Trending Now
#ਮੱਖੂ ਜੋਨ ‘ਚ ਕਿਸਾਨ ਮਜ਼ਦੂਰ ਜਥੇਬੰਦੀ ਦੀ ਅਹਿਮ ਮੀਟਿੰਗ — 11 ਅਗਸਤ ਨੂੰ ਮੋਟਰਸਾਈਕਲ ਮਾਰਚ ਅਤੇ 20 ਅਗਸਤ ਨੂੰ ਜਲੰਧਰ ਰੈਲੀ ਲਈ ਤਿਆਰੀਆਂ ਚਰਮ ‘ਤੇ
# “ਫਿਰੋਜ਼ਪੁਰ ਗੋਲੀਕਾਂਡ: ਰਾਹੁਲ ਕੱਕੜ ਦਾ ਹਮਲਾ ਫਰਜ਼ੀ, ਪੁਲਿਸ ਕਾਰਵਾਈ ਦੇ ਮੂਡ ‘ਚ”
#ਫ਼ਿਰੋਜ਼ਪੁਰ ਵਿਖੇ ਸੁਤੰਤਰਤਾ ਦਿਵਸ ਮੌਕੇ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਲਹਿਰਾਉਣਗੇ ਰਾਸ਼ਟਰੀ ਝੰਡਾ
#ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸੁਤੰਤਰਤਾ ਦਿਵਸ 2025 ਦੀਆਂ ਤਿਆਰੀਆਂ ਦਾ ਸਕੂਲਾਂ ਵਿੱਚ ਜਾ ਕੇ ਲਿਆ ਜਾਇਜ਼ਾ
#ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
#मेरा युवा भारत फिरोजपुर ने शहीद भगत सिंह स्टेट यूनीवर्सिटी में एक प्रमुख कार्यशाला कार्यक्रम करवाया
#ਡੀ-ਵੌਰਮਿੰਗ ਦਿਵਸ ਮੌਕੇ ਬੱਚਿਆਂ ਨੂੰ ਖੁਆਈਆਂ ਐਲਬੈਂਡਾਜ਼ੋਲ ਦੀਆਂ ਗੋਲੀਆਂ
#ਨਾਕਾਬੰਦੀ ਦੌਰਾਨ 25 ਕਿਲੋ ਡੋਡੇ-ਭੁੱਕੀ ਸਮੇਤ ਨੌਜਵਾਨ ਕਾਬੂ
#ਭਾਰਤੀ ਸੀਮਾ ‘ਤੇ ਡਰੋਨ ਐਕਟਿਵਿਟੀ, 590 ਗ੍ਰਾਮ ਹੈਰੋਇਨ ਬਰਾਮਦ
#ਫਿਰੋਜ਼ਪੁਰ ‘ਚ ਸੜਕਾਂ ਅਤੇ ਗਲੀਆਂ ਦੀ ਮੁਰੰਮਤ ਦਾ ਕੰਮ 8 ਅਗਸਤ ਤੋਂ ਹੋਵੇਗਾ ਸ਼ੁਰੂ:- ਡਾ. ਅਮਨਦੀਪ ਕੌਰ
ਫਿਰੋਜ਼ਪੁਰ ਵਿਆਹ ਤੇ ਮਾਮੂਲੀ ਲੜਾਈ ਨੇ ਧਾਰਿਆ ਖੂਨੀ ਝੜਪ ਦਾ ਰੂਪ , ਹੋਈ ਮੌਤ
- 1820 Views
- kakkar.news
- November 15, 2022
- Crime Punjab
ਫਿਰੋਜ਼ਪੁਰ ਵਿਆਹ ਤੇ ਮਾਮੂਲੀ ਲੜਾਈ ਨੇ ਧਾਰਿਆ ਖੂਨੀ ਝੜਪ ਦਾ ਰੂਪ , ਹੋਈ ਮੌਤ
ਫਿਰੋਜ਼ਪੁਰ 15 ਨਵੰਬਰ 2022 ਅਨੁਜ ਕੱਕੜ ਟੀਨੂੰ
ਫਿਰੋਜ਼ਪੁਰ ਦੇ ਇਕ ਪੈਲਸ ਵਿਖੇ ਦੋ ਧਿਰਾਂ ਦੀ ਹੋਈ ਮਾਮੂਲੀ ਲੜਾਈ ਨੇ ਖੂਨੀ ਝੜਪ ਦਾ ਰੂਪ ਧਾਰਨ ਕਰ ਲਿਆ। ਇਹ ਘਟਨਾ ਫਿਰੋਜ਼ਪੁਰ ਦੇ ਸਿਟੀ ਪਾਰਕ ਪੈਲਸ ਵਿਖੇ ਹੋਈ ਹੈ ਜਿਥੈ ਵਿਆਹ ਵਿਚ ਦੋ ਧਿਰਾਂ ਆਪਸ ਚ ਕਿਸੇ ਮਾਮੂਲੀ ਗੱਲ ਤੇ ਲੜਿਆ ਜਿਸ ਚ ਇਕ ਸਕਸ਼ ਦੀ ਮੌਕੇ ਤੇ ਹੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦਾ ਨਾਮ ਰਣਜੀਤ ਸਿੰਘ ਹੈ ਜੋ ਕੇ ਮਹਿਮਾ ਪਿੰਡ ਦਾ ਰਹਿਣ ਵਾਲਾ ਦਸਿਆ ਜਾ ਰਿਹਾ ਹੈ। ਮ੍ਰਿਤਕ ਨੂੰ ਜਦੋ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਲਿਆਂਦਾ ਗਯਾ ਤਾ ਡਾਕਟਰਾਂ ਵਲੋਂ ਉਸ ਨੂੰ ਮ੍ਰਿਤਕ ਗੋਸ਼ਿਤ ਕਰਤਾ, ਡਾਕਟਰ ਦੇ ਕਹਿਣ ਮੁਤਾਬਿਕ ਕਿੱਸੇ ਤੇਜਥਾਰ ਹਥਿਆਰ ਨਾਲ ਮ੍ਰਿਤਕ ਦੀ ਮੌਤ ਹੋਈ ਹੈ। ਬਾਕੀ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਮੌਤ ਦੀ ਅਸਲ ਵਜ੍ਹਾ ਦਾ ਪਤਾ ਲੱਗ ਸਕੇਗਾ। ਖ਼ਬਰ ਲਿਖੇ ਜਾਨ ਤਕ ਹਜੇ ਤਕ ਕੋਈ ਗਿਰਫਤਾਰੀ ਨਹੀਂ ਹੋਈ। ਪੁਲਿਸ ਮੁਤਾਬਿਕ ਤਫਤੀਸ਼ ਜਾਰੀ ਹੈ।
Categories

Recent Posts

