Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
ਐਮ ਐਲ ਏ ਰਜਨੀਸ਼ ਦਹੀਆ ਵਲੋਂ ਮਮਦੋਟ ਦੇ ਦਫਤਰਾਂ ਦੀ ਅਚਨਚੇਤ ਚੈਕਿੰਗ ਦੌਰਾਨ ਸਾਰਾ ਸਟਾਫ ਗੈਰ ਹਾਜਿਰ
- kakkar.news
- November 23, 2022
- Punjab
ਫਿਰੋਜ਼ਪੁਰ 22 ਨਵੰਬਰ 2022 (ਸੁਭਾਸ਼ ਕੱਕੜ)
ਫ਼ਿਰੋਜ਼ਪੁਰ ਦਿਹਾਤੀ ਤੋਂ ਵਿਧਾਇਕ ਸ਼੍ਰੀ ਰਜਨੀਸ਼ ਦਹੀਆ ਜੀ ਦੁਆਰਾ ਅੱਜ ਅਚਾਨਕ ਸੁਭਾ 9 :30 ਦੇ ਕਰੀਬ ਮਮਦੋਟ ਦੇ ਸਰਕਾਰੀ ਦਫ਼ਤਰਾਂ ਅਚਨਚੇਤ ਚੈਕਿੰਗ ਕੀਤੀ ਗਈ ! ਇਸ ਚੈਕਿੰਗ ਦੌਰਾਨ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਮਮਦੋਟ ਚ ਜਾ ਕ ਦੇਖਿਆ ਤਾ ਓਥੇ ਅਜੇ ਤਕ ਕੋਈ ਵੀ ਕਰਮਚਾਰੀ ਜਾ ਅਧਿਕਾਰੀ ਹਾਜ਼ਿਰ ਨਹੀਂ ਸੀ ਅਤੇ ਸਾਰਾ ਸਟਾਫ ਗੈਰ ਹਾਜ਼ਰ ਸੀ ! ਐਮ ਐਲ।ਏ ਨੇ ਇਸ ਦਾ ਗੰਭੀਰ ਨੋਟਿਸ ਲੈਂਦੀਆ ਏ ਡੀ ਸੀ ਵਿਕਾਸ ਕੌਲੋ ਜਵਾਬ ਮੰਗਿਆ ਹੈ ! ਏ ਡੀ ਸੀ ਵਿਕਾਸ ਨੇ ਤੁਰੰਤ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਮਮਦੋਟ ਨੂੰ ਸਪਸ਼ਟੀਕਰਨ ਨੋਟਿਸ ਭੇਜ ਦਿੱਤਾ ਹੈ !
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026