ਭਾਰਤੀ ਹਵਾਈ ਸੈਨਾ ਵਿੱਚ ਅਗਨੀਵੀਰ ਵਾਯੂ ਦੀ ਭਰਤੀ ਲਈ ਉਮੀਦਵਾਰ 23 ਨਵੰਬਰ ਤੱਕ ਆਨ ਲਾਇਨ ਮਾਧਿਅਮ ਰਾਹੀਂ ਕਰ ਸਕਦੇ ਹਨ ਅਪਲਾਈ
- 119 Views
- kakkar.news
- November 10, 2022
- Punjab
ਭਾਰਤੀ ਹਵਾਈ ਸੈਨਾ ਵਿੱਚ ਅਗਨੀਵੀਰ ਵਾਯੂ ਦੀ ਭਰਤੀ ਲਈ ਉਮੀਦਵਾਰ 23 ਨਵੰਬਰ ਤੱਕ ਆਨ ਲਾਇਨ ਮਾਧਿਅਮ ਰਾਹੀਂ ਕਰ ਸਕਦੇ ਹਨ ਅਪਲਾਈ
ਫਾਜਿ਼ਲਕਾ, 10 ਨਵੰਬਰ (ਅਨੁਜ ਕੱਕੜ ਟੀਨੂੰ)
ਭਾਰਤੀ ਹਵਾਈ ਸੈਨਾ ਵੱਲੋਂ ਅਗਨੀਪੱਥ ਸਕੀਮ ਦੇ ਤਹਿਤ ਅਗਨੀਵੀਰ (ਵਾਯੂ) ਦੀ ਚਾਰ ਸਾਲਾਂ ਲਈ ਭਰਤੀ ਲਈ ਕੀਤੀ ਜਾ ਰਹੀ ਹੈ। ਅਗਨੀਵੀਰ ਵਾਯੂ ਵਿੱਚ ਭਰਤੀ ਹੋਣ ਦੇ ਚਾਹਵਾਨ ਉਮੀਦਵਾਰ 23 ਨਵੰਬਰ 2022 ਤੱਕ ਆਨ ਲਾਇਨ ਮਾਧਿਅਮ ਰਾਹੀਂ ਅਪਲਾਈ ਕਰ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿੰਗ ਕਮਾਂਡਰ ਸ੍ਰੀ ਅਸੀਸ਼ ਦੂਬੇ ਨੇ ਦੱਸਿਆ ਹੈ ਕਿ ਅਗਨੀਪੱਥ ਸਕੀਮ ਦੇ ਤਹਿਤ ਅਗਨੀਵੀਰ ਵਾਯੂ ਦੀ ਚਾਰ ਸਾਲਾਂ ਲਈ ਭਰਤੀ ਦੀ ਰਜਿਸ਼ਟਰੇਸ਼ਨ ਲਈ ਬਿਨੈਕਾਰ https://agnipathvayu.cdac.in/