Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
ਡੇਰਾ ਪ੍ਰੇਮੀ ਪ੍ਰਦੀਪ ਦੇ ਕਤਲ ਮਗਰੋਂ ਪੁਲਿਸ ਅਲਰਟ, ਡੇਰਿਆਂ ਦੀ ਸੁਰੱਖਿਆ ਵਧਾਈ
- kakkar.news
- November 10, 2022
- Punjab
ਡੇਰਾ ਪ੍ਰੇਮੀ ਪ੍ਰਦੀਪ ਦੇ ਕਤਲ ਮਗਰੋਂ ਪੁਲਿਸ ਅਲਰਟ, ਡੇਰਿਆਂ ਦੀ ਸੁਰੱਖਿਆ ਵਧਾਈ
ਬਠਿੰਡਾ 10 ਨਵੰਬਰ 2022 (ਸਿਟੀਜ਼ਨਜ਼ ਵੋਇਸ)
ਕੋਟਕਪੂਰਾ ਵਿਖੇ ਅੱਜ ਡੇਰਾ ਪ੍ਰੇਮੀ ਪ੍ਰਦੀਪ ਦਾ ਗੋਲੀਆਂ ਮਾਰ ਕਤਲ ਕਰ ਦਿੱਤਾ ਗਿਆ। ਇਸ ਮਗਰੋਂ ਪੰਜਾਬ ਭਰ ਦੇ ਡੇਰਿਆਂ ਦੀ ਸੁਰੱਖਿਆ ਵਧਾਈ ਗਈ ਹੈ। ਬਠਿੰਡਾ ਦੀ ਗੱਲ ਕੀਤੀ ਜਾਵੇ ਤਾਂ ਬਠਿੰਡਾ ਮਲੋਟ ਰੋਡ ਵਿਖੇ ਬਣੇ ਡੇਰੇ ਦੇ ਬਾਹਰ ਵੀ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ।ਬਠਿੰਡਾ ਡੇਰਾ ਬਾਹਰ ਤਾਇਨਾਤ ਐਸਐਚਓ ਗੁਰਮੀਤ ਸਿੰਘ ਨੇ ਕਿਹਾ ਕਿ ਵੱਡੀ ਗਿਣਤੀ ਵਿੱਚ ਸਾਡੇ ਵੱਲੋਂ ਪੁਲਿਸ ਲਾਈ ਗਈ ਹੈ ਤੇ ਸ਼ਾਂਤਮਈ ਮਾਹੌਲ ਹੈ। ਲੋਕਾਂ ਨੂੰ ਸਾਡੀ ਅਪੀਲ ਕਿ ਜੇਕਰ ਕੋਈ ਸ਼ਰਾਰਤੀ ਅਨਸਰ ਦਿਖਾਈ ਦਿੰਦਾ ਤਾਂ ਸਾਨੂੰ ਦੱਸਿਆ ਜਾਵੇ।
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026