Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
ਟਰੈਫਿਕ ਪੁਲਿਸ ਦੇ ਕੋਲ ਨੌਜਵਾਨ ਲੜਕੀ ਦੀ ਗੋਲ਼ੀਆਂ ਮਾਰ ਕੇ ਹੱਤਿਆ
- kakkar.news
- November 19, 2022
- Punjab
ਟਰੈਫਿਕ ਪੁਲਿਸ ਦੇ ਕੋਲ ਨੌਜਵਾਨ ਲੜਕੀ ਦੀ ਗੋਲ਼ੀਆਂ ਮਾਰ ਕੇ ਹੱਤਿਆ
ਬਠਿੰਡਾ 19 ਨਵੰਬਰ,2022 (ਸਿਟੀਜ਼ਨਜ਼ ਵੋਇਸ)
ਬਠਿੰਡਾ ਦੇ ਮੁੱਖ ਬੱਸ ਅੱਡੇ ਸਾਹਮਣੇ ਟਰੈਫਿਕ ਪੁਲਿਸ ਦੇ ਕੋਲ ਇਕ ਵਿਅਕਤੀ ਨੇ ਗੋਲ਼ੀਆਂ ਮਾਰ ਕੇ ਨੌਜਵਾਨ ਲੜਕੀ ਦੀ ਹੱਤਿਆ ਕਰ ਦਿੱਤੀ। ਸਰੁੱਖਿਆ ਵਾਲੇ ਖੇਤਰ ਵਿਚ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਕਥਿਤ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਡੀਐਸਪੀ ਦਵਿੰਦਰ ਸਿੰਘ ਅਤੇ ਡੀਐਸਪੀ ਵਿਸ਼ਵਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪੁੱਜੇ ਕੇ ਘਟਨਾ ਦਾ ਜਾਇਜ਼ਾ ਲਿਆ।ਟ੍ਰੈਫਿਕ ਪੁਲਿਸ ਨਾਕੇ ਅਤੇ ਅਦਾਲਤੀ ਕੰਪਲੈਕਸ ਨੇੜੇ ਵਾਪਰੀ ਇਸ ਘਟਨਾ ਨੇ ਸੁਰੱਖਿਆ ‘ਤੇ ਵੀ ਸਵਾਲੀਆ ਨਿਸ਼ਾਨ ਖੜ੍ਹੇ ਕਰ ਦਿੱਤੇ ਹਨ। ਮ੍ਰਿਤਕ ਔਰਤ ਦੀ ਪਛਾਣ ਕੁਲਵਿੰਦਰ ਕੌਰ ਵਾਸੀ ਕੋਟਸ਼ਮੀਰ ਵਜੋਂ ਹੋਈ ਹੈ।
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026