Trending Now
#-ਆਯੂਸ਼ ਵਿਭਾਗ ਵਲੋਂ ਚੱਲ ਰਹੇ 10 ਆਯੂਸ਼ ਮੈਡੀਕਲ ਕੈਂਪ, ਜਿਹਨਾਂ ਵਿੱਚੋਂ ਅੱਠਵਾਂ ਆਯੂਸ਼ ਮੈਡੀਕਲ ਕੈਂਪ ਸੀ.ਐਚ.ਸੀ. ਮੱਖੂ, ਫਿਰੋਜ਼ਪੁਰ ਵਿਖੇ ਆਯੋਜਿਤ
#ਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ: ਚੋਰੀ ਤੇ ਸਨੈਚਿੰਗ ਦੇ 120 ਮੋਬਾਈਲ ਬਰਾਮਦ, ਮਾਲਕਾਂ ਨੂੰ ਕੀਤੇ ਵਾਪਸ
#70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਕ੍ਰਿਕਟ ਅੰਡਰ-19 ਲੜਕੀਆਂ ਦੇ ਮੁਕਾਬਲੇ ਫ਼ਿਰੋਜ਼ਪੁਰ ਵਿਖੇ 22 ਤੋਂ ਸ਼ੁਰੂ
#स्वच्छता ही सेवा अभियान के तहत रेलवे स्टेशनों पर विशेष सफाई अभियान
#ਜਮੀਤਪੁਰ ਢੇਰੂ ਵਿਖੇ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ, 150 ਦੇ ਕਰੀਬ ਮਰੀਜ਼ਾਂ ਦੀ ਜਾਂਚ
#ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਿਰੋਜ਼ਪੁਰ-ਮੋਗਾ ਜ਼ੋਨ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਐਲਾਨਿਆ
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
ਲੁਧਿਆਣਾ ਵਿੱਚ ਇੱਕ ASI ਨੇ ਖੁਦ ਨੂੰ ਗੋਲੀ ਮਾਰ ਕੀਤੀ ਖੁਦਕੁਸ਼ੀ
- kakkar.news
- November 10, 2022
- Punjab
ਲੁਧਿਆਣਾ ਵਿੱਚ ਇੱਕ ASI ਨੇ ਖੁਦ ਨੂੰ ਗੋਲੀ ਮਾਰ ਕੀਤੀ ਖੁਦਕੁਸ਼ੀ
ਲੁਧਿਆਣਾ 10 ਨਵੰਬਰ 2022 (ਸਿਟੀਜ਼ਨਜ਼ ਵੋਇਸ)
ਲੁਧਿਆਣਾ ਜ਼ਿਲ੍ਹੇ ਦੇ ਸਰਾਭਾ ਨਗਰ ਥਾਣੇ ਵਿੱਚ ਉਸ ਸਮੇਂ ਸਹਿਮ ਦਾ ਮਾਹੌਲ ਬਣ ਗਿਆ ਜਦੋਂ ਇੱਕ ਏਐਸਆਈ ਵੱਲੋਂ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ।ਮਿਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਪੁਲਿਸ ਮੁਲਾਜ਼ਮ ਸਰਾਭਾ ਨਗਰ ਥਾਣੇ ਵਿੱਚ ਮਾਲ ਖਾਨੇ ਵਿੱਚ ਬਤੌਰ ਮੁਨਸ਼ੀ ਤੈਨਾਤ ਸੀ। ਫਿਲਹਾਲ ਉਹ ਪੁਲਿਸ ਲਾਈਨ ਵਿੱਚ ਤੈਨਾਤ ਸੀ। ਮ੍ਰਿਤਕ ਦਾ ਨਾਂ ਮਨੋਹਰ ਲਾਲ ਦੱਸਿਆ ਜਾ ਰਿਹਾ ਹੈ ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਹਸਪਤਾਲ ਵਿੱਚ ਲਾਸ਼ ਦੀ ਜਾਂਚ ਕੀਤੀ ਜਾ ਰਹੀ ਹੈ।
Categories

Recent Posts