• August 10, 2025

ਪੰਜਾਬ ਵਿਜੀਲੈਂਸ ਬਿਉਰੋ ਵਲੋਂ ਉਸਾਰੀ ਵਿਚ ਠੇਕੇਦਾਰ ਨਾਲ ਮਿਲੀਭੁਗਤ ਕਰਕੇ ਨੁਕਸਦਾਰ ਨਿਰਮਾਣ ਕਰਾਉਣ ਅਤੇ ਸਰਕਾਰੀ ਖਜਾਨੇ ਨੂੰ ਚੂਨਾ ਲਾਉਣ ਦੇ ਦੋਸ਼ ਹੇਠ ਸੇਵਾ ਮੁਕਤ ਸਹਾਇਕ ਮਿਊਂਸਪਲ ਇੰਜੀਨੀਅਰ ਰਣਬੀਰ ਸਿੰਘ ਗ੍ਰਿਫਤਾਰ