Trending Now
#ਮਮਦੋਟ ਵਿੱਚ ਡਾਇਰੀਆ ਪ੍ਰਤੀ ਜਾਗਰੂਕਤਾ ਕੈਂਪ, ਬੱਚਿਆਂ ਅਤੇ ਮਾਪਿਆਂ ਨੂੰ ਦਿੱਤੀਆਂ ਸਾਵਧਾਨੀਆਂ
#ਕਿਸਾਨ ਮਜ਼ਦੂਰ ਜਥੇਬੰਦੀ ਵਲੋਂ KMM ਦੇ ਸੱਦੇ ‘ਤੇ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਜ਼ਿਲ੍ਹਾ-ਪੱਧਰੀ ਮੋਟਰਸਾਈਕਲ ਮਾਰਚ*
#आजादी का अमृत महोत्सव” एवं “हर घर तिरंगा” अभियान के अंतर्गत साइकिल रैली का आयोजन।
#ਮੱਖੂ ਜੋਨ ‘ਚ ਕਿਸਾਨ ਮਜ਼ਦੂਰ ਜਥੇਬੰਦੀ ਦੀ ਅਹਿਮ ਮੀਟਿੰਗ — 11 ਅਗਸਤ ਨੂੰ ਮੋਟਰਸਾਈਕਲ ਮਾਰਚ ਅਤੇ 20 ਅਗਸਤ ਨੂੰ ਜਲੰਧਰ ਰੈਲੀ ਲਈ ਤਿਆਰੀਆਂ ਚਰਮ ‘ਤੇ
# “ਫਿਰੋਜ਼ਪੁਰ ਗੋਲੀਕਾਂਡ: ਰਾਹੁਲ ਕੱਕੜ ਦਾ ਹਮਲਾ ਫਰਜ਼ੀ, ਪੁਲਿਸ ਕਾਰਵਾਈ ਦੇ ਮੂਡ ‘ਚ”
#ਫ਼ਿਰੋਜ਼ਪੁਰ ਵਿਖੇ ਸੁਤੰਤਰਤਾ ਦਿਵਸ ਮੌਕੇ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਲਹਿਰਾਉਣਗੇ ਰਾਸ਼ਟਰੀ ਝੰਡਾ
#ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸੁਤੰਤਰਤਾ ਦਿਵਸ 2025 ਦੀਆਂ ਤਿਆਰੀਆਂ ਦਾ ਸਕੂਲਾਂ ਵਿੱਚ ਜਾ ਕੇ ਲਿਆ ਜਾਇਜ਼ਾ
#ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
#मेरा युवा भारत फिरोजपुर ने शहीद भगत सिंह स्टेट यूनीवर्सिटी में एक प्रमुख कार्यशाला कार्यक्रम करवाया
#ਡੀ-ਵੌਰਮਿੰਗ ਦਿਵਸ ਮੌਕੇ ਬੱਚਿਆਂ ਨੂੰ ਖੁਆਈਆਂ ਐਲਬੈਂਡਾਜ਼ੋਲ ਦੀਆਂ ਗੋਲੀਆਂ
29 ਨਵੰਬਰ 2022 ਨੂੰ ਨਗਰ ਕੌਂਸਲ ਫਿਰੋਜ਼ਪੁਰ ਵਿਖੇ ਏ.ਡੀ.ਸੀ.(ਜ) ਸਾਗਰ ਸੇਤਿਆ ਸੁਣਨਗੇ ਲੋਕਾਂ ਦੀਆਂ ਸਮੱਸਿਆਵਾਂ
- 148 Views
- kakkar.news
- November 25, 2022
- Punjab
29 ਨਵੰਬਰ 2022 ਨੂੰ ਨਗਰ ਕੌਂਸਲ ਫਿਰੋਜ਼ਪੁਰ ਵਿਖੇ ਏ.ਡੀ.ਸੀ.(ਜ) ਸਾਗਰ ਸੇਤਿਆ ਸੁਣਨਗੇ ਲੋਕਾਂ ਦੀਆਂ ਸਮੱਸਿਆਵਾਂ
ਫਿਰੋਜ਼ਪੁਰ, 25 ਨਵੰਬਰ 2022 (ਸੁਭਾਸ਼ ਕੱਕੜ)
ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸ਼ਹਿਰੀ ਇਲਾਕੇ ਨਾਲ ਸਬੰਧਤ ਲੋਕਾਂ ਦੀਆਂ ਸਮੱਸਿਆਵਾਂ ਦੀ ਸੁਣਵਾਈ 29 ਨਵੰਬਰ 2022 (ਮੰਗਲਵਾਰ) ਸਮਾਂ ਦੁਪਹਿਰ 11:30 ਤੋਂ 1:00 ਵਜੇ ਤੱਕ ਦਫਤਰ ਨਗਰ ਕੌਂਸਲ ਫਿਰੋਜ਼ਪੁਰ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਸਾਗਰ ਸੇਤਿਆ ਆਈ.ਏ.ਐਸ. ਵਲੋਂ ਕੀਤੀ ਜਾਵੇਗੀ। ਇਹ ਜਾਣਕਾਰੀ ਕਾਰਜ ਸਾਧਕ ਅਫ਼ਸਰਨਗਰ ਕੌਂਸਲ ਫਿਰੋਜ਼ਪੁਰ ਸ੍ਰੀ ਸੰਜੇ ਬਾਂਸਲ ਨੇ ਦਿੱਤੀ। ਉਨ੍ਹਾਂ ਫਿਰੋਜ਼ਪੁਰ ਦੀ ਆਮ ਜਨਤਾ ਨੂੰ ਆਪਣੀਆਂ ਸੱਮਸਿਆਵਾਂ ਲਿਖਤੀ ਰੂਪ ਵਿੱਚ ਨਾਲ ਲੈ ਕੇ ਮਿੱਥੇ ਸਮੇਂ ‘ਤੇ ਪਹੁੰਚਣ ਅਪੀਲ ਕੀਤੀ ।
Categories

Recent Posts
