Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
ਪੰਜਾਬ ਦੇ ਇੱਕ ਸ਼ੱਕੀ ਵਿਅਕਤੀ ਕੋਲੋਂ ਮਿਲਿਆ ਭਾਰੀ ਮਾਤਰਾ ਚ ਨਾਜਾਇਜ਼ ਅਸਲਾ
- kakkar.news
- November 12, 2022
- Crime National Punjab
ਪੰਜਾਬ ਦੇ ਇੱਕ ਸ਼ੱਕੀ ਵਿਅਕਤੀ ਕੋਲੋਂ ਮਿਲਿਆ ਭਾਰੀ ਮਾਤਰਾ ਚ ਨਾਜਾਇਜ਼ ਅਸਲਾ
ਨਵੀਂ ਦਿੱਲੀ 12 ਨਵੰਬਰ 2022 (ਸਿਟੀਜ਼ਨਜ਼ ਵੋਇਸ)
ਪੰਜਾਬ ਦੇ ਇੱਕ ਸ਼ੱਕੀ ਵਿਅਕਤੀ ਨੂੰ ਦਿੱਲੀ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਦਿੱਲੀ ਦੀ ਆਊਟਰ ਉੱਤਰੀ ਪੁਲਿਸ ਨੇ ਇਸ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੂੰ ਸ਼ੱਕੀ ਕੋਲੋਂ 9 ਪਿਸਤੌਲ, 18 ਮੈਗਜ਼ੀਨ ਅਤੇ ਵੱਡੀ ਮਾਤਰਾ ਵਿੱਚ ਕਾਰਤੂਸ ਬਰਾਮਦ ਹੋਏ ਹਨ।ਪੁਲੀਸ ਅਨੁਸਾਰ ਉਸ ਦੇ ਦੋ ਸ਼ੱਕੀ ਸਾਥੀ ਮੌਕੇ ਤੋਂ ਫਰਾਰ ਹੋ ਗਏ।ਜਿਨ੍ਹਾਂ ਦੀ ਭਾਲ ‘ਚ ਪੁਲਿਸ ਟੀਮ ਪੰਜਾਬ ‘ਚ ਛਾਪੇਮਾਰੀ ਕਰ ਰਹੀ ਹੈ। ਪੁਲਿਸ ਅਨੁਸਾਰ 22 ਸਾਲਾ ਜਸਵਿੰਦਰ ਨੂੰ ਸਮੈਪੁਰ ਬਦਲੀ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਫਿਲਹਾਲ ਇਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪਰ ਮੁੱਢਲੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਜਸਵਿੰਦਰ ਦੇ ਦੋਵੇਂ ਫਰਾਰ ਸਾਥੀ ਮਾਸਟਰ ਮਾਈਂਡ ਹਨ।
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026