Trending Now
#ਚਾਈਨੀਜ਼ ਦੀਵਿਆਂ ਦੀ ਚਮਕ ਵਿਚਾਲੇ ਮਿੱਟੀ ਦੇ ਦੀਵਿਆਂ ਦੀ ਲੋਅ ਬਚਾਉਣ ਲਈ ਜੁਟਿਆ ਘੁਮਿਆਰ ਜੋਗਿੰਦਰ ਪਾਲ ਦਾ ਪਰਿਵਾਰ
#ਸਰਫੇਸ ਸੀਡਰ ਤਕਨੀਕ ਝੋਨੇ ਦੀ ਪਰਾਲੀ ਦੀ ਸੰਭਾਲ ਲਈ ਇੱਕ ਸੁਖਾਲੀ ਅਤੇ ਘੱਟ ਖਰਚ ਵਾਲੀ ਵਿਧੀ – ਡਾ. ਗੁਰਮੇਲ ਸਿੰਘ
#ਬੈਡਮਿੰਟਨ ਲਵਰਜ਼ ਵਲੋਂ ਛੇਵਾਂ ਜੂਨੀਅਰ ਅਤੇ ਸਬ ਜੂਨੀਅਰ ਫ਼ਿਰੋਜ਼ਪੁਰ ਬੈਡਮਿੰਟਨ ਲੀਗ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸਮਾਪਤ
#ਫਿਰੋਜ਼ਪੁਰ ਸਿਵਲ ਹਸਪਤਾਲ ਦਾ ਸਿਵਲ ਸਰਜਨ ਡਾ. ਪਰਮਿੰਦਰ ਸਿੰਘ ਵੱਲੋਂ ਅਚਨਚੇਤ ਦੌਰਾ, ਸਿਹਤ ਸਹੂਲਤਾਂ ਦਾ ਲਿਆ ਜਾਇਜ਼ਾ
#3 ਮਾਸੂਮ ਬੱਚੀਆਂ ਦੀ ਰਹੱਸਮਈ ਹਾਲਾਤਾਂ ‘ਚ ਮੌਤ, ਪੂਰੇ ਇਲਾਕੇ ‘ਚ ਪਸਰਿਆ ਦਹਿਸ਼ਤ ਦਾ ਮਾਹੌਲ
#ਫਿਰੋਜ਼ਪੁਰ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵਿਚਾਲੇ ਖੂਨੀ ਝੜਪ, ਸੂਏ ਨਾਲ ਹਮਲਾ ਕਰਕੇ ਕੀਤਾ ਜ਼ਖ਼ਮੀ
#ਫ਼ਿਰੋਜ਼ਪੁਰ ਨਗਰ ਕੌਂਸਲ ਦੀ ਹਾਊਸ ਮੀਟਿੰਗ ’ਚ ਅਹਿਮ ਫ਼ੈਸਲੇ, ਸੀਵਰੇਜ ਬਿੱਲਾਂ ’ਚ ਕਟੌਤੀ ਦਾ ਮਤਾ ਪਾਸ
#ਫ਼ਿਰੋਜ਼ਪੁਰ ਕਾਂਗਰਸ ਭਵਨ ’ਚ SIR ਅਤੇ ਵੋਟਰ ਸੂਚੀਆਂ ਨੂੰ ਲੈ ਕੇ ਪ੍ਰੈੱਸ ਕਾਨਫਰੰਸ, ਚੋਣ ਕਮਿਸ਼ਨ ’ਤੇ ਉੱਠੇ ਸਵਾਲ
#ਭੈਣ ਨਾਲ ਛੇੜਛਾੜ ਦਾ ਵਿਰੋਧ ਕਰਨ ’ਤੇ ਨੌਜਵਾਨ ਦਾ ਕਤਲ, ਪਰਿਵਾਰ ’ਚ ਮਚਿਆ ਚੀਕ-ਚਿਹਾੜਾ
#ਪੰਜਾਬ ਦੀਆਂ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਦਾ ਵੱਡਾ ਫੈਸਲਾ: ਚੋਣ ਡਿਊਟੀ ਨਾਲ ਜੁੜੇ ਅਧਿਕਾਰੀਆਂ ਦੇ ਹੋਣਗੇ ਤਬਾਦਲੇ, ਘਰੇਲੂ ਜ਼ਿਲ੍ਹੇ ਵਿੱਚ ਤਾਇਨਾਤੀ ’ਤੇ ਰੋਕ
ਜ਼ਿਲ੍ਹੇ ਦੇ 21 ਸੇਵਾ ਕੇਂਦਰ ਲੋਕਾਂ ਨੂੰ ਬਿਹਤਰ ਢੰਗ ਨਾਲ ਮੁਹਈਆ ਕਰਵਾ ਰਹੇ ਹਨ ਸੁਵਿਧਾਵਾਂ ਕੇਰੀਆਂ ਅਤੇ ਟਾਹਲੀ ਵਾਲਾ ਬੋਦਲਾ ਸੇਵਾ ਕੇਦਰ ਸ਼ੁਰੂ ਹੋਣ ਨਾਲ, ਨਾਲ ਲਗਦੇ ਪਿੰਡਾਂ ਨੂੰ ਵੀ ਹੋਇਆ ਫਾਇਦਾ
