Trending Now
#70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਕ੍ਰਿਕਟ ਅੰਡਰ-19 ਲੜਕੀਆਂ ਦੇ ਮੁਕਾਬਲੇ ਫ਼ਿਰੋਜ਼ਪੁਰ ਵਿਖੇ 22 ਤੋਂ ਸ਼ੁਰੂ
#स्वच्छता ही सेवा अभियान के तहत रेलवे स्टेशनों पर विशेष सफाई अभियान
#ਜਮੀਤਪੁਰ ਢੇਰੂ ਵਿਖੇ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ, 150 ਦੇ ਕਰੀਬ ਮਰੀਜ਼ਾਂ ਦੀ ਜਾਂਚ
#ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਿਰੋਜ਼ਪੁਰ-ਮੋਗਾ ਜ਼ੋਨ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਐਲਾਨਿਆ
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
ਜ਼ਹਿਰੀਲਾ ਪਦਾਰਥ ਖਾ ਕੇ ਰਾਜਪੁਰਾ ਦੇ ਸੀਨੀਅਰ ਪੱਤਰਕਾਰ ਰਮੇਸ਼ ਸ਼ਰਮਾ ਨੇ ਕੀਤੀ ਖੁਦਕੁਸ਼ੀ
- kakkar.news
- November 11, 2022
- Punjab
ਜ਼ਹਿਰੀਲਾ ਪਦਾਰਥ ਖਾ ਕੇ ਰਾਜਪੁਰਾ ਦੇ ਸੀਨੀਅਰ ਪੱਤਰਕਾਰ ਰਮੇਸ਼ ਸ਼ਰਮਾ ਨੇ ਕੀਤੀ ਖੁਦਕੁਸ਼ੀ
ਰਾਜਪੁਰਾ, 11 ਨਵੰਬਰ 2022 (ਸਿਟੀਜ਼ਨਜ਼ ਵੋਇਸ)
ਰਾਜਪੁਰਾ ਦੇ ਪੱਤਰਕਾਰ ਰਮੇਸ਼ ਸ਼ਰਮਾ ਵਲੋਂ ਜ਼ਹਿਰੀਲਾ ਪਦਾਰਥ ਖਾ ਕੇ ਖੁਦਕੁਸ਼ੀ ਕਰਨ ਦੀ ਖਬਰ ਹੈ। ਖੁਦਕੁਸ਼ੀ ਕਰਨ ਤੋਂ ਪਹਿਲਾਂ ਵੀਡੀਓ ਪੋਸਟ ਰਾਹੀਂ ਪੱਤਰਕਾਰ ਰਮੇਸ਼ ਸ਼ਰਮਾ ਨੇ ਕਾਂਗਰਸ ਦੇ ਇਕ ਸਾਬਕਾ ਵਿਧਾਇਕ ‘ਤੇ ਪਰੇਸ਼ਾਨ ਕਰਨ ਦਾ ਦੋਸ਼ ਲਾਇਆ ਹੈ। ਸੁਸਾਈਡ ਨੋਟ ਵਿਚ ਸਾਬਕਾ ਕਾਂਗਰਸੀ ਵਿਧਾਇਕ ਹਰਦਿਆਲ ਸਿੰਘ ਕੰਬੋਜ਼ ਅਤੇ ਉਨ੍ਹਾਂ ਦੇ ਪੁੱਤਰ ਨਿਰਭੈਅ ਸਿੰਘ ਮਿਲਟਰੀ ਦਾ ਨਾਮ ਲਿਖਿਆ ਹੈ। ਹਰਦਿਆਲ ਸਿੰਘ ਕੰਬੋਜ਼ ‘ਤੇ ਦੋਸ਼ ਲਾਇਆ ਹੈ ਕਿ ਅੱਜ ਤੋਂ 40 ਮਹੀਨੇ ਪਹਿਲਾਂ ਉਨ੍ਹਾਂ ਦਾ ਰੁਜ਼ਗਾਰ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ਼ ਨੇ ਬੰਦ ਕਰਵਾਇਆ ਸੀ ਅਤੇ ਉਹ ਬੇਰੁਜ਼ਗਾਰ ਹੋ ਗਿਆ। ਸੁਸਾਈਡ ਨੋਟ ਵਿਚ ਕੁੱਝ ਪੱਤਰਕਾਰਾਂ ਅਤੇ ਵਕੀਲਾਂ ਦੇ ਨਾਮ ਵੀ ਲਿਖੇ ਹਨ।
Categories

Recent Posts
- September 21, 2026
स्वच्छता ही सेवा अभियान के तहत रेलवे स्टेशनों पर विशेष सफाई अभियान
- September 21, 2026