Trending Now
#ਚਾਈਨੀਜ਼ ਦੀਵਿਆਂ ਦੀ ਚਮਕ ਵਿਚਾਲੇ ਮਿੱਟੀ ਦੇ ਦੀਵਿਆਂ ਦੀ ਲੋਅ ਬਚਾਉਣ ਲਈ ਜੁਟਿਆ ਘੁਮਿਆਰ ਜੋਗਿੰਦਰ ਪਾਲ ਦਾ ਪਰਿਵਾਰ
#ਸਰਫੇਸ ਸੀਡਰ ਤਕਨੀਕ ਝੋਨੇ ਦੀ ਪਰਾਲੀ ਦੀ ਸੰਭਾਲ ਲਈ ਇੱਕ ਸੁਖਾਲੀ ਅਤੇ ਘੱਟ ਖਰਚ ਵਾਲੀ ਵਿਧੀ – ਡਾ. ਗੁਰਮੇਲ ਸਿੰਘ
#ਬੈਡਮਿੰਟਨ ਲਵਰਜ਼ ਵਲੋਂ ਛੇਵਾਂ ਜੂਨੀਅਰ ਅਤੇ ਸਬ ਜੂਨੀਅਰ ਫ਼ਿਰੋਜ਼ਪੁਰ ਬੈਡਮਿੰਟਨ ਲੀਗ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸਮਾਪਤ
#ਫਿਰੋਜ਼ਪੁਰ ਸਿਵਲ ਹਸਪਤਾਲ ਦਾ ਸਿਵਲ ਸਰਜਨ ਡਾ. ਪਰਮਿੰਦਰ ਸਿੰਘ ਵੱਲੋਂ ਅਚਨਚੇਤ ਦੌਰਾ, ਸਿਹਤ ਸਹੂਲਤਾਂ ਦਾ ਲਿਆ ਜਾਇਜ਼ਾ
#3 ਮਾਸੂਮ ਬੱਚੀਆਂ ਦੀ ਰਹੱਸਮਈ ਹਾਲਾਤਾਂ ‘ਚ ਮੌਤ, ਪੂਰੇ ਇਲਾਕੇ ‘ਚ ਪਸਰਿਆ ਦਹਿਸ਼ਤ ਦਾ ਮਾਹੌਲ
#ਫਿਰੋਜ਼ਪੁਰ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵਿਚਾਲੇ ਖੂਨੀ ਝੜਪ, ਸੂਏ ਨਾਲ ਹਮਲਾ ਕਰਕੇ ਕੀਤਾ ਜ਼ਖ਼ਮੀ
#ਫ਼ਿਰੋਜ਼ਪੁਰ ਨਗਰ ਕੌਂਸਲ ਦੀ ਹਾਊਸ ਮੀਟਿੰਗ ’ਚ ਅਹਿਮ ਫ਼ੈਸਲੇ, ਸੀਵਰੇਜ ਬਿੱਲਾਂ ’ਚ ਕਟੌਤੀ ਦਾ ਮਤਾ ਪਾਸ
#ਫ਼ਿਰੋਜ਼ਪੁਰ ਕਾਂਗਰਸ ਭਵਨ ’ਚ SIR ਅਤੇ ਵੋਟਰ ਸੂਚੀਆਂ ਨੂੰ ਲੈ ਕੇ ਪ੍ਰੈੱਸ ਕਾਨਫਰੰਸ, ਚੋਣ ਕਮਿਸ਼ਨ ’ਤੇ ਉੱਠੇ ਸਵਾਲ
#ਭੈਣ ਨਾਲ ਛੇੜਛਾੜ ਦਾ ਵਿਰੋਧ ਕਰਨ ’ਤੇ ਨੌਜਵਾਨ ਦਾ ਕਤਲ, ਪਰਿਵਾਰ ’ਚ ਮਚਿਆ ਚੀਕ-ਚਿਹਾੜਾ
#ਪੰਜਾਬ ਦੀਆਂ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਦਾ ਵੱਡਾ ਫੈਸਲਾ: ਚੋਣ ਡਿਊਟੀ ਨਾਲ ਜੁੜੇ ਅਧਿਕਾਰੀਆਂ ਦੇ ਹੋਣਗੇ ਤਬਾਦਲੇ, ਘਰੇਲੂ ਜ਼ਿਲ੍ਹੇ ਵਿੱਚ ਤਾਇਨਾਤੀ ’ਤੇ ਰੋਕ
29 ਤੇ 30 ਨਵੰਬਰ 2022 ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ
- kakkar.news
- November 24, 2022
- Punjab
29 ਤੇ 30 ਨਵੰਬਰ 2022 ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ
ਫਾਜ਼ਿਲਕਾ, 24 ਨਵੰਬਰ 2022 (ਅਨੁਜ ਕੱਕੜ ਟੀਨੂੰ)
ਸਹਾਇਕ ਕਮਿਸ਼ਨਰ (ਜ) ਸ੍ਰੀ ਮਨਜੀਤ ਸਿੰਘ ਔਲਖ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 29 ਤੇ 30 ਨਵੰਬਰ 2022 ਨੂੰ ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ ਲਗਾਈ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਪੈਨਸ਼ਨ ਅਦਾਲਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਲਗਾਈ ਜਾਵੇਗੀ।
Categories

Recent Posts