- kakkar.news
- November 26, 2022
- Punjab
ਜ਼ਿਲ੍ਹੇ ਦੇ 21 ਸੇਵਾ ਕੇਂਦਰ ਲੋਕਾਂ ਨੂੰ ਬਿਹਤਰ ਢੰਗ ਨਾਲ ਮੁਹਈਆ ਕਰਵਾ ਰਹੇ ਹਨ ਸੁਵਿਧਾਵਾਂ ਕੇਰੀਆਂ ਅਤੇ ਟਾਹਲੀ ਵਾਲਾ ਬੋਦਲਾ ਸੇਵਾ ਕੇਦਰ ਸ਼ੁਰੂ ਹੋਣ ਨਾਲ, ਨਾਲ ਲਗਦੇ ਪਿੰਡਾਂ ਨੂੰ ਵੀ ਹੋਇਆ ਫਾਇਦਾ
ਫਾਜ਼ਿਲਕਾ 26 ਨਵੰਬਰ 2022 (ਅਨੁਜ ਕੱਕੜ ਟੀਨੂੰ)
ਜ਼ਿਲ੍ਹਾ ਮੈਨੇਜਰ ਸ੍ਰੀ ਗਗਨਦੀਪ ਸਿੰਘ ਨੇ ਕਿਹਾ ਕਿ ਪਿਛਲੇ ਦਿਨੀਂ ਕੇਰੀਆਂ ਅਤੇ ਟਾਹਲੀ ਵਾਲਾ ਬੋਦਲਾ ਸੇਵਾ ਕੇਂਦਰ ਸ਼ੁਰੂ ਹੋਣ ਨਾਲ ਫਾਜ਼ਿਲਕਾ ਜ਼ਿਲੇ ਅੰਦਰ ਹੁਣ 21 ਸੇਵਾ ਕੇਂਦਰ ਚੱਲ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਸੇਵਾ ਕੇਂਦਰ ਜ਼ਿਲ੍ਹੇ ਦੇ ਲੋਕਾਂ ਨੂੰ ਆਨਲਾਈਨ ਅਤੇ ਆਫਲਾਈਨ ਵਿਧੀ ਰਾਹੀਂ ਬਿਹਤਰ ਸੁਵਿਧਾਵਾਂ ਪ੍ਰਦਾਨ ਕਰ ਰਹੇ ਹਨ।
ਉਨ੍ਹਾਂ ਦੱਸਿਆ ਕਿ ਫਾਜ਼ਿਲਕਾ ਅਤੇ ਅਬੋਹਰ ਬਲਾਕ ਵਿਖੇ 8-8 ਸੇਵਾ ਕੇਂਦਰ ਅਤੇ ਬਲਾਕ ਜਲਾਲਾਬਾਦ ਵਿਖੇ 5 ਸੇਵਾ ਕੇਂਦਰ ਚੱਲ ਰਹੇ ਹਨ।
ਉਨ੍ਹਾਂ ਦੱਸਿਆ ਕਿ ਕੇਰੀਆਂ ਸੇਵਾ ਕੇਂਦਰ ਟਾਈਪ 3 ਸ਼ੁਰੂ ਹੋਣ ਨਾਲ ਨਾਲ ਲੱਗਦੇ ਪਿੰਡ ਸਿਵਾਣਾ, ਛੋਟਾ ਓਡੀਆ, ਵਡਾ ਓਡੀਆ, ਸਾਬੂਆਣਾ, ਨਵਾ ਸਿਵਾਣਾ, ਖਾਨਪੁਰ, ਮੁਰਾਦਵਾਲਾ ਅਤੇ ਚਾਨਣ ਵਾਲਾ ਪਿੰਡਾਂ ਦੇ ਲੋਕਾਂ ਨੂੰ ਲਾਹਾ ਪ੍ਰਾਪਤ ਹੋਇਆ ਹੈ। ਇਸੇ ਤਰ੍ਹਾਂ ਟਾਹਲੀ ਵਾਲਾ ਬੋਦਲਾ ਸੇਵਾ ਕੇਂਦਰ ਟਾਈਪ 3 ਸ਼ੁਰੂ ਹੋਣ ਨਾਲ ਪਿੰਡ ਸਿੰਘਪੁਰਾ, ਕਮਾਲਵਾਲਾ, ਇਸਲਾਮਵਾਲਾ, ਪੂਰਨ ਪਟੀ, ਘਟਿਆਂ ਵਾਲੀ ਜੱਟਾਂ, ਘਟਿਆਂ ਵਾਲੀ ਬੋਦਲਾ, ਚਾਹਲਾ, ਚੱਕ ਬਨਵਾਲਾ ਚੱਕ ਡੱਬਵਾਲਾ ਅਤੇ ਚਕ ਖਿਓ ਵਾਲਾ ਪਿੰਡਾਂ ਦੇ ਲੋਕਾਂ ਨੂੰ ਸੁਵਿਧਾਵਾਂ ਪ੍ਰਾਪਤ ਹੋਈਆਂ ਹਨ।
Categories

Recent Posts