Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
STF ਲੁਧਿਆਣਾ ਨੇ ਐੱਸ.ਐੱਚ.ਓ. ਨੂੰ ਹੈਰੋਇਨ ਸਮੇਤ ਕੀਤਾ ਕਾਬੂ
- kakkar.news
- November 23, 2022
- Crime Punjab
STF ਲੁਧਿਆਣਾ ਨੇ ਐੱਸ.ਐੱਚ.ਓ. ਨੂੰ ਹੈਰੋਇਨ ਸਮੇਤ ਕੀਤਾ ਕਾਬੂ
ਲੁਧਿਆਣਾ 23 ਨਵੰਬਰ 2022 (ਸਿਟੀਜ਼ਨਜ਼ ਵੋਇਸ)
ਸਪੈਸ਼ਲ ਟਾਸਕ ਫੋਰਸ ਦੀ ਲੁਧਿਆਣਾ (Ludhiana) ਟੀਮ ਨੇ ਬੀਤੀ ਰਾਤ ਪੰਜਾਬ ਪੁਲਿਸ ਦੇ ਇਕ ਸਬ-ਇੰਸਪੈਕਟਰ (Sub-inspector) ਅਤੇ ਉਸ ਦੇ ਦੋ ਸਾਥੀਆਂ ਨੂੰ ਕਰੋੜਾਂ ਰੁਪਏ ਦੀ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।STSK ਜਾਣਕਾਰੀ ਦਿੰਦਿਆਂ ਥਾਣਾ ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਬੀਤੀ ਰਾਤ ਲੁਧਿਆਣਾ ਡਵੀਜ਼ਨ ਨੰਬਰ 5 ‘ਚ ਐਡੀਸ਼ਨਲ ਐੱਸ.ਐੱਚ.ਓ. ਹਰਜਿੰਦਰ ਕੁਮਾਰ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਜਿਸ ਤੋਂ ਬਾਅਦ ਹਰਜਿੰਦਰ ਕੁਮਾਰ ਦੀ ਨਿਸ਼ਾਨਦੇਹੀ ‘ਤੇ ਐਸ.ਟੀ.ਐਫ. ਨੇ ਉਸ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਕਿ ਫਿਲੌਰ ਨੇੜੇ ਇਕ ਪਿੰਡ ਦੇ ਰਹਿਣ ਵਾਲੇ ਹਨ।
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026