Trending Now
#ਫਿਰੋਜ਼ਪੁਰ ਪੁਲਿਸ ਤੇ ਬੀ.ਐਸ.ਐਫ. ਦੀ ਸਾਂਝੀ ਕਾਰਵਾਈ, ਲੁਟੇਰੇ ਗਿਰੋਹ ਦੇ ਮੈਂਬਰ ਗ੍ਰਿਫਤਾਰ , ਦੇਸੀ ਪਿਸਤੌਲ ਤੇ ਜਿੰਦਾ ਰੌਂਦ ਬਰਾਮਦ
#ਜ਼ਿਲ੍ਹੇ ਅੰਦਰ ਪਟਾਕਿਆਂ ਦੀ ਵਿਕਰੀ/ਖ੍ਰੀਦ ਲਈ ਥਾਵਾਂ ਨਿਰਧਾਰਿਤ:-ਵਧੀਕ ਜ਼ਿਲ੍ਹਾ ਮੈਜਿਸਟਰੇਟ
#ਐਜੂਕੇਟ ਪੰਜਾਬ ਨੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਸਹਾਇਤਾ ਲਈ 47.40 ਲੱਖ ਰੁਪਏ ਦੀ ਫੀਸ ਵੰਡ ਮੁਹਿੰਮ ਦੀ ਸ਼ੁਰੂਆਤ ਕੀਤੀ
#ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ’ਤੇ ਟਰਾਂਸਵਰ ਕੀਤੀ ਜਾਵੇਗੀ ਮੁਆਵਜ਼ਾ ਰਾਸ਼ੀ :- ਖੁਡੀਆਂ
#ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁੱਰਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
#ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਟੀਬੀ ਦੇ ਮਰੀਜਾਂ ਨੂੰ ਖੁਰਾਕ ਦੇਣ ਸਬੰਧੀ ਵਪਾਰੀਆਂ ਅਤੇ ਸਮਾਜਸੇਵੀ ਸੰਸਥਾਵਾਂ ਨਾਲ ਮੀਟਿੰਗ
#फिरोजपुर मंडल में 01 अक्टूबर से 15 अक्टूबर तक स्वच्छता पखवाड़ा आयोजित किया गया
#ਫਿਰੋਜ਼ਪੁਰ ਨੈਸ਼ਨਲ ਹਾਈਵੇ ‘ਤੇ ਪਨਬਸ (PRTC) ਕਾਂਟ੍ਰੈਕਟ ਵਰਕਰ ਯੂਨੀਅਨ ਵੱਲੋਂ ਚੱਕਾਜਾਮ, ਯਾਤਰੀ ਪ੍ਰੀਸ਼ਾਨ
#फिरोजपुर मंडल में सी.पी.आर. प्रशिक्षण सत्र का आयोजन
#ਦਿਵਿਆਂਗ ਵਿਦਿਆਰਥੀਆਂ ਵੱਲੋਂ ਤਿਆਰ ਦੀਵਿਆਂ ਦੀ ਦਾਸ ਐਂਡ ਬਰਾਊਨ ਸਕੂਲ ਦੇ ਵਿਹੜੇ ਲਗਾਈ ਗਈ ਪ੍ਰਦਰਸ਼ਨੀ
ਪੰਜਾਬ ‘ਚ ਅਗਲੇ 72 ਘੰਟੇ ਨਹੀਂ ਹੋਵੇਗੀ ਕੋਈ FIR, ਸਰਕਾਰ ਨੇ ਲਿਆ ਵੱਡਾ ਐਕਸ਼ਨ
- 228 Views
- kakkar.news
- November 26, 2022
- Punjab
ਪੰਜਾਬ ‘ਚ ਅਗਲੇ 72 ਘੰਟੇ ਨਹੀਂ ਹੋਵੇਗੀ ਕੋਈ FIR, ਸਰਕਾਰ ਨੇ ਲਿਆ ਵੱਡਾ ਐਕਸ਼ਨ
ਚੰਡੀਗੜ੍ਹ 26 ਨਵੰਬਰ 2022 (ਸਿਟੀਜ਼ਨਜ਼ ਵੋਇਸ)
ਪੰਜਾਬ ਸਰਕਾਰ ਦੇ ਵਲੋਂ ਲੋਕਾਂ ਨੂੰ ਅਗਲੇ 72 ਘੰਟਿਆਂ ਵਿੱਚ ਆਪਣੇ ਸੋਸ਼ਲ ਮੀਡੀਆ ਹੈਂਡਲ ਤੋਂ ਕਿਸੇ ਵੀ ਇਤਰਾਜ਼ਯੋਗ ਸਮੱਗਰੀ ਨੂੰ ਸਵੈ-ਇੱਛਾ ਨਾਲ ਹਟਾਉਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਪੰਜਾਬ ਨੇ ਨਿਰਦੇਸ਼ ਦਿੱਤੇ ਹਨ ਕਿ ਅਗਲੇ 3 ਦਿਨਾਂ ਤੱਕ ਪੰਜਾਬ ਵਿੱਚ ਹਥਿਆਰਾਂ ਦੀ ਵਡਿਆਈ ਕਰਨ ਲਈ ਕੋਈ ਐਫਆਈਆਰ ਦਰਜ ਨਹੀਂ ਕੀਤੀ ਜਾਵੇਗੀ ਤਾਂ ਜੋ ਲੋਕ ਆਪਣੇ ਤੌਰ ‘ਤੇ ਸਮੱਗਰੀ ਨੂੰ ਹਟਾ ਸਕਣ।
Categories

Recent Posts

