Trending Now
#ਫਿਰੋਜ਼ਪੁਰ ਪੁਲਿਸ ਤੇ ਬੀ.ਐਸ.ਐਫ. ਦੀ ਸਾਂਝੀ ਕਾਰਵਾਈ, ਲੁਟੇਰੇ ਗਿਰੋਹ ਦੇ ਮੈਂਬਰ ਗ੍ਰਿਫਤਾਰ , ਦੇਸੀ ਪਿਸਤੌਲ ਤੇ ਜਿੰਦਾ ਰੌਂਦ ਬਰਾਮਦ
#ਜ਼ਿਲ੍ਹੇ ਅੰਦਰ ਪਟਾਕਿਆਂ ਦੀ ਵਿਕਰੀ/ਖ੍ਰੀਦ ਲਈ ਥਾਵਾਂ ਨਿਰਧਾਰਿਤ:-ਵਧੀਕ ਜ਼ਿਲ੍ਹਾ ਮੈਜਿਸਟਰੇਟ
#ਐਜੂਕੇਟ ਪੰਜਾਬ ਨੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਸਹਾਇਤਾ ਲਈ 47.40 ਲੱਖ ਰੁਪਏ ਦੀ ਫੀਸ ਵੰਡ ਮੁਹਿੰਮ ਦੀ ਸ਼ੁਰੂਆਤ ਕੀਤੀ
#ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ’ਤੇ ਟਰਾਂਸਵਰ ਕੀਤੀ ਜਾਵੇਗੀ ਮੁਆਵਜ਼ਾ ਰਾਸ਼ੀ :- ਖੁਡੀਆਂ
#ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁੱਰਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
#ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਟੀਬੀ ਦੇ ਮਰੀਜਾਂ ਨੂੰ ਖੁਰਾਕ ਦੇਣ ਸਬੰਧੀ ਵਪਾਰੀਆਂ ਅਤੇ ਸਮਾਜਸੇਵੀ ਸੰਸਥਾਵਾਂ ਨਾਲ ਮੀਟਿੰਗ
#फिरोजपुर मंडल में 01 अक्टूबर से 15 अक्टूबर तक स्वच्छता पखवाड़ा आयोजित किया गया
#ਫਿਰੋਜ਼ਪੁਰ ਨੈਸ਼ਨਲ ਹਾਈਵੇ ‘ਤੇ ਪਨਬਸ (PRTC) ਕਾਂਟ੍ਰੈਕਟ ਵਰਕਰ ਯੂਨੀਅਨ ਵੱਲੋਂ ਚੱਕਾਜਾਮ, ਯਾਤਰੀ ਪ੍ਰੀਸ਼ਾਨ
#फिरोजपुर मंडल में सी.पी.आर. प्रशिक्षण सत्र का आयोजन
#ਦਿਵਿਆਂਗ ਵਿਦਿਆਰਥੀਆਂ ਵੱਲੋਂ ਤਿਆਰ ਦੀਵਿਆਂ ਦੀ ਦਾਸ ਐਂਡ ਬਰਾਊਨ ਸਕੂਲ ਦੇ ਵਿਹੜੇ ਲਗਾਈ ਗਈ ਪ੍ਰਦਰਸ਼ਨੀ
ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 4 ਕਿਲੋ ਹੈਰੋਇਨ ਸਣੇ ਪਿਤਾ-ਪੁੱਤ ਗ੍ਰਿਫਤਾਰ
- 128 Views
- kakkar.news
- November 12, 2022
- Crime Punjab
ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 4 ਕਿਲੋ ਹੈਰੋਇਨ ਸਣੇ ਪਿਤਾ-ਪੁੱਤ ਗ੍ਰਿਫਤਾਰ
ਅੰਮ੍ਰਿਤਸਰ 12 ਨਵੰਬਰ 2022 (ਸਿਟੀਜ਼ਨਜ਼ ਵੋਇਸ)
ਅੱਜ ਅੰਮ੍ਰਿਤਸਰ ਵਿਖੇ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਥਾਣਾ ਸੁਲਤਾਨਵਿੰਡ ਪੁਲਿਸ ਨੇ ਚਾਰ ਕਿਲੋ ਹੈਰੋਇਨ ਸਣੇ ਪਿਤਾ-ਪੁੱਤ ਨੂੰ ਗ੍ਰਿਫਤਾਰ ਕੀਤਾ ਹੈ।ਦੋਸ਼ੀ ਆਪਣੀ ਵਰਨਾ ਕਾਰ ਵਿਚ ਉਕਤ ਖੇਪ ਲੈ ਕੇ ਕਿਸੇ ਹੋਰ ਤਸਕਰ ਨੂੰ ਸਪਲਾਈ ਕਰਨ ਜਾ ਰਹੇ ਸਨ। ਜਦੋਂ ਪੁਲਿਸ ਨੇ ਦੋਸ਼ੀਆਂ ਨੂੰ ਘੇਰ ਕੇ ਉਨ੍ਹਾਂ ਦੀ ਕਲਰ ਦੀ ਤਲਾਸ਼ੀ ਲਈ ਤਾਂ ਉਥੋਂ ਸਾਢੇ ਚਾਰ ਲੱਖ ਡਰੱਗ ਮਨੀ ਵੀ ਬਰਾਮਦ ਕੀਤੀ ਗਈ।ਦੱਸ ਦੇਈਏ ਕਿ ਦੋਸ਼ੀ ਦੀ ਪਛਾਣ ਸੁਖਚੈਨ ਤੇ ਬਲਵਿੰਦਰ ਵਜੋਂ ਹੋਈ ਹੈ। ਗੁਪਤ ਸੂਚਨਾ ਦੇ ਆਧਾਰ ‘ਤੇ ਨਾਕਾਬੰਦੀ ਦੌਰਾਨ ਸਾਰਿਆਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ।
Categories

Recent Posts

