Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
ਫਿਰੋਜ਼ਪੁਰ ਸਰਹੱਦੀ ਚੌਕੀ ਨੇੜੇ ਨੌਜਵਾਨ ਦੀ ਭੇਤਭਰੀ ਹਾਲਤ ‘ਚ ਲਾਸ਼
- kakkar.news
- November 20, 2022
- Crime
ਫਿਰੋਜ਼ਪੁਰ ਸਰਹੱਦੀ ਚੌਕੀ ਨੇੜੇ ਨੌਜਵਾਨ ਦੀ ਭੇਤਭਰੀ ਹਾਲਤ ‘ਚ ਲਾਸ਼
ਫਿਰੋਜ਼ਪੁਰ 20 ਨਵੰਬਰ 2022 (ਸੁਭਾਸ਼ ਕੱਕੜ)
ਫਿਰੋਜ਼ਪੁਰ ਸਰਹੱਦੀ ਰਾਡ ਚੌਕੀ ਨੇੜੇ ਨੌਜਵਾਨ ਦੀ ਲਾਸ਼ ਭੇਤਭਰੀ ਹਾਲਤ ‘ਚ ਮਿਲੀ।ਇਸ ਸਬੰਧੀ ਕਿਸੇ ਰਾਹਗੀਰ ਨੇ ਪੁਲਸ ਨੂੰ ਸੂਚਨਾ ਦਿੱਤੀ।ਸੂਚਨਾ ਮਿਲਦੇ ਹੀ ਪੁਲਸ ਨੇ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ।ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅਜੇ ਤੱਕ ਲਾਸ਼ ਦੀ ਸ਼ਨਾਖਤ ਨਹੀਂ ਹੋ ਸਕੀ, 72 ਘੰਟੇ ਦੇ ਇੰਤਜ਼ਾਰ ਤੋਂ ਬਾਅਦ ਉਸ ਦੇ ਪਰਿਵਾਰਕ ਮੈਂਬਰਾਂ ਦਾ ਪਤਾ ਲਗਾਇਆ ਜਾਵੇਗਾ, ਉਸ ਤੋਂ ਬਾਅਦ ਹੀ ਪੋਸਟਮਾਰਟਮ ਕੀਤਾ ਜਾਵੇਗਾ।ਮੌਤ ਕਿਵੇਂ ਹੋਈ, ਫਿਲਹਾਲ ਕੁਝ ਨਹੀਂ ਕਿਹਾ ਜਾ ਸਕਦਾ ਪਰ ਲਾਸ਼ ਨੂੰ ਦੇਖ ਕੇ ਰਿਹਾ ਹੈ ਕਿ ਜਿਵੇ ਕਿਸੇ ਗੱਡੀ ਦੇ ਨਾਲ ਟੱਕਰ ਵੱਜੀ ਹੋਵੇ
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026