Trending Now
#ਜ਼ਿਲ੍ਹੇ ਅੰਦਰ ਪਟਾਕਿਆਂ ਦੀ ਵਿਕਰੀ/ਖ੍ਰੀਦ ਲਈ ਥਾਵਾਂ ਨਿਰਧਾਰਿਤ:-ਵਧੀਕ ਜ਼ਿਲ੍ਹਾ ਮੈਜਿਸਟਰੇਟ
#ਐਜੂਕੇਟ ਪੰਜਾਬ ਨੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਸਹਾਇਤਾ ਲਈ 47.40 ਲੱਖ ਰੁਪਏ ਦੀ ਫੀਸ ਵੰਡ ਮੁਹਿੰਮ ਦੀ ਸ਼ੁਰੂਆਤ ਕੀਤੀ
#ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ’ਤੇ ਟਰਾਂਸਵਰ ਕੀਤੀ ਜਾਵੇਗੀ ਮੁਆਵਜ਼ਾ ਰਾਸ਼ੀ :- ਖੁਡੀਆਂ
#ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁੱਰਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
#ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਟੀਬੀ ਦੇ ਮਰੀਜਾਂ ਨੂੰ ਖੁਰਾਕ ਦੇਣ ਸਬੰਧੀ ਵਪਾਰੀਆਂ ਅਤੇ ਸਮਾਜਸੇਵੀ ਸੰਸਥਾਵਾਂ ਨਾਲ ਮੀਟਿੰਗ
#फिरोजपुर मंडल में 01 अक्टूबर से 15 अक्टूबर तक स्वच्छता पखवाड़ा आयोजित किया गया
#ਫਿਰੋਜ਼ਪੁਰ ਨੈਸ਼ਨਲ ਹਾਈਵੇ ‘ਤੇ ਪਨਬਸ (PRTC) ਕਾਂਟ੍ਰੈਕਟ ਵਰਕਰ ਯੂਨੀਅਨ ਵੱਲੋਂ ਚੱਕਾਜਾਮ, ਯਾਤਰੀ ਪ੍ਰੀਸ਼ਾਨ
#फिरोजपुर मंडल में सी.पी.आर. प्रशिक्षण सत्र का आयोजन
#ਦਿਵਿਆਂਗ ਵਿਦਿਆਰਥੀਆਂ ਵੱਲੋਂ ਤਿਆਰ ਦੀਵਿਆਂ ਦੀ ਦਾਸ ਐਂਡ ਬਰਾਊਨ ਸਕੂਲ ਦੇ ਵਿਹੜੇ ਲਗਾਈ ਗਈ ਪ੍ਰਦਰਸ਼ਨੀ
#ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਵਰਗਾਂ ਦੇ ਲਿਖਤੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ
ਰਿਸ਼ਵਤ ਲੈਣ ਦੇ ਦੋਸ਼ ਤਹਿਤ ਫ਼ਿਰੋਜ਼ਪੁਰ ਦੇ ਕੁਲਗੜੀ ਥਾਣੇ ਦਾ ਐਸ ਐੱਚ ਓ ਗ੍ਰਿਫਤਾਰ
- 93 Views
- kakkar.news
- November 12, 2022
- Crime Punjab
70000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਤਹਿਤ ਫ਼ਿਰੋਜ਼ਪੁਰ ਦੇ ਕੁਲਗੜੀ ਤਥਾਣੇ ਦਾ ਐਸ ਐੱਚ ਓ ਗ੍ਰਿਫਤਾਰ
ਫ਼ਿਰੋਜ਼ਪੁਰ ਸਿਟੀਜ਼ਨ ਵੋਇਸ 12 ਨਵੰਬਰ
ਪੰਜਾਬ ਵਿਜੀਲੈਂਸ ਬਿਉਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਥਾਣਾ ਕੁਲਗੜ੍ਹੀ, ਜਿਲਾ ਫਿਰੋਜਪੁਰ ਵਿਖੇ ਤਾਇਨਾਤ ਐਸ.ਐਚ.ਓ ਰੁਪਿੰਦਰਪਾਲ ਸਿੰਘ ਨੂੰ ਰਿਸ਼ਵਤਖੋਰੀ ਦੇ ਕੇਸ ਵਿਚ ਗ੍ਰਿਫ਼ਤਾਰ ਕਰ ਲਿਆ ਹੈ।
ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਗਗਨਦੀਪ ਸਿੰਘ ਵਾਸੀ ਪਿੰਡ ਕਾਸੂ ਬੇਗ, ਜਿਲਾ ਫਿਰੋਜਪੁਰ ਨੇ ਬਿਉਰੋ ਨੂੰ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਉਤੇ ਉਕਤ ਥਾਣੇਦਾਰ ਰੁਪਿੰਦਰਪਾਲ ਸਿੰਘ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਦੀ ਪੜਤਾਲ ਦੇ ਆਧਾਰ ਤੇ ਇਹ ਮੁਕੱਦਮਾ ਦਰਜ ਕੀਤਾ ਗਿਆ ਹੈ।
Categories

Recent Posts


- October 15, 2025