Trending Now
#ਫਿਰੋਜ਼ਪੁਰ ਪੁਲਿਸ ਤੇ ਬੀ.ਐਸ.ਐਫ. ਦੀ ਸਾਂਝੀ ਕਾਰਵਾਈ, ਲੁਟੇਰੇ ਗਿਰੋਹ ਦੇ ਮੈਂਬਰ ਗ੍ਰਿਫਤਾਰ , ਦੇਸੀ ਪਿਸਤੌਲ ਤੇ ਜਿੰਦਾ ਰੌਂਦ ਬਰਾਮਦ
#ਜ਼ਿਲ੍ਹੇ ਅੰਦਰ ਪਟਾਕਿਆਂ ਦੀ ਵਿਕਰੀ/ਖ੍ਰੀਦ ਲਈ ਥਾਵਾਂ ਨਿਰਧਾਰਿਤ:-ਵਧੀਕ ਜ਼ਿਲ੍ਹਾ ਮੈਜਿਸਟਰੇਟ
#ਐਜੂਕੇਟ ਪੰਜਾਬ ਨੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਸਹਾਇਤਾ ਲਈ 47.40 ਲੱਖ ਰੁਪਏ ਦੀ ਫੀਸ ਵੰਡ ਮੁਹਿੰਮ ਦੀ ਸ਼ੁਰੂਆਤ ਕੀਤੀ
#ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ’ਤੇ ਟਰਾਂਸਵਰ ਕੀਤੀ ਜਾਵੇਗੀ ਮੁਆਵਜ਼ਾ ਰਾਸ਼ੀ :- ਖੁਡੀਆਂ
#ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁੱਰਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
#ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਟੀਬੀ ਦੇ ਮਰੀਜਾਂ ਨੂੰ ਖੁਰਾਕ ਦੇਣ ਸਬੰਧੀ ਵਪਾਰੀਆਂ ਅਤੇ ਸਮਾਜਸੇਵੀ ਸੰਸਥਾਵਾਂ ਨਾਲ ਮੀਟਿੰਗ
#फिरोजपुर मंडल में 01 अक्टूबर से 15 अक्टूबर तक स्वच्छता पखवाड़ा आयोजित किया गया
#ਫਿਰੋਜ਼ਪੁਰ ਨੈਸ਼ਨਲ ਹਾਈਵੇ ‘ਤੇ ਪਨਬਸ (PRTC) ਕਾਂਟ੍ਰੈਕਟ ਵਰਕਰ ਯੂਨੀਅਨ ਵੱਲੋਂ ਚੱਕਾਜਾਮ, ਯਾਤਰੀ ਪ੍ਰੀਸ਼ਾਨ
#फिरोजपुर मंडल में सी.पी.आर. प्रशिक्षण सत्र का आयोजन
#ਦਿਵਿਆਂਗ ਵਿਦਿਆਰਥੀਆਂ ਵੱਲੋਂ ਤਿਆਰ ਦੀਵਿਆਂ ਦੀ ਦਾਸ ਐਂਡ ਬਰਾਊਨ ਸਕੂਲ ਦੇ ਵਿਹੜੇ ਲਗਾਈ ਗਈ ਪ੍ਰਦਰਸ਼ਨੀ
91 ਕਰੋੜ ਦੀ ਹੈਰੋਇਨ ਸਮੇਤ ਦੋ ਵਿਅਕਤੀ ਕਾਬੂ
- 126 Views
- kakkar.news
- November 21, 2022
- Crime Punjab
91 ਕਰੋੜ ਦੀ ਹੈਰੋਇਨ ਸਮੇਤ ਦੋ ਵਿਅਕਤੀ ਕਾਬੂ
ਅੰਮ੍ਰਿਤਸਰ 21 ਨਵੰਬਰ 2022 (ਸਿਟੀਜ਼ਨਜ਼ ਵੋਇਸ)
ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ 20 ਕਿਲੋ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਟੀਮ ਨੇ ਸੁਖਵੀਰ ਸਿੰਘ ਉਰਫ ਕਾਲਾ ਪੁੱਤਰ ਬਲਕੋਰ ਸਿੰਘ ਵਾਸੀ ਚੱਕ 17 ਜੀ.ਐਮ ਗੋਮਾ ਵਾਲੀ, ਪੀ.ਐਸ ਰਾਮ ਸਿੰਘ ਪੁਰ ਤਹਿ ਵਿਜੇ ਨਗਰ, ਗੰਗਾਨਗਰ, ਰਾਜਸਥਾਨ ਅਤੇ ਬਿੰਦੂ ਉਰਫ ਬਿੰਦਰ ਪੁੱਤਰ ਆਤਮਾ ਨੂੰ ਗ੍ਰਿਫ਼ਤਾਰ ਕੀਤਾ ਹੈ।ਮਿਲੀ ਜਾਣਕਾਰੀ ਮੁਤਾਬਿਕ ਇਹ ਮੁਲਜ਼ਮ ਪਾਕਿਸਤਾਨ ਆਈ ਹੋਈ ਹੈਰੋਇਨ ਨੂੰ ਜੰਮੂ ਕਸ਼ਮੀਰ ਤੋਂ ਲੈ ਕੇ ਆਏ ਸਨ।20 ਕਿਲੋ ਹੈਰੋਇਨ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿੱਚ 91 ਕਰੋੜ ਰੁਪਏ ਦੱਸੀ ਜਾ ਰਹੀ ਹੈ।
Categories

Recent Posts

