Trending Now
#ਚਾਈਨੀਜ਼ ਦੀਵਿਆਂ ਦੀ ਚਮਕ ਵਿਚਾਲੇ ਮਿੱਟੀ ਦੇ ਦੀਵਿਆਂ ਦੀ ਲੋਅ ਬਚਾਉਣ ਲਈ ਜੁਟਿਆ ਘੁਮਿਆਰ ਜੋਗਿੰਦਰ ਪਾਲ ਦਾ ਪਰਿਵਾਰ
#ਸਰਫੇਸ ਸੀਡਰ ਤਕਨੀਕ ਝੋਨੇ ਦੀ ਪਰਾਲੀ ਦੀ ਸੰਭਾਲ ਲਈ ਇੱਕ ਸੁਖਾਲੀ ਅਤੇ ਘੱਟ ਖਰਚ ਵਾਲੀ ਵਿਧੀ – ਡਾ. ਗੁਰਮੇਲ ਸਿੰਘ
#ਬੈਡਮਿੰਟਨ ਲਵਰਜ਼ ਵਲੋਂ ਛੇਵਾਂ ਜੂਨੀਅਰ ਅਤੇ ਸਬ ਜੂਨੀਅਰ ਫ਼ਿਰੋਜ਼ਪੁਰ ਬੈਡਮਿੰਟਨ ਲੀਗ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸਮਾਪਤ
#ਫਿਰੋਜ਼ਪੁਰ ਸਿਵਲ ਹਸਪਤਾਲ ਦਾ ਸਿਵਲ ਸਰਜਨ ਡਾ. ਪਰਮਿੰਦਰ ਸਿੰਘ ਵੱਲੋਂ ਅਚਨਚੇਤ ਦੌਰਾ, ਸਿਹਤ ਸਹੂਲਤਾਂ ਦਾ ਲਿਆ ਜਾਇਜ਼ਾ
#3 ਮਾਸੂਮ ਬੱਚੀਆਂ ਦੀ ਰਹੱਸਮਈ ਹਾਲਾਤਾਂ ‘ਚ ਮੌਤ, ਪੂਰੇ ਇਲਾਕੇ ‘ਚ ਪਸਰਿਆ ਦਹਿਸ਼ਤ ਦਾ ਮਾਹੌਲ
#ਫਿਰੋਜ਼ਪੁਰ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵਿਚਾਲੇ ਖੂਨੀ ਝੜਪ, ਸੂਏ ਨਾਲ ਹਮਲਾ ਕਰਕੇ ਕੀਤਾ ਜ਼ਖ਼ਮੀ
#ਫ਼ਿਰੋਜ਼ਪੁਰ ਨਗਰ ਕੌਂਸਲ ਦੀ ਹਾਊਸ ਮੀਟਿੰਗ ’ਚ ਅਹਿਮ ਫ਼ੈਸਲੇ, ਸੀਵਰੇਜ ਬਿੱਲਾਂ ’ਚ ਕਟੌਤੀ ਦਾ ਮਤਾ ਪਾਸ
#ਫ਼ਿਰੋਜ਼ਪੁਰ ਕਾਂਗਰਸ ਭਵਨ ’ਚ SIR ਅਤੇ ਵੋਟਰ ਸੂਚੀਆਂ ਨੂੰ ਲੈ ਕੇ ਪ੍ਰੈੱਸ ਕਾਨਫਰੰਸ, ਚੋਣ ਕਮਿਸ਼ਨ ’ਤੇ ਉੱਠੇ ਸਵਾਲ
#ਭੈਣ ਨਾਲ ਛੇੜਛਾੜ ਦਾ ਵਿਰੋਧ ਕਰਨ ’ਤੇ ਨੌਜਵਾਨ ਦਾ ਕਤਲ, ਪਰਿਵਾਰ ’ਚ ਮਚਿਆ ਚੀਕ-ਚਿਹਾੜਾ
#ਪੰਜਾਬ ਦੀਆਂ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਦਾ ਵੱਡਾ ਫੈਸਲਾ: ਚੋਣ ਡਿਊਟੀ ਨਾਲ ਜੁੜੇ ਅਧਿਕਾਰੀਆਂ ਦੇ ਹੋਣਗੇ ਤਬਾਦਲੇ, ਘਰੇਲੂ ਜ਼ਿਲ੍ਹੇ ਵਿੱਚ ਤਾਇਨਾਤੀ ’ਤੇ ਰੋਕ
ਲੁਧਿਆਣਾ ਦੇ ਸਿਵਲ ਲਾਈਨ ਅਤੇ ਮਾਲ ਰੋਡ ‘ਤੇ ਇਨਕਮ ਟੈਕਸ ਵਿਭਾਗ ਵੱਲੋਂ ਛਾਪੇਮਾਰੀ ਕੀਤੀ
- kakkar.news
- November 24, 2022
- Crime Punjab
ਲੁਧਿਆਣਾ ਦੇ ਸਿਵਲ ਲਾਈਨ ਅਤੇ ਮਾਲ ਰੋਡ ‘ਤੇ ਇਨਕਮ ਟੈਕਸ ਵਿਭਾਗ ਵੱਲੋਂ ਛਾਪੇਮਾਰੀ ਕੀਤੀ
ਲੁਧਿਆਣਾ, 24 ਨਵੰਬਰ 2022 (ਸਿਟੀਜ਼ਨਜ਼ ਵੋਇਸ)
ਲੁਧਿਆਣਾ ਦੇ ਪੌਸ਼ ਇਲਾਕੇ ਸਿਵਲ ਲਾਈਨ ਅਤੇ ਮਾਲ ਰੋਡ ‘ਤੇ ਆਮਦਨ ਕਰ ਵਿਭਾਗ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ, ਉਥੇ ਅਧਿਕਾਰੀਆਂ ਨੇ ਛਾਪੇਮਾਰੀ ਦਾ ਕੰਮ ਸ਼ੁਰੂ ਕਰ ਦਿੱਤਾ, ਜੋ ਕਿ ਅਜੇ ਵੀ ਜਾਰੀ ਹੈ।
ਦੂਜੇ ਪਾਸੇ ਮਾਲ ਰੋਡ ‘ਤੇ ਇਕ ਵੱਡੇ ਜੌਹਰੀ ਨਿੱਕਮਲ ਜਵੈਲਰ ‘ਤੇ ਵੀ ਆਮਦਨ ਕਰ ਵਿਭਾਗ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਹਾਲੇ ਤੱਕ ਵਿਭਾਗ ਵਲੋਂ ਕੋਈ ਅਧਿਕਾਰਤ ਜਾਣਕਾਰੀ ਨਹੀਂ ਦਿੱਤੀ ਗਈ ਹੈ |
Categories

Recent Posts