਡੇਰਾ ਪ੍ਰੇਮੀ ਦਾ ਗੋਲੀਆਂ ਮਾਰਕੇ ਕਤਲ
- kakkar.news
- November 10, 2022
- Crime Punjab
ਬੇਅਦਬੀ ਮਾਮਲੇ ਵਿੱਚ ਐਫਆਈਆਰ ਨੰਬਰ 63 ਵਿੱਚ ਨਾਮਜ਼ਦ ਡੇਰਾ ਪ੍ਰੇਮੀ ਦਾ ਗੋਲੀਆਂ ਮਾਰਕੇ ਕਤਲ
ਕੋਟਕਪੂਰਾ 10 ਨਵੰਬਰ 2022 (ਸਿਟੀਜ਼ਨਜ਼ ਵੋਇਸ)
ਬਰਗਾੜੀ ਬੇਅਦਬੀ ਮਾਮਲੇ ਵਿੱਚ ਐਫਆਈਆਰ ਨੰਬਰ 63 ਵਿੱਚ ਨਾਮਜ਼ਦ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ ਅਣਪਛਾਤੇ ਬਾਈਕ ਸਵਾਰਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ।ਇੱਕ ਗੰਨਮੈਨ ਵੀ ਜ਼ਖ਼ਮੀ ਹੋ ਗਿਆ। ਅੱਜ ਸਵੇਰੇ ਜਦੋਂ ਪ੍ਰਦੀਪ ਸਿੰਘ ਆਪਣੀ ਦੁਕਾਨ ਖੋਲ੍ਹਣ ਜਾ ਰਿਹਾ ਸੀ, ਤਾਂ ਦੋ ਬਾਈਕ ਸਵਾਰ ਕੁਝ ਵਿਅਕਤੀਆਂ ਨੇ ਫਾਇਰਿੰਗ ਕਰ ਦਿੱਤੀ। ਇਸ ‘ਚ ਪ੍ਰਦੀਪ ਸਿੰਘ ਦੀ ਮੌਤ ਹੋ ਗਈ ਜਦਕਿ ਗੰਨਮੈਨ ਨੂੰ ਜ਼ਖਮੀ ਹਾਲਤ ‘ਚ ਮੈਡੀਕਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ।
Categories

Recent Posts