Trending Now
#ਫਿਰੋਜ਼ਪੁਰ ਪੁਲਿਸ ਤੇ ਬੀ.ਐਸ.ਐਫ. ਦੀ ਸਾਂਝੀ ਕਾਰਵਾਈ, ਲੁਟੇਰੇ ਗਿਰੋਹ ਦੇ ਮੈਂਬਰ ਗ੍ਰਿਫਤਾਰ , ਦੇਸੀ ਪਿਸਤੌਲ ਤੇ ਜਿੰਦਾ ਰੌਂਦ ਬਰਾਮਦ
#ਜ਼ਿਲ੍ਹੇ ਅੰਦਰ ਪਟਾਕਿਆਂ ਦੀ ਵਿਕਰੀ/ਖ੍ਰੀਦ ਲਈ ਥਾਵਾਂ ਨਿਰਧਾਰਿਤ:-ਵਧੀਕ ਜ਼ਿਲ੍ਹਾ ਮੈਜਿਸਟਰੇਟ
#ਐਜੂਕੇਟ ਪੰਜਾਬ ਨੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਸਹਾਇਤਾ ਲਈ 47.40 ਲੱਖ ਰੁਪਏ ਦੀ ਫੀਸ ਵੰਡ ਮੁਹਿੰਮ ਦੀ ਸ਼ੁਰੂਆਤ ਕੀਤੀ
#ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ’ਤੇ ਟਰਾਂਸਵਰ ਕੀਤੀ ਜਾਵੇਗੀ ਮੁਆਵਜ਼ਾ ਰਾਸ਼ੀ :- ਖੁਡੀਆਂ
#ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁੱਰਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
#ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਟੀਬੀ ਦੇ ਮਰੀਜਾਂ ਨੂੰ ਖੁਰਾਕ ਦੇਣ ਸਬੰਧੀ ਵਪਾਰੀਆਂ ਅਤੇ ਸਮਾਜਸੇਵੀ ਸੰਸਥਾਵਾਂ ਨਾਲ ਮੀਟਿੰਗ
#फिरोजपुर मंडल में 01 अक्टूबर से 15 अक्टूबर तक स्वच्छता पखवाड़ा आयोजित किया गया
#ਫਿਰੋਜ਼ਪੁਰ ਨੈਸ਼ਨਲ ਹਾਈਵੇ ‘ਤੇ ਪਨਬਸ (PRTC) ਕਾਂਟ੍ਰੈਕਟ ਵਰਕਰ ਯੂਨੀਅਨ ਵੱਲੋਂ ਚੱਕਾਜਾਮ, ਯਾਤਰੀ ਪ੍ਰੀਸ਼ਾਨ
#फिरोजपुर मंडल में सी.पी.आर. प्रशिक्षण सत्र का आयोजन
#ਦਿਵਿਆਂਗ ਵਿਦਿਆਰਥੀਆਂ ਵੱਲੋਂ ਤਿਆਰ ਦੀਵਿਆਂ ਦੀ ਦਾਸ ਐਂਡ ਬਰਾਊਨ ਸਕੂਲ ਦੇ ਵਿਹੜੇ ਲਗਾਈ ਗਈ ਪ੍ਰਦਰਸ਼ਨੀ
ਅੰਮਿ੍ਤਪਾਲ ਸਿੰਘ, ਪੰਜਾਬ ਨੂੰ ਮੁੜ ਕਾਲੇ ਦੌਰ ਵੱਲ ਨਾ ਧੱਕੋ:-ਰਾਜਾ ਵੜਿੰਗ
- 114 Views
- kakkar.news
- November 21, 2022
- Crime Politics Punjab
ਅੰਮਿ੍ਤਪਾਲ ਸਿੰਘ, ਪੰਜਾਬ ਨੂੰ ਮੁੜ ਕਾਲੇ ਦੌਰ ਵੱਲ ਨਾ ਧੱਕੋ:-ਰਾਜਾ ਵੜਿੰਗ
ਚੰਡੀਗੜ੍ਹ,21 ਨਵੰਬਰ 2022 (ਸਿਟੀਜ਼ਨਜ਼ ਵੋਇਸ)
ਪੰਜਾਬ ਕਾਂਗਰਸ ਦੇ ਪ੍ਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵਾਰਿਸ ਪੰਜਾਬ ਦੇ ਮੁਖੀ ਅੰਮਿ੍ਤਪਾਲ ਸਿੰਘ ਵਲੋਂ ਹਥਿਆਰਾਂ ਨੂੰ ਪ੍ਰਦਰਸ਼ਿਤ ਕਰਨ ‘ਤੇ ਕਿਹਾ ਕਿ ਅਸੀਂ ਨੌਜਵਾਨਾਂ ਨੂੰ ਸਿੱਖੀ ਦੇ ਨੇੜੇ ਲਿਆਉਣ ਦਾ ਸਵਾਗਤ ਕਰਦੇ ਹਾਂ, ਪਰ ਗੁਰੂਆਂ ਦੀ ਖਾਤਰ ਹਥਿਆਰਾਂ ਨੂੰ ਉਤਸਾਹਿਤ ਨਾ ਕਰੋ, ਜੋ ਹਿੰਸਾ ਦਾ ਕਾਰਨ ਬਣੇ। ਅਸੀਂ ਪਹਿਲਾਂ ਹੀ ਭਾਰੀ ਕੀਮਤ ਚੁਕਾ ਚੁੱਕੇ ਹਨ, ਕ੍ਰਿਪਾ ਕਰਕੇ ਪੰਜਾਬ ਨੂੰ ਮੁੜ ਕਾਲੇ ਦੌਰ ਵੱਲ ਨਾ ਧੱਕੋ।
Categories

Recent Posts

