Trending Now
#-ਆਯੂਸ਼ ਵਿਭਾਗ ਵਲੋਂ ਚੱਲ ਰਹੇ 10 ਆਯੂਸ਼ ਮੈਡੀਕਲ ਕੈਂਪ, ਜਿਹਨਾਂ ਵਿੱਚੋਂ ਅੱਠਵਾਂ ਆਯੂਸ਼ ਮੈਡੀਕਲ ਕੈਂਪ ਸੀ.ਐਚ.ਸੀ. ਮੱਖੂ, ਫਿਰੋਜ਼ਪੁਰ ਵਿਖੇ ਆਯੋਜਿਤ
#ਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ: ਚੋਰੀ ਤੇ ਸਨੈਚਿੰਗ ਦੇ 120 ਮੋਬਾਈਲ ਬਰਾਮਦ, ਮਾਲਕਾਂ ਨੂੰ ਕੀਤੇ ਵਾਪਸ
#70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਕ੍ਰਿਕਟ ਅੰਡਰ-19 ਲੜਕੀਆਂ ਦੇ ਮੁਕਾਬਲੇ ਫ਼ਿਰੋਜ਼ਪੁਰ ਵਿਖੇ 22 ਤੋਂ ਸ਼ੁਰੂ
#स्वच्छता ही सेवा अभियान के तहत रेलवे स्टेशनों पर विशेष सफाई अभियान
#ਜਮੀਤਪੁਰ ਢੇਰੂ ਵਿਖੇ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ, 150 ਦੇ ਕਰੀਬ ਮਰੀਜ਼ਾਂ ਦੀ ਜਾਂਚ
#ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਿਰੋਜ਼ਪੁਰ-ਮੋਗਾ ਜ਼ੋਨ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਐਲਾਨਿਆ
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
ਜਲੰਧਰ ਦੇ ਰੇਲਵੇ ਸਟੇਸ਼ਨ ‘ਚ ਲਾਲ ਰੰਗ ਦੇ ਅਟੈਚੀ ‘ਚੋਂ ਹੋਈ ਲਾਸ਼ ਬਰਾਮਦ ।
- kakkar.news
- November 15, 2022
- Crime Punjab
ਜਲੰਧਰ ਦੇ ਰੇਲਵੇ ਸਟੇਸ਼ਨ ‘ਚ ਲਾਲ ਰੰਗ ਦੇ ਅਟੈਚੀ ‘ਚੋਂ ਹੋਈ ਲਾਸ਼ ਬਰਾਮਦ ।
ਜਲੰਧਰ 15 ਨਵੰਬਰ 2022 (ਸਿਟੀਜ਼ਨਜ਼ ਵੋਇਸ)
ਜਲੰਧਰ ਦੇ ਰੇਲਵੇ ਸਟੇਸ਼ਨ ‘ਚ ਅੱਜ ਸਵੇਰੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਲਾਲ ਰੰਗ ਦੇ ਅਟੈਚੀ ‘ਚੋਂ ਲਾਸ਼ ਬਰਾਮਦ ਹੋਈ। ਘਟਨਾ ਦੀ ਸੂਚਨਾ ਮਿਲਦੇ ਹੀ ਰੇਲਵੇ ਸਟੇਸ਼ਨ ਛਾਉਣੀ ਵਿੱਚ ਤਬਦੀਲ ਹੋ ਗਿਆ।ਜਾਣਕਾਰੀ ਮੁਤਾਬਕ ਇਕ ਰਾਹਗੀਰ ਨੇ ਅਟੈਚੀ ਨਾਲ ਲਾਸ਼ ਦੇ ਪੈਰ ਦੇਖੇ, ਜਿਸ ਤੋਂ ਬਾਅਦ ਪੂਰੇ ਸਟੇਸ਼ਨ ‘ਚ ਹਫੜਾ-ਦਫੜੀ ਮਚ ਗਈ। ਉੱਥੇ ਮੌਜੂਦ ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਅਟੈਚੀ ਨੂੰ ਕਬਜ਼ੇ ‘ਚ ਲੈ ਲਿਆ। ਮੌਕੇ ‘ਤੇ ਡਾਗ ਸਕੁਐਡ ਟੀਮ ਵੀ ਪਹੁੰਚ ਗਈ ਹੈ। ਫਿਲਹਾਲ ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Categories

Recent Posts