Trending Now
#-ਆਯੂਸ਼ ਵਿਭਾਗ ਵਲੋਂ ਚੱਲ ਰਹੇ 10 ਆਯੂਸ਼ ਮੈਡੀਕਲ ਕੈਂਪ, ਜਿਹਨਾਂ ਵਿੱਚੋਂ ਅੱਠਵਾਂ ਆਯੂਸ਼ ਮੈਡੀਕਲ ਕੈਂਪ ਸੀ.ਐਚ.ਸੀ. ਮੱਖੂ, ਫਿਰੋਜ਼ਪੁਰ ਵਿਖੇ ਆਯੋਜਿਤ
#ਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ: ਚੋਰੀ ਤੇ ਸਨੈਚਿੰਗ ਦੇ 120 ਮੋਬਾਈਲ ਬਰਾਮਦ, ਮਾਲਕਾਂ ਨੂੰ ਕੀਤੇ ਵਾਪਸ
#70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਕ੍ਰਿਕਟ ਅੰਡਰ-19 ਲੜਕੀਆਂ ਦੇ ਮੁਕਾਬਲੇ ਫ਼ਿਰੋਜ਼ਪੁਰ ਵਿਖੇ 22 ਤੋਂ ਸ਼ੁਰੂ
#स्वच्छता ही सेवा अभियान के तहत रेलवे स्टेशनों पर विशेष सफाई अभियान
#ਜਮੀਤਪੁਰ ਢੇਰੂ ਵਿਖੇ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ, 150 ਦੇ ਕਰੀਬ ਮਰੀਜ਼ਾਂ ਦੀ ਜਾਂਚ
#ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਿਰੋਜ਼ਪੁਰ-ਮੋਗਾ ਜ਼ੋਨ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਐਲਾਨਿਆ
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
ਪ੍ਰਸਿੱਧ ਪੰਜਾਬੀ ਗਾਇਕ ਬੱਬੂ ਮਾਨ ਨੂੰ ਜਾਨੋ ਮਾਰਨ ਦੀ ਮਿਲੀ ਧਮਕੀ
- kakkar.news
- November 17, 2022
- Crime Punjab
ਪ੍ਰਸਿੱਧ ਪੰਜਾਬੀ ਗਾਇਕ ਬੱਬੂ ਮਾਨ ਨੂੰ ਜਾਨੋ ਮਾਰਨ ਦੀ ਮਿਲੀ ਧਮਕੀ
ਚੰਡੀਗੜ੍ਹ 17 ਨਵੰਬਰ 2022 (ਸਿਟੀਜ਼ਨਜ਼ ਵੋਇਸ)
ਇਸ ਵੇਲੇ ਦੀ ਵੱਡੀ ਖ਼ਬਰ ਪੰਜਾਬੀ ਮਿਉਜਿਕ ਇੰਡਸਟਰੀ ਦੇ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਦਰਅਸਲ, ਪ੍ਰਸਿੱਧ ਪੰਜਾਬੀ ਗਾਇਕ ਬੱਬੂ ਮਾਨ ਨੂੰ ਜਾਨੋ ਮਾਰਨ ਦੀ ਧਮਕੀ ਮਿਲੀ ਹੈ।
ਜਾਣਕਾਰੀ ਦੇ ਮੁਤਾਬਿਕ, ਹੁਣ ਸਰਕਾਰ ਦੇ ਵਲੋਂ ਬੱਬੂ ਮਾਨ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਮੀਡੀਆ ਰਿਪੋਰਟਾਂ ਦੇ ਮੁਤਾਬਿਕ ਬੱਬੂ ਮਾਨ ਨੂੰ ਕਿਸੇ ਅਗਿਆਤ ਬੰਦੇ ਨੇ ਫੋਨ ਕਰਕੇ ਧਮਕੀ ਦਿੱਤੀ, ਜਿਸ ਮਗਰੋਂ ਮਾਨ ਵਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ।
ਤਾਜਾ ਜਾਣਕਾਰੀ ਅਨੁਸਾਰ ਪੁਲਿਸ ਦੇ ਵਲੋਂ ਬੱਬੂ ਮਾਨ ਦੇ ਮੋਹਾਲੀ ਸਥਿਤ ਘਰ ਦੀ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ।
Categories

Recent Posts