ਗੈਂਗਸਟਰ ਲਾਰਸ ਬਿਸ਼ਨੋਈ ਨੂੰ ਅਦਾਲਤ ਨੇ NIA ਟੀਮ ਨੇ 10 ਦਿਨਾਂ ਦੇ ਰਿਮਾਂਡ ‘ਤੇ ਲਿਆ
- 121 Views
- kakkar.news
- November 24, 2022
- Crime Punjab
ਗੈਂਗਸਟਰ ਲਾਰਸ ਬਿਸ਼ਨੋਈ ਨੂੰ ਅਦਾਲਤ ਨੇ NIA ਟੀਮ ਨੇ 10 ਦਿਨਾਂ ਦੇ ਰਿਮਾਂਡ ‘ਤੇ ਲਿਆ
-ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਹਥਿਆਰਾਂ ਦੀ ਸਪਲਾਈ ਬਾਰੇ NIA ਵੱਲੋਂ UAPA ਤਹਿਤ ਕੇਸ ਦਰਜ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ
ਬਠਿੰਡਾ, 24 ਨਵੰਬਰ 2022 (ਸਿਟੀਜ਼ਨਜ਼ ਵੋਇਸ)
ਪਿਛਲੇ ਲਗਪਗ 3 ਹਫ਼ਤਿਆਂ ਤੋਂ ਬਠਿੰਡਾ ਕੇਂਦਰੀ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਐਨਆਈਏ ਦੀ ਟੀਮ ਨੇ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਵੀਡੀਓ ਕਾਨਫਰੰਸਿੰਗ ਰਾਹੀਂ ਵਿੱਚ ਪੇਸ਼ ਕਰਕੇ 10 ਦਿਨਾਂ ਦਾ ਰਿਮਾਂਡ ਹਾਸਲ ਕੀਤਾ। ਗੈਂਗਸਟਰ ਲਾਰੈਂਸ ਬਿਸ਼ਨੋਈ ਖ਼ਿਲਾਫ਼ ਯੂ.ਏ.ਪੀ.ਏ. ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।
ਗੈਂਗਸਟਰ ਲਾਰਸ ਬਿਸ਼ਨੋਈ ਨੂੰ ਬਠਿੰਡਾ ਦੀ ਸੈਂਟਰਲ ਜੇਲ੍ਹ ਚੋਂ ਐਨ.ਆਈ.ਏ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਅਤੇ ਸਵੇਰੇ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਉਸ ਨੂੰ ਐਨ.ਆਈ.ਏ ਦਿੱਲੀ ਲੈ ਗਈ। ਐਸ.ਐਸ.ਪੀ ਬਠਿੰਡਾ ਨੇ ਦੱਸਿਆ ਕਿ ਉਨ੍ਹਾਂ ਕੋਲ ਐਨ.ਆਈ ਦੀ ਟੀਮ ਪਹੁੰਚੀ ਹੈ ਅਤੇ ਉਹ ਬੈਂਕ ਕੈਲਾਰਸ ਬਿਸ਼ਨੋਈ ਨੂੰ ਅੱਜ 10 ਦਿਨ ਦੇ ਰਿਮਾਂਡ ‘ਤੇ ਦਿੱਲੀ ਲੈ ਗਏ ਹਨ।