Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
ਭਾਰਤ ਪਾਕਿਸਤਾਨ ਸਰਹੱਦ ਨੇੜੇ ਮੁੜ ਦਿਖਿਆ ਡਰੋਨ, BSF ਨੇ ਕੀਤੀ ਫਾਇਰਿੰਗ
- kakkar.news
- November 15, 2022
- Punjab
ਭਾਰਤ ਪਾਕਿਸਤਾਨ ਸਰਹੱਦ ਨੇੜੇ ਮੁੜ ਦਿਖਿਆ ਡਰੋਨ, BSF ਨੇ ਕੀਤੀ ਫਾਇਰਿੰਗ
ਪਠਾਨਕੋਟ 15 ਨਵੰਬਰ 2022 (ਸਿਟੀਜ਼ਨਜ਼ ਵੋਇਸ)
ਪਾਕਿਸਤਾਨ ਆਪਣੀ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ।ਦੱਸ ਦਈਏ ਕਿ ਬੀਤੀ ਰਾਤ ਇੱਕ ਵਾਰ ਫਿਰ ਤੋਂ ਭਾਰਤ ਪਾਕਿਸਤਾਨ ਸਰਹੱਦ ਉੱਤੇ ਡਰੋਨ ਦੀ ਹਲਚਲ ਦੇਖਣ ਨੂੰ ਮਿਲੀ। ਜਿਸ ਤੋਂ ਬਾਅਦ ਬੀਐਸਐਫ ਵੱਲੋਂ ਡਰੋਨ ਉੱਤੇ 5 ਰਾਉਂਡ ਫਾਇਰਿੰਗ ਕੀਤੀ ਗਈ। ਮਿਲੀ ਜਾਣਕਾਰੀ ਮੁਤਾਬਿਕ ਬੀਐਸਐਫ ਦੇ ਜਵਾਨਾਂ ਨੇ ਬਾਮਿਆਲ ਦੀ ਐਨਟੀਪੀ ਪੋਸਟ ਦੇ ਪਿੱਲਰ ਨੰਬਰ 7/2 ਦੇ ਕੋਲ ਡਰੋਨ ਨੂੰ ਦੇਖਿਆ ਜਿਸ ਤੋਂ ਬਾਅਦ ਬੀਐਸਐਫ ਦੇ ਜਵਾਨ ਮੁਸਤੈਦੀ ਦੇ ਨਾਲ ਡਰੋਨ ਉੱਤੇ ਫਾਇਰਿੰਗ ਕਰ ਦਿੱਤੀ ਜਿਸ ਕਾਰਨ ਡਰੋਨ ਵਾਪਸ ਪਾਕਿਸਤਾਨ ਚਲਾ ਗਿਆ। ਫਿਲਹਾਲ ਇਸ ਘਟਨਾ ਤੋਂ ਬਾਅਦ ਕਿਸੇ ਵੀ ਤਰ੍ਹਾਂ ਦੀ ਕੋਈ ਸ਼ੱਕੀ ਚੀਜ਼ ਬਰਾਮਦ ਨਹੀਂ ਹੋਈ ਹੈ।
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026