Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
ਲੁਧਿਆਣਾ ਵਿਖੇ ਸ਼ਰਾਬ ਦੇ ਠੇਕੇ ਤੇ ਖ਼ੂਨੀ ਝੜਪ,ਤੇਜ਼ਧਾਰ ਹਥਿਆਰਾਂ ਨਾਲ ਹੋਇਆ ਹਮਲਾ
- kakkar.news
- November 19, 2022
- Crime Punjab
ਲੁਧਿਆਣਾ ਵਿਖੇ ਸ਼ਰਾਬ ਦੇ ਠੇਕੇ ਤੇ ਖ਼ੂਨੀ ਝੜਪ,ਤੇਜ਼ਧਾਰ ਹਥਿਆਰਾਂ ਨਾਲ ਹੋਇਆ ਹਮਲਾ
ਲੁਧਿਆਣਾ 19 ਨਵੰਬਰ 2022 (ਸਿਟੀਜ਼ਨਜ਼ ਵੋਇਸ)
ਲੁਧਿਆਣਾ ਦੇ ਤਾਜਪੁਰ ਰੋਡ ਉੱਤੇ ਸਥਿਤ ਇੱਕ ਸ਼ਰਾਬ ਦੇ ਠੇਕੇ ਵਿੱਚ ਖ਼ੂਨੀ ਝੜਪ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਝੜਪ ਬਾਰੇ ਠੇਕੇ ਦੇ ਕਰਿੰਦੇ ਅਤੇ ਗਾਹਕਾਂ ਵਿੱਚ ਪਹਿਲਾਂ ਖਾਣ ਪੀਣ ਦੇ ਸਮਾਨ ਨੂੰ ਲੈ ਕੇ ਬਹਿਸ ਗਈ ਤੇ ਦੇਖਦੇ ਹੀ ਦੇਖਦੇ ਮਾਮਲਾ ਲੜਾਈ ਤੱਕ ਪਹੁੰਚ ਗਿਆ।
ਇਸ ਬਾਰੇ ਕਰਿੰਦਿਆਂ ਨੇ ਕਿਹਾ ਕਿ ਦੂਜੀ ਧਿਰ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ, ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